Hindi English Saturday, 27 July 2024 🕑
BREAKING
ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਰਾਸ਼ਟਰੀ

More News

ਸੁਪਰੀਮ ਕੋਰਟ ‘ਚ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ

Updated on Friday, May 26, 2023 07:09 AM IST

ਨਵੀਂ ਦਿੱਲੀ, 26 ਮਈ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਮਨੀ ਲਾਂਡਰਿੰਗ ਮਾਮਲੇ 'ਚ ਮੁਲਜ਼ਮ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗੀ। ਜੈਨ ਦੇ ਵਕੀਲ ਅਭਿਸ਼ੇਕ ਐਮ ਸਿੰਘਵੀ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ। ਇਸ 'ਤੇ ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਸੰਜੇ ਕਰੋਲ ਦੀ ਛੁੱਟੀ ਵਾਲੇ ਬੈਂਚ ਨੇ ਸੋਮਵਾਰ 22 ਮਈ ਨੂੰ ਕਿਹਾ ਸੀ ਕਿ ਉਹ ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰੇਗੀ।ਸੁਪਰੀਮ ਕੋਰਟ ਨੇ 18 ਮਈ ਨੂੰ ਈਡੀ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ 'ਚ ਜਵਾਬ ਮੰਗਿਆ ਸੀ। ਜੈਨ 31 ਮਈ 2022 ਤੋਂ ਹਿਰਾਸਤ 'ਚ ਹੈ। ਉਸ ਨੇ 6 ਅਪ੍ਰੈਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ।ਜਿਕਰਯੋਗ ਹੈ ਕਿ ਵੀਰਵਾਰ ਸਵੇਰੇ 'ਆਪ' ਨੇਤਾ ਸਤੇਂਦਰ ਜੈਨ ਤਿਹਾੜ ਜੇਲ੍ਹ ਦੇ ਵਾਸ਼ਰੂਮ 'ਚ ਫਿਸਲ ਕੇ ਡਿੱਗ ਗਏ ਸਨ। ਉਨ੍ਹਾਂ ਨੂੰ ਸਵੇਰੇ ਦੀਨਦਿਆਲ ਉਪਾਧਿਆਏ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਦੁਪਹਿਰ 12 ਵਜੇ ਦੇ ਕਰੀਬ ਉਸਦੀ ਹਾਲਤ ਵਿਗੜਨ ਤੋਂ ਬਾਅਦ ਉਸਨੂੰ ਲੋਕ ਨਰਾਇਣ ਜੈ ਪ੍ਰਕਾਸ਼ ਹਸਪਤਾਲ (ਐਲਐਨਜੇਪੀ) ਵਿੱਚ ਲਿਜਾਇਆ ਗਿਆ ਅਤੇ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਸੀ।

ਵੀਡੀਓ

ਹੋਰ
Have something to say? Post your comment
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ

: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ

ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਦੀ ਚੋਣ ਨੂੰ ਹਾਈ ਕੋਰਟ ‘ਚ ਦਿੱਤੀ ਚੁਣੌਤੀ

: ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਬਣੀ ਕੰਗਨਾ ਰਣੌਤ ਦੀ ਚੋਣ ਨੂੰ ਹਾਈ ਕੋਰਟ ‘ਚ ਦਿੱਤੀ ਚੁਣੌਤੀ

ਕੁਪਵਾੜਾ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਜਵਾਨ ਜ਼ਖਮੀ

: ਕੁਪਵਾੜਾ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ, ਜਵਾਨ ਜ਼ਖਮੀ

Budget 2024 :  ਬਜਟ 'ਚ ਕੀ-ਕੀ ਹੋਇਆ ਸਸਤਾ

: Budget 2024 : ਬਜਟ 'ਚ ਕੀ-ਕੀ ਹੋਇਆ ਸਸਤਾ

ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

: ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ‘ਤੇ ਲਿਖੇ PM ਮੋਦੀ ਵਿਰੋਧੀ ਨਾਅਰੇ

IAS ਦੇ ਘਰ ਵਾਲੀ ਨੇ ਕੀਤੀ ਆਤਮ ਹੱਤਿਆ, ਆਤਮਘਾਤੀ ਨੋਟ ਵਿੱਚ ਹੋਵੇਗਾ ਮਰਨ ਦਾ ਖੁਲਾਸਾ

: IAS ਦੇ ਘਰ ਵਾਲੀ ਨੇ ਕੀਤੀ ਆਤਮ ਹੱਤਿਆ, ਆਤਮਘਾਤੀ ਨੋਟ ਵਿੱਚ ਹੋਵੇਗਾ ਮਰਨ ਦਾ ਖੁਲਾਸਾ

ਯੁੱਧਪੋਤ INS ਬ੍ਰਹਮਪੁੱਤਰ ‘ਚ ਲੱਗੀ ਅੱਗ, ਇੱਕ ਪਾਸੇ ਝੁਕਿਆ

: ਯੁੱਧਪੋਤ INS ਬ੍ਰਹਮਪੁੱਤਰ ‘ਚ ਲੱਗੀ ਅੱਗ, ਇੱਕ ਪਾਸੇ ਝੁਕਿਆ

ਹੁਣ ਸਰਕਾਰੀ ਕਰਮਚਾਰੀ ਵੀ ਲੈ ਸਕਣਗੇ RSS ਦੀਆਂ ਗਤੀਵਿਧੀਆਂ 'ਚ ਹਿੱਸਾ, ਕੇਂਦਰ ਸਰਕਾਰ ਨੇ ਰੋਕ ਹਟਾਈ

: ਹੁਣ ਸਰਕਾਰੀ ਕਰਮਚਾਰੀ ਵੀ ਲੈ ਸਕਣਗੇ RSS ਦੀਆਂ ਗਤੀਵਿਧੀਆਂ 'ਚ ਹਿੱਸਾ, ਕੇਂਦਰ ਸਰਕਾਰ ਨੇ ਰੋਕ ਹਟਾਈ

ਤਾਂਤਰਿਕ ਨੇ ਇਲਾਜ ਦੇ ਨਾਂ ’ਤੇ ਲੜਕੀ ਨੂੰ ਪਹੁੰਚਾਇਆ ਮੌਤ ਦੇ ਮੂੰਹ

: ਤਾਂਤਰਿਕ ਨੇ ਇਲਾਜ ਦੇ ਨਾਂ ’ਤੇ ਲੜਕੀ ਨੂੰ ਪਹੁੰਚਾਇਆ ਮੌਤ ਦੇ ਮੂੰਹ

ਪਾਕਿਸਤਾਨ ਨਾਲ ਲੱਗਦੀ ਜੰਮੂ ਸਰਹੱਦ 'ਤੇ BSF ਦੇ ਨਾਲ-ਨਾਲ ਫੌਜ ਤਾਇਨਾਤ

: ਪਾਕਿਸਤਾਨ ਨਾਲ ਲੱਗਦੀ ਜੰਮੂ ਸਰਹੱਦ 'ਤੇ BSF ਦੇ ਨਾਲ-ਨਾਲ ਫੌਜ ਤਾਇਨਾਤ

X