Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਚੰਡੀਗੜ੍ਹ

More News

ਤੀਜੀ ਕਮਾਂਡੋ ਬਟਾਲੀਅਨ ਵਲੋਂ ਕੀਤਾ ਗਿਆ ਯੋਗਾ ਅਭਿਆਸ

Updated on Thursday, May 25, 2023 17:27 PM IST

ਐਸ.ਏ.ਐਸ ਨਗਰ 25 ਮਈ, ਦੇਸ਼ ਕਲਿੱਕ ਬਿਓਰੋ

ਵਧੀਕ ਡਾਇਰੈਕਟਰ ਜਨਰਲ ਪੁਲਿਸ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਕਮਾਂਡੋ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸ੍ਰੀ ਜਗਵਿੰਦਰ ਸਿੰਘ ਚੀਮਾ ਪੀ.ਪੀ.ਐਸ. ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਦੇ ਉੱਦਮ ਸਦਕਾ ਤੀਜੀ ਕਮਾਂਡੋ ਬਟਾਲੀਅਨ ਫੇਸ-11, ਐਸ.ਏ.ਐਸ.ਨਗਰ ਵਿਖੇ ਯੋਗਾ ਅਭਿਆਸ ਦਾ ਅਯੋਜਨ ਕੀਤਾ ਗਿਆ । ਇਸ ਅਭਿਆਸ ਦੌਰਾਨ ਕਮਾਂਡੋ ਦੇ ਜਵਾਨਾਂ ਤੋਂ ਇਲਾਵਾ ਪੁਲਿਸ ਜਵਾਨਾਂ ਦੇ ਬੱਚਿਆਂ ਵਲੋਂ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ।

ਡੀ.ਐਸ.ਪੀ. ਪੀ. ਕੰਵਰ ਸਿੰਘ ਪੀ.ਪੀ.ਐਸ ਨੇ ਦੱਸਿਆ ਪੁਲਿਸ ਜਵਾਨਾਂ ਨੂੰ ਯੋਗਾ ਕਰਨ ਦੇ ਨਾਲ ਸਰੀਰਕ ਲਾਭ ਬਾਰੇ ਜਾਣਕਾਰੀ ਦੇਣਾ ਅਤੇ ਯੋਗ ਨੂੰ ਆਪਣੀ ਰੋਜਾਨਾ ਜਿੰਦਗੀ ਦਾ ਹਿੱਸਾ ਬਣਾਉਣ ਦੇ ਨਾਲ-ਨਾਲ ਆਪਸੀ ਅਨੁਸ਼ਾਸ਼ਨ ਸਥਾਪਿਤ ਕਰਨ ਲਈ ਅੱਗੇ ਵੀ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।

ਵੀਡੀਓ

ਹੋਰ
Have something to say? Post your comment
ਮੋਹਾਲੀ ਪੁਲਿਸ ਵੱਲੋ “ ਰੁੱਖ ਲਗਾਉ ਮੁਹਿੰਮ” ਤਹਿਤ 310 ਪੌਦੇ ਲਗਾਏ ਗਏ

: ਮੋਹਾਲੀ ਪੁਲਿਸ ਵੱਲੋ “ ਰੁੱਖ ਲਗਾਉ ਮੁਹਿੰਮ” ਤਹਿਤ 310 ਪੌਦੇ ਲਗਾਏ ਗਏ

ਗ੍ਰੀਨ ਮੋਹਾਲੀ;  11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰ ਕਸੀ

: ਗ੍ਰੀਨ ਮੋਹਾਲੀ; 11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰ ਕਸੀ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

: ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਪ੍ਰਦੀਪ ਛਾਬੜਾ ਨਹੀਂ ਰਹੇ, PGI ‘ਚ ਲਿਆ ਆਖ਼ਰੀ ਸਾਹ

: ਆਮ ਆਦਮੀ ਪਾਰਟੀ ਦੇ ਦਿੱਗਜ ਆਗੂ ਪ੍ਰਦੀਪ ਛਾਬੜਾ ਨਹੀਂ ਰਹੇ, PGI ‘ਚ ਲਿਆ ਆਖ਼ਰੀ ਸਾਹ

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

X