Hindi English Saturday, 27 July 2024 🕑
BREAKING
ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

ਰਾਸ਼ਟਰੀ

More News

ਨਵੀਂ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ

Updated on Friday, May 26, 2023 07:03 AM IST

ਨਵੀਂ ਦਿੱਲੀ, 26 ਮਈ, ਦੇਸ਼ ਕਲਿਕ ਬਿਊਰੋ :
ਨਵੀਂ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਵਕੀਲ ਜਯਾ ਸੁਕਿਨ ਨੇ ਵੀਰਵਾਰ ਨੂੰ ਇਹ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ 'ਚ ਉਨ੍ਹਾਂ ਕਿਹਾ ਕਿ ਲੋਕ ਸਭਾ ਸਕੱਤਰੇਤ ਨੇ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਨਿਯੁਕਤੀ ਰਾਸ਼ਟਰਪਤੀ ਦੁਆਰਾ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸਲਾਹ 'ਤੇ ਮੰਤਰੀਆਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਰਾਸ਼ਟਰਪਤੀ ਕੋਲ ਸੰਵਿਧਾਨਕ ਅਧਿਕਾਰੀਆਂ ਦੀ ਨਿਯੁਕਤੀ ਦਾ ਅਧਿਕਾਰ ਹੈ। ਅਜਿਹੇ 'ਚ ਉਨ੍ਹਾਂ ਨੂੰ ਨਵੀਂ ਸੰਸਦ ਦੇ ਉਦਘਾਟਨ 'ਤੇ ਸੱਦਾ ਨਾ ਦੇਣਾ ਰਾਸ਼ਟਰਪਤੀ ਅਹੁਦੇ ਦਾ ਅਪਮਾਨ ਹੈ। ਇਸ ਮਾਮਲੇ ਵਿੱਚ ਲੋਕ ਸਭਾ ਸਕੱਤਰੇਤ, ਗ੍ਰਹਿ ਮੰਤਰਾਲੇ ਅਤੇ ਕਾਨੂੰਨ ਮੰਤਰਾਲੇ ਨੂੰ ਧਿਰ ਬਣਾਇਆ ਗਿਆ ਹੈ।

ਵੀਡੀਓ

ਹੋਰ
Readers' Comments
Darshan Singh Self 9915230747 5/26/2023 7:10:21 AM

👍🙏

Have something to say? Post your comment
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ

: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ

ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਦੀ ਚੋਣ ਨੂੰ ਹਾਈ ਕੋਰਟ ‘ਚ ਦਿੱਤੀ ਚੁਣੌਤੀ

: ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਦੀ ਚੋਣ ਨੂੰ ਹਾਈ ਕੋਰਟ ‘ਚ ਦਿੱਤੀ ਚੁਣੌਤੀ

ਕੁਪਵਾੜਾ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਜਵਾਨ ਜ਼ਖਮੀ

: ਕੁਪਵਾੜਾ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਜਵਾਨ ਜ਼ਖਮੀ

Budget 2024 :  ਬਜਟ 'ਚ ਕੀ-ਕੀ ਹੋਇਆ ਸਸਤਾ

: Budget 2024 : ਬਜਟ 'ਚ ਕੀ-ਕੀ ਹੋਇਆ ਸਸਤਾ

ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

: ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

IAS ਦੇ ਘਰ ਵਾਲੀ ਨੇ ਕੀਤੀ ਆਤਮ ਹੱਤਿਆ, ਆਤਮਘਾਤੀ ਨੋਟ ਵਿੱਚ ਹੋਵੇਗਾ ਮਰਨ ਦਾ ਖੁਲਾਸਾ

: IAS ਦੇ ਘਰ ਵਾਲੀ ਨੇ ਕੀਤੀ ਆਤਮ ਹੱਤਿਆ, ਆਤਮਘਾਤੀ ਨੋਟ ਵਿੱਚ ਹੋਵੇਗਾ ਮਰਨ ਦਾ ਖੁਲਾਸਾ

ਯੁੱਧਪੋਤ INS ਬ੍ਰਹਮਪੁੱਤਰ ‘ਚ ਲੱਗੀ ਅੱਗ, ਇੱਕ ਪਾਸੇ ਝੁਕਿਆ

: ਯੁੱਧਪੋਤ INS ਬ੍ਰਹਮਪੁੱਤਰ ‘ਚ ਲੱਗੀ ਅੱਗ, ਇੱਕ ਪਾਸੇ ਝੁਕਿਆ

ਹੁਣ ਸਰਕਾਰੀ ਕਰਮਚਾਰੀ ਵੀ ਲੈ ਸਕਣਗੇ RSS ਦੀਆਂ ਗਤੀਵਿਧੀਆਂ 'ਚ ਹਿੱਸਾ, ਕੇਂਦਰ ਸਰਕਾਰ ਨੇ ਰੋਕ ਹਟਾਈ

: ਹੁਣ ਸਰਕਾਰੀ ਕਰਮਚਾਰੀ ਵੀ ਲੈ ਸਕਣਗੇ RSS ਦੀਆਂ ਗਤੀਵਿਧੀਆਂ 'ਚ ਹਿੱਸਾ, ਕੇਂਦਰ ਸਰਕਾਰ ਨੇ ਰੋਕ ਹਟਾਈ

ਤਾਂਤਰਿਕ ਨੇ ਇਲਾਜ ਦੇ ਨਾਂ ’ਤੇ ਲੜਕੀ ਨੂੰ ਪਹੁੰਚਾਇਆ ਮੌਤ ਦੇ ਮੂੰਹ

: ਤਾਂਤਰਿਕ ਨੇ ਇਲਾਜ ਦੇ ਨਾਂ ’ਤੇ ਲੜਕੀ ਨੂੰ ਪਹੁੰਚਾਇਆ ਮੌਤ ਦੇ ਮੂੰਹ

ਪਾਕਿਸਤਾਨ ਨਾਲ ਲੱਗਦੀ ਜੰਮੂ ਸਰਹੱਦ 'ਤੇ BSF ਦੇ ਨਾਲ-ਨਾਲ ਫੌਜ ਤਾਇਨਾਤ

: ਪਾਕਿਸਤਾਨ ਨਾਲ ਲੱਗਦੀ ਜੰਮੂ ਸਰਹੱਦ 'ਤੇ BSF ਦੇ ਨਾਲ-ਨਾਲ ਫੌਜ ਤਾਇਨਾਤ

X