Hindi English Tuesday, 30 May 2023
BREAKING
सड़क हादसे में एक ही परिवार के 10 लोगों की मौत ਪੰਜਾਬ ਸਰਕਾਰ ਵੱਲੋਂ ਮਾਲ ਅਫਸਰਾਂ ਦੀਆਂ ਬਦਲੀਆਂ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ ਅਸਲੀ ਕਾਤਲਾਂ ਨੂੰ ਫੜੇ ਸਰਕਾਰ : ਚਰਨ ਕੌਰ ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾਂ ਦੀਆਂ ਬਦਲੀਆਂ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਲਗਾਏ ਜਾਣਗੇ ਸਮਰ ਕੈਂਪ : ਸਿੱਖਿਆ ਮੰਤਰੀ ਹਰਜੋਤ ਬੈਂਸ ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ ਰੇਲਵੇ ਸਟੇਸ਼ਨ ਉਤੇ ਕਰੰਟ ਨਾਲ 8 ਦੀ ਮੌਤ, ਦਰਜਨ ਜ਼ਖਮੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਉਤੇ ਨੌਜਵਾਨਾਂ ਨੇ ਕੀਤਾ ਹਮਲਾ

ਚੰਡੀਗੜ੍ਹ

More News

ਪਿੰਡ ਓਇੰਦ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Updated on Thursday, May 25, 2023 17:43 PM IST

 
ਮੋਰਿੰਡਾ, 25 ਮਈ ( ਭਟੋਆ  ) 
 
 ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਪਿੰਡ ਪੱਧਰ ’ਤੇ ਲੋਕ ਸਮੱਸਿਆਵਾਂ ਦੇ ਹੱਲ ਲਈ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ੍ਰੀਮਤੀ ਅਨਮਜੋਤ ਕੌਰ ਵੱਲੋਂ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਏ।
ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਮੋਰਿੰਡਾ ਦੇ ਪਿੰਡ  ਲੋਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਦੇ ਕੰਮਾਂ ਨਾਲ ਸਬੰਧਤ ਦਰਖ਼ਾਸਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਹਦਾਇਤਾਂ ਕੀਤੀਆਂ ਗਈਆਂ ਅਤੇ ਕਾਫੀ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਹੈ। 
ਉਨ੍ਹਾਂ ਕਿਹਾ ਕਿ ਲੋਕ ਸਮੱਸਿਆਵਾਂ ਦਾ ਪਹਿਲਕਦਮੀ ਨਾਲ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਵੱਖ-ਵੱਖ ਪਿੰਡਾਂ ਵਿਚ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਸੌਖਾਲੇ ਤਰੀਕੇ ਨਾਲ ਕਰਵਾਉਣ ਦੀ ਸੁਵਿਧਾ ਦਿੱਤੀ ਜਾਵੇਗੀ।
ਪਿੰਡ ਓਇੰਦ ਤੋਂ ਸਰਪੰਚ ਪ੍ਰਿਤਪਾਲ ਸਿੰਘ ਨੇ ਆਪਣੇ ਪਿੰਡ ਦੀ ਸਮੱਸਆ ਤੋਂ ਜਾਣੂ ਕਰਵਾਉਂਦਿਆਂ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਮੁੱਖ ਸਮਸਿਆ ਦਸੀ ਅਤੇ ਡਿਸਪੈਂਸਰੀ ਦੇ ਅਪਗ੍ਰੇਡ ਹੱਲ ਯਕੀਨੀ ਕਰਨ ਦੀ ਮੰਗ ਰੱਖੀ।
ਪਿੰਡ ਛੋਟੇ ਸਮਾਣਾ ਦੇ ਸਰਪੰਚ ਨੇ ਮਨਪ੍ਰੀਤ ਸਿੰਘ ਨੇ ਪਿੰਡ ਵਿਚ ਨਜ਼ਾਇਜ ਕਬਜੇ ਅਤੇ ਪਿੰਡ ਵਿਚ ਸੜਕਾਂ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ।
ਪਿੰਡ ਬੜਾ ਸਮਾਣਾ ਵਲੋਂ ਹਾਜ਼ਰ ਸਰਪੰਚ ਨਸੀਬ ਸਿੰਘ ਨੇ ਪਿੰਡ ਵਿੱਚ ਸੀਵਰੇਜ਼ ਦੀ ਸਮਸਿਆ, ਸੜਕਾਂ ਦੀ ਮੁਰੰਮਤ, ਘਰਾਂ ਦੀ ਉਸਾਰੀ ਲਈ ਪ੍ਰਸ਼ਾਸ਼ਨ ਅੱਗੇ  ਮੰਗਾਂ ਰੱਖੀਆਂ ਗਈਆਂ।
Have something to say? Post your comment
ਚੰਡੀਗੜ੍ਹ 'ਚ DSPs ਦੀਆਂ ਬਦਲੀਆਂ

: ਚੰਡੀਗੜ੍ਹ 'ਚ DSPs ਦੀਆਂ ਬਦਲੀਆਂ

ਤੀਜੀ ਕਮਾਂਡੋ ਬਟਾਲੀਅਨ ਵਲੋਂ ਕੀਤਾ ਗਿਆ ਯੋਗਾ ਅਭਿਆਸ

: ਤੀਜੀ ਕਮਾਂਡੋ ਬਟਾਲੀਅਨ ਵਲੋਂ ਕੀਤਾ ਗਿਆ ਯੋਗਾ ਅਭਿਆਸ

ਚੰਡੀਗੜ੍ਹ 'ਚ ਜੂਨ ਤੋਂ ਬਾਅਦ ਪੈਟਰੋਲ ਦੋਪਹੀਆ ਵਾਹਨਾਂ ਦੀ ਵਿਕਰੀ ਹੋ ਜਾਵੇਗੀ ਬੰਦ

: ਚੰਡੀਗੜ੍ਹ 'ਚ ਜੂਨ ਤੋਂ ਬਾਅਦ ਪੈਟਰੋਲ ਦੋਪਹੀਆ ਵਾਹਨਾਂ ਦੀ ਵਿਕਰੀ ਹੋ ਜਾਵੇਗੀ ਬੰਦ

4 IAS ਸਮੇਤ 5 ਅਧਿਕਾਰੀਆਂ ਦੀਆਂ ਬਦਲੀਆਂ

: 4 IAS ਸਮੇਤ 5 ਅਧਿਕਾਰੀਆਂ ਦੀਆਂ ਬਦਲੀਆਂ

ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਤੰਬਾਕੂ ਐਕਟ 2003 ਦੀ ਉਲੰਘਣਾ ਸਬੰਧੀ ਕੱਟੇ ਚਲਾਨ ਅਤੇ ਵਸੂਲਿਆ ਜੁਰਮਾਨਾ

: ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਤੰਬਾਕੂ ਐਕਟ 2003 ਦੀ ਉਲੰਘਣਾ ਸਬੰਧੀ ਕੱਟੇ ਚਲਾਨ ਅਤੇ ਵਸੂਲਿਆ ਜੁਰਮਾਨਾ

ਮੋਹਾਲੀ : ਕਾਰ ਚੋਰ ਗਰੋਹ ਦੇ 4 ਮੈਂਬਰ ਕਾਬੂ, ਚੋਰੀ ਦੀਆਂ ਕਾਰਾਂ ਬਰਾਮਦ

: ਮੋਹਾਲੀ : ਕਾਰ ਚੋਰ ਗਰੋਹ ਦੇ 4 ਮੈਂਬਰ ਕਾਬੂ, ਚੋਰੀ ਦੀਆਂ ਕਾਰਾਂ ਬਰਾਮਦ

ਸੈਕਟਰ 70 ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਰੋੜ ਦੀਆਂ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

: ਸੈਕਟਰ 70 ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਰੋੜ ਦੀਆਂ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ

ਓ.ਪੀ. ਜਿੰਦਲ ਗਲੋਬਲ ਯੂਨੀਵਰਸਿਟੀ ਵੱਲੋਂ ਅਧਿਆਪਕਾਂ ਲਈ ਟਰੇਨਿੰਗ ਪ੍ਰੋਗਰਾਮ ਆਯੋਜਿਤ

: ਓ.ਪੀ. ਜਿੰਦਲ ਗਲੋਬਲ ਯੂਨੀਵਰਸਿਟੀ ਵੱਲੋਂ ਅਧਿਆਪਕਾਂ ਲਈ ਟਰੇਨਿੰਗ ਪ੍ਰੋਗਰਾਮ ਆਯੋਜਿਤ

ਮੋਹਾਲੀ ਪ੍ਰੈਸ ਕਲੱਬ ਵਲੋਂ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ, 70 ਦੇ ਕਰੀਬ ਲੋਕਾਂ ਨੇ ਲਾਭ ਉਠਾਇਆ

: ਮੋਹਾਲੀ ਪ੍ਰੈਸ ਕਲੱਬ ਵਲੋਂ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ, 70 ਦੇ ਕਰੀਬ ਲੋਕਾਂ ਨੇ ਲਾਭ ਉਠਾਇਆ

ਵਾਟਰ ਵਰਕਸ ਕਜੌਲੀ ਵਿਖੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਕੀਤੀ ਸਾਂਝੀ ਇਕੱਤਰਤਾ

: ਵਾਟਰ ਵਰਕਸ ਕਜੌਲੀ ਵਿਖੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਕੀਤੀ ਸਾਂਝੀ ਇਕੱਤਰਤਾ

X