Hindi English Tuesday, 30 May 2023
BREAKING
सड़क हादसे में एक ही परिवार के 10 लोगों की मौत ਪੰਜਾਬ ਸਰਕਾਰ ਵੱਲੋਂ ਮਾਲ ਅਫਸਰਾਂ ਦੀਆਂ ਬਦਲੀਆਂ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ ਅਸਲੀ ਕਾਤਲਾਂ ਨੂੰ ਫੜੇ ਸਰਕਾਰ : ਚਰਨ ਕੌਰ ਸਿੱਖਿਆ ਵਿਭਾਗ ਵੱਲੋਂ ਮੁੱਖ ਅਧਿਆਪਕਾਂ ਦੀਆਂ ਬਦਲੀਆਂ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਲਗਾਏ ਜਾਣਗੇ ਸਮਰ ਕੈਂਪ : ਸਿੱਖਿਆ ਮੰਤਰੀ ਹਰਜੋਤ ਬੈਂਸ ਮੁੱਖ ਮੰਤਰੀ ਨੇ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਦਿੱਤੇ ਹੁਕਮ ਰੇਲਵੇ ਸਟੇਸ਼ਨ ਉਤੇ ਕਰੰਟ ਨਾਲ 8 ਦੀ ਮੌਤ, ਦਰਜਨ ਜ਼ਖਮੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਉਤੇ ਨੌਜਵਾਨਾਂ ਨੇ ਕੀਤਾ ਹਮਲਾ

ਸਿੱਖਿਆ/ਤਕਨਾਲੋਜੀ

More News

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ

Updated on Friday, May 26, 2023 08:40 AM IST

ਵਿਦਿਆਰਥੀ ਖ਼ਬਰ ਵਿਚਲੀ ਵੈਬਸਾਈਟ ‘ਤੇ ਭਲਕੇ ਤੋਂ ਦੇਖ ਸਕਣਗੇ ਰਿਜ਼ਲਟ

ਮੋਹਾਲੀ,26 ਮਈ,ਦੇਸ਼ ਕਲਿਕ ਬਿਊਰੋ:

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਸ਼ੁੱਕਰਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਨਤੀਜੇ ਅੱਜ 26 ਮਈ ਦਿਨ ਸ਼ੁੱਕਰਵਾਰ ਨੂੰ ਐਲਾਨੇ ਜਾਣਗੇ।ਉਨ੍ਹਾਂ ਦੱਸਿਆ ਕਿ ਵਿਦਿਆਰਥੀ ਭਲਕੇ ਸ਼ਨੀਵਾਰ ਸਵੇਰੇ 8 ਵਜੇ ਤੋਂ ਨਤੀਜਾ ਦੇਖ ਸਕਣਗੇ।ਇਸ ਵਾਰ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ 10 ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।ਉਨ੍ਹਾਂ ਦੱਸਿਆ ਕਿ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ https://www.pseb.ac.in 'ਤੇ ਲਾਗਇਨ ਕਰਨਾ ਹੋਵੇਗਾ।ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਤੀਜੇ ਵੇਖਣ ਲਈ ਕੋਈ ਵੱਖਰਾ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ।

Readers' Comments
Karandeep Singh 5/27/2023 8:14:49 AM

My result

Have something to say? Post your comment
ਰਿਆਤ ਬਾਹਰਾ-ਕੌਰਡੀਆ ਗਰੁੱਪ ਉੱਚਾ ਪਿੰਡ ਸੰਘੋਲ ਵਲੋਂ ਕਰਵਾਈ ਅਲੂਮਨੀ ਮੀਟ

: ਰਿਆਤ ਬਾਹਰਾ-ਕੌਰਡੀਆ ਗਰੁੱਪ ਉੱਚਾ ਪਿੰਡ ਸੰਘੋਲ ਵਲੋਂ ਕਰਵਾਈ ਅਲੂਮਨੀ ਮੀਟ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੀਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇ ਬਣਾਇਆ ਸੁਪਰਡੰਟ

: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੀਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇ ਬਣਾਇਆ ਸੁਪਰਡੰਟ

ਬਾਰਵੀਂ ਦੀ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ

: ਬਾਰਵੀਂ ਦੀ ਪ੍ਰੀਖਿਆ ’ਚ ਜ਼ਿਲ੍ਹੇ ’ਚੋਂ ਪਹਿਲਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ

ਸਿੱਖਿਆ ਵਿਭਾਗ ਵੱਲੋਂ ਕਲਾਸਾਂ ਦੇ ਟਾਇਮ ਟੇਬਲ ’ਚ ਸੋਧ, ਜਾਰੀ ਕੀਤਾ ਪੱਤਰ

: ਸਿੱਖਿਆ ਵਿਭਾਗ ਵੱਲੋਂ ਕਲਾਸਾਂ ਦੇ ਟਾਇਮ ਟੇਬਲ ’ਚ ਸੋਧ, ਜਾਰੀ ਕੀਤਾ ਪੱਤਰ

HPCL ਵੱਲੋਂ ਪੁਲਿਸ ਪਬਲਿਕ ਸਕੂਲ ਮਾਨਸਾ ਨੂੰ ਸਮਾਰਟ ਕਲਾਸਰੂਮ ਬੋਰਡ ਭੇਂਟ ਕੀਤੇ

: HPCL ਵੱਲੋਂ ਪੁਲਿਸ ਪਬਲਿਕ ਸਕੂਲ ਮਾਨਸਾ ਨੂੰ ਸਮਾਰਟ ਕਲਾਸਰੂਮ ਬੋਰਡ ਭੇਂਟ ਕੀਤੇ

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

: ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਰਿਆਤ ਬਾਹਰਾ-ਕੋਰਡੀਆ ਕਾਲਜ ਸੰਘੋਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

: ਰਿਆਤ ਬਾਹਰਾ-ਕੋਰਡੀਆ ਕਾਲਜ ਸੰਘੋਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਖੇ 11ਵੀਂ ਜਮਾਤ ਵਿਚ ਦਾਖ਼ਲੇ ਲਈ ਚੋਣ ਪ੍ਰੀਖਿਆ 22 ਜੁਲਾਈ ਨੂੰ

: ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਖੇ 11ਵੀਂ ਜਮਾਤ ਵਿਚ ਦਾਖ਼ਲੇ ਲਈ ਚੋਣ ਪ੍ਰੀਖਿਆ 22 ਜੁਲਾਈ ਨੂੰ

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

: ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅਕਾਲ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੇ ਸਾਲਾਨਾ ਇਨਾਮ ਵੰਡ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਦੀਆਂ ਅਨੁਪੂਰਕ ਪ੍ਰੀਖਿਆ ਜੁਲਾਈ 2023 ਦੀ ਡੇਟਸ਼ੀਟ ਜਾਰੀ

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਦੀਆਂ ਅਨੁਪੂਰਕ ਪ੍ਰੀਖਿਆ ਜੁਲਾਈ 2023 ਦੀ ਡੇਟਸ਼ੀਟ ਜਾਰੀ

X