Hindi English Monday, 02 October 2023 🕑
BREAKING
VIDEO : ਪੁਰਾਣੀ ਪੈਨਸ਼ਨ ਲਾਗੂ ਕਰਾਉਣ ਲਈ ਦਿੱਲੀ ’ਚ ਲੱਖਾਂ ਮੁਲਾਜ਼ਮਾਂ ਵੱਲੋਂ ਰਿਕਾਰਡ ਤੋੜ ਰੈਲੀ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ ‘ਚ ਲੜਾਈ, 6 ਵਿਅਕਤੀਆਂ ਦੀ ਮੌਤ ਜਲੰਧਰ : ਤਿੰਨ ਲਾਪਤਾ ਬੱਚੀਆਂ ਦੀਆਂ ਲਾਸ਼ਾਂ ਟਰੰਕ ‘ਚੋਂ ਮਿਲੀਆਂ, ਪੁਲਿਸ ਨੇ ਪਿਤਾ ਨੂੰ ਹਿਰਾਸਤ ‘ਚ ਲਿਆ ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼ 2 ਵਿਖੇ ਲੱਗੀ ਅੱਗ,ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚੀਆਂ ‘ਆਪ’ ਸੁਪਰੀਮੋ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਪਟਿਆਲਾ ‘ਚ ਕਰੋੜਾਂ ਰੁਪਏ ਦੇ ਸਿਹਤ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ ਗੈਂਗਸਟਰ ਦੀਪਕ ਮਾਨ ਉਰਫ ਮਾਨ ਜੈਤੋ ਦਾ ਗੋਲੀ ਮਾਰ ਕੇ ਕਤਲ, ਗੋਲਡੀ ਬਰਾੜ ਨੇ ਜ਼ਿੰਮੇਵਾਰੀ ਲਈ ਰਾਹੁਲ ਗਾਂਧੀ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਮੋਹਾਲੀ ਵਿਖੇ ਤੇਜ ਰਫਤਾਰ ਟਿੱਪਰ ਨੇ ਐਕਟਿਵਾ ਨੂੰ ਮਾਰੀ ਟੱਕਰ, ਸੋਹਾਣਾ ਵਾਸੀ ਦੀ ਮੌਤ ਤੂੜੀ ਵਾਲੇ ਕੋਠੇ ਦੀ ਕੰਧ ਡਿੱਗਣ ਕਾਰਨ ਤਿੰਨ ਛੋਟੇ ਬੱਚਿਆਂ ਦੀ ਮੌਤ, ਦੋ ਦੀ ਹਾਲਤ ਗੰਭੀਰ ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਚੰਡੀਗੜ੍ਹ

More News

ਚੰਡੀਗੜ੍ਹ 'ਚ ਜੂਨ ਤੋਂ ਬਾਅਦ ਪੈਟਰੋਲ ਦੋਪਹੀਆ ਵਾਹਨਾਂ ਦੀ ਵਿਕਰੀ ਹੋ ਜਾਵੇਗੀ ਬੰਦ

Updated on Thursday, May 25, 2023 16:40 PM IST

ਚੰਡੀਗੜ੍ਹ, 25 ਮਈ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਯੂਟੀ ਪ੍ਰਸ਼ਾਸਨ ਦੀ ਇਲੈਕਟ੍ਰਿਕ ਵ੍ਹੀਕਲ (ਈਵੀ) ਪਾਲਿਸੀ ਮੁਤਾਬਕ ਸ਼ਹਿਰ ਵਿੱਚ ਜੂਨ ਤੋਂ ਬਾਅਦ ਪੈਟਰੋਲ ਦੋਪਹੀਆ ਵਾਹਨਾਂ ਦੀ ਵਿਕਰੀ ਬੰਦ ਹੋ ਜਾਵੇਗੀ। ਜੇਕਰ ਕੋਈ ਬਾਈਕ ਖਰੀਦਦਾ ਹੈ ਤਾਂ ਵੀ ਚੰਡੀਗੜ੍ਹ 'ਚ ਉਸ ਦੀ ਰਜਿਸਟ੍ਰੇਸ਼ਨ ਨਹੀਂ ਹੋਵੇਗੀ, ਕਿਉਂਕਿ ਈਵੀ ਨੀਤੀ ਮੁਤਾਬਕ ਸਾਲ 2023-24 ਦਾ ਟੀਚਾ ਜੂਨ 'ਚ ਪੂਰਾ ਹੋ ਸਕਦਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਸਿਰਫ਼ ਇਲੈਕਟ੍ਰਿਕ ਬਾਈਕ ਹੀ ਵੇਚੇ ਅਤੇ ਰਜਿਸਟਰ ਕੀਤੇ ਜਾਣਗੇ। ਇਸ ਕਾਰਨ ਹਰ ਕਿਸੇ ਦੇ ਦਿਲ ਦੀ ਧੜਕਣ ਵਧ ਗਈ ਹੈ।ਸਾਲ 2023-24 ਲਈ ਈਵੀ ਨੀਤੀ ਦੇ ਟੀਚੇ ਅਨੁਸਾਰ ਸ਼ਹਿਰ ਵਿੱਚ ਲਗਭਗ 6200 ਪੈਟਰੋਲ ਬਾਈਕ ਰਜਿਸਟਰਡ ਹੋ ਸਕਦੇ ਹਨ। ਇਸ ਤੋਂ ਬਾਅਦ ਪੈਟਰੋਲ ਬਾਈਕ ਦੀ ਰਜਿਸਟ੍ਰੇਸ਼ਨ ਬੰਦ ਹੋ ਜਾਵੇਗੀ। ਸਿਰਫ਼ ਇਲੈਕਟ੍ਰਿਕ ਬਾਈਕ ਹੀ ਰਜਿਸਟਰਡ ਹੋਣਗੇ। ਡੇਢ ਮਹੀਨੇ 'ਚ ਕਰੀਬ 3700 ਬਾਈਕ ਰਜਿਸਟਰਡ ਹੋ ਚੁੱਕੀਆਂ ਹਨ। ਅਜਿਹੇ 'ਚ ਹੁਣ ਸਿਰਫ 2500 ਪੈਟਰੋਲ ਬਾਈਕ ਹੀ ਰਜਿਸਟਰਡ ਹੋਣਗੀਆਂ।ਇਸ ਕਾਰਨ ਦੋਪਹੀਆ ਵਾਹਨਾਂ ਦੇ ਸ਼ੋਅਰੂਮ ਮਾਲਕਾਂ ਵਿੱਚ ਸ਼ਸ਼ੋਪੰਜ ਦਾ ਮਾਹੌਲ ਹੈ। ਜੇਕਰ ਪੈਟਰੋਲ ਬਾਈਕ ਵਿਕਣੇ ਬੰਦ ਹੋ ਗਏ ਤਾਂ ਕਈ ਸ਼ੋਅਰੂਮ ਵੀ ਬੰਦ ਕਰਨੇ ਪੈਣਗੇ। ਹਜ਼ਾਰਾਂ ਲੋਕਾਂ ਦੇ ਬੇਰੁਜ਼ਗਾਰ ਹੋਣ ਦਾ ਵੀ ਖ਼ਦਸ਼ਾ ਹੈ। ਦੋਪਹੀਆ ਵਾਹਨਾਂ ਦੇ ਡੀਲਰ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਲੈ ਕੇ ਮੰਤਰਾਲੇ ਤੱਕ ਗੇੜੇ ਮਾਰ ਰਹੇ ਹਨ।

Readers' Comments
ਭੋਲਾ ਸਿੰਘ ਨੰਬਰਦਾਰ 5/25/2023 6:40:57 PM

ਬਹੁਤ ਵਧੀਆ ਫੈਸਲਾ

Have something to say? Post your comment
ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼ 2 ਵਿਖੇ ਲੱਗੀ ਅੱਗ,ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚੀਆਂ

: ਚੰਡੀਗੜ੍ਹ ਇੰਡਸਟਰੀਅਲ ਏਰੀਆ ਫੇਜ਼ 2 ਵਿਖੇ ਲੱਗੀ ਅੱਗ,ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ 'ਤੇ ਪਹੁੰਚੀਆਂ

ਮੁਟਿਆਰਾਂ ਨੇ ਤੀਜ ਫੈਸਟੀਵਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ 

: ਮੁਟਿਆਰਾਂ ਨੇ ਤੀਜ ਫੈਸਟੀਵਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ 

 ਯਾਦਗਾਰੀ ਹੋ ਨਿੱਬੜਿਆ ਪਿੰਡ ਲੁਠੇੜੀ ਦੀਆਂ ਤੀਆਂ ਦਾ ਤਿਓਹਾਰ

: ਯਾਦਗਾਰੀ ਹੋ ਨਿੱਬੜਿਆ ਪਿੰਡ ਲੁਠੇੜੀ ਦੀਆਂ ਤੀਆਂ ਦਾ ਤਿਓਹਾਰ

 ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ 27 ਜੁਲਾਈ ਨੂੰ

: ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ 27 ਜੁਲਾਈ ਨੂੰ

ਇਨਸਾਫ਼ ਪਸੰਦ ਲੋਕਾਂ ਵੱਲੋਂ ਮਨੀਪੁਰ ਘਟਨਾ ਸਬੰਧੀ ਰੋਸ ਪ੍ਰਦਰਸ਼ਨ

: ਇਨਸਾਫ਼ ਪਸੰਦ ਲੋਕਾਂ ਵੱਲੋਂ ਮਨੀਪੁਰ ਘਟਨਾ ਸਬੰਧੀ ਰੋਸ ਪ੍ਰਦਰਸ਼ਨ

  ਕਾਰ ਚੋਰੀ ਕਰਨ ਆਏ ਚੋਰ ਮਾਲਕਾਂ ਦੇ ਜਾਗਣ ਕਾਰਨ ਆਪਣਾ ਫੋਨ ਗੱਡੀ 'ਚ ਛੱਡ ਭੱਜੇ

: ਕਾਰ ਚੋਰੀ ਕਰਨ ਆਏ ਚੋਰ ਮਾਲਕਾਂ ਦੇ ਜਾਗਣ ਕਾਰਨ ਆਪਣਾ ਫੋਨ ਗੱਡੀ 'ਚ ਛੱਡ ਭੱਜੇ

 ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਵੜਨ ਲਈ ਗਮਾਡਾ, ਨਗਰ ਨਿਗਮ ਤੇ ਪੰਜਾਬ ਸਰਕਾਰ ਜ਼ਿੰਮੇਵਾਰ: ਪਰਵਿੰਦਰ ਸਿੰਘ ਸੋਹਾਣਾ

: ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਵੜਨ ਲਈ ਗਮਾਡਾ, ਨਗਰ ਨਿਗਮ ਤੇ ਪੰਜਾਬ ਸਰਕਾਰ ਜ਼ਿੰਮੇਵਾਰ: ਪਰਵਿੰਦਰ ਸਿੰਘ ਸੋਹਾਣਾ

ਬਿਨਾਂ ਲੋਕਾਂ ਦੀ ਮੰਗ ਤੋਂ ਮੋਹਾਲੀ ‘ਚ ਪੁਰਾਣੇ ਪੇਵਰ ਬਲਾਕ ਪੁੱਟਵਾ ਕੇ ਨਵੇਂ ਲਗਾ ਦਿੱਤੇ ਗਏ, ਕਰੋੜਾਂ ਦਾ ਘਪਲਾ : ਪਰਮਜੀਤ ਸਿੰਘ ਕਾਹਲੋਂ

: ਬਿਨਾਂ ਲੋਕਾਂ ਦੀ ਮੰਗ ਤੋਂ ਮੋਹਾਲੀ ‘ਚ ਪੁਰਾਣੇ ਪੇਵਰ ਬਲਾਕ ਪੁੱਟਵਾ ਕੇ ਨਵੇਂ ਲਗਾ ਦਿੱਤੇ ਗਏ, ਕਰੋੜਾਂ ਦਾ ਘਪਲਾ : ਪਰਮਜੀਤ ਸਿੰਘ ਕਾਹਲੋਂ

ਮਾਮਲਾ ਬਰਸਾਤੀ ਪਾਣੀ ਦੇ ਨਾਲ ਮਕਾਨ ਡਿੱਗ ਜਾਣ ਦਾ... 5 ਪਿੰਡਾਂ ਵਿਚਲੇ 25 ਘਰਾਂ ਦੀ ਦੁਬਾਰਾ ਉਸਾਰੀ ਦੇ ਲਈ ਪੁੱਜ ਚੁੱਕੇ ਹਨ ਉਨ੍ਹਾਂ ਦੇ ਖਾਤੇ ਵਿੱਚ ਪੈਸੇ : ਕੁਲਵੰਤ ਸਿੰਘ

: ਮਾਮਲਾ ਬਰਸਾਤੀ ਪਾਣੀ ਦੇ ਨਾਲ ਮਕਾਨ ਡਿੱਗ ਜਾਣ ਦਾ... 5 ਪਿੰਡਾਂ ਵਿਚਲੇ 25 ਘਰਾਂ ਦੀ ਦੁਬਾਰਾ ਉਸਾਰੀ ਦੇ ਲਈ ਪੁੱਜ ਚੁੱਕੇ ਹਨ ਉਨ੍ਹਾਂ ਦੇ ਖਾਤੇ ਵਿੱਚ ਪੈਸੇ : ਕੁਲਵੰਤ ਸਿੰਘ

 ਪਿੰਡ ਬੱਲਾਂ ਚ ਪਹਿਲਾ ਇਨਸਾਨੀਅਤ ਸੰਸਥਾ ਵਲੋ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

: ਪਿੰਡ ਬੱਲਾਂ ਚ ਪਹਿਲਾ ਇਨਸਾਨੀਅਤ ਸੰਸਥਾ ਵਲੋ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

X