Hindi English Thursday, 25 April 2024 🕑
BREAKING
JDU ਆਗੂ ਦਾ ਗੋਲੀ ਮਾਰ ਕੇ ਕਤਲ PRTC ਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਹੇਠਾਂ ਡਿੱਗੀ, ਕਈ ਵਿਅਕਤੀਆਂ ਦੀ ਹਾਲਤ ਨਾਜੁਕ ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ ਔਰਤਾਂ ਚ ਕਿਉਂ ਵੱਧ ਰਿਹਾ ਹੈ ਸਰਵਾਈਕਲ ਕੈਂਸਰ ? ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-04-2024 ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ  ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ

ਪੰਜਾਬ

More News

ਵਿਜੀਲੈਂਸ ਵੱਲੋਂ ਬਰਜਿੰਦਰ ਸਿੰਘ ਹਮਦਰਦ ਤਲਬ

Updated on Friday, May 26, 2023 09:58 AM IST

ਚੰਡੀਗੜ੍ਹ,26 ਮਈ,ਦੇਸ਼ ਕਲਿਕ ਬਿਊਰੋ:

ਜਲੰਧਰ ਤੋਂ ਛਪਣ ਵਾਲੇ ਪੰਜਾਬ ਦੇ ਪ੍ਰਮੁੱਖ ਪੰਜਾਬੀ ਅਖਬਾਰ 'ਅਜੀਤ' ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਵਿਜੀਲੈਂਸ ਨੇ ਤਲਬ ਕੀਤਾ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੰਜਾਬ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣਾ ਪਵੇਗਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਹੋਏ ਭ੍ਰਿਸ਼ਟਾਚਾਰ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਹੈ ਨਹੀਂ। ਉਨ੍ਹਾਂ ਨੂੰ ਉਥੇ ਖਰਚ ਕੀਤੇ ਗਏ ਪੈਸੇ ਦਾ ਹਿਸਾਬ ਦੇਣ ਲਈ ਕਿਹਾ ਜਾਵੇਗਾ। ਵਿਜੀਲੈਂਸ ਵੱਲੋਂ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਮੀਡੀਆ ਦਾ ਚੌਥਾ ਥੰਮ੍ਹ ਹੋਵੇ ਜਾਂ ਕਿਸੇ ਵੀ ਪਾਰਟੀ ਦਾ ਆਗੂ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮਾਮਲੇ 'ਚ ਹਰ ਕਿਸੇ ਨੂੰ ਜਾਂਚ 'ਚ ਸ਼ਾਮਲ ਹੋਣਾ ਪਵੇਗਾ, ਹਾਲਾਂਕਿ ਹੁਣ ਤੱਕ ਬਰਜਿੰਦਰ ਸਿੰਘ ਹਮਦਰਦ 'ਤੇ ਕੋਈ ਦੋਸ਼ ਨਹੀਂ ਲੱਗਾ ਹੈ, ਪਰ ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਲੱਗਦਾ ਹੈ ਕਿ ਆਉਣ ਵਾਲੇ ਸਮੇਂ 'ਚ ਬਰਜਿੰਦਰ ਸਿੰਘ ਹਮਦਰਦ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਹੈ।

ਵੀਡੀਓ

ਹੋਰ
Have something to say? Post your comment
PRTC ਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਹੇਠਾਂ ਡਿੱਗੀ, ਕਈ ਵਿਅਕਤੀਆਂ ਦੀ ਹਾਲਤ ਨਾਜੁਕ

: PRTC ਦੀ ਬੱਸ ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਹੇਠਾਂ ਡਿੱਗੀ, ਕਈ ਵਿਅਕਤੀਆਂ ਦੀ ਹਾਲਤ ਨਾਜੁਕ

ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ

: ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਖੜ੍ਹੀ ਐਂਬੂਲੈਂਸ ਨੂੰ ਲੱਗੀ ਅੱਗ

ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ

: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਨੂੰ ਦਿੱਤਾ 27 ਅਪ੍ਰੈਲ ਤੱਕ ਦਾ ਅਲਟੀਮੇਟਮ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-04-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 25-04-2024

ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ

: ਵਿਧਾਇਕ ਵਿਕਰਮ ਚੌਧਰੀ ਨੂੰ ਕਾਂਗਰਸ ਪਾਰਟੀ ਨੇ ਕੀਤਾ ਮੁਅੱਤਲ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

: ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ADC ਨੇ PNB ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

: ADC ਨੇ PNB ਮੋਹਾਲੀ ਦੀ ਡੀ ਏ ਸੀ ਬ੍ਰਾਂਚ ਤੋਂ ਬੈਂਕ ਗਾਹਕਾਂ ਲਈ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ 'ਚ ਜਾਗਰੂਕਤਾ ਕੈਂਪ ਆਯੋਜਿਤ

: ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ 'ਚ ਜਾਗਰੂਕਤਾ ਕੈਂਪ ਆਯੋਜਿਤ

ਰੀਜਨਲ ਟਰਾਂਸਪੋਰਟ ਅਫ਼ਸਰ ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

: ਰੀਜਨਲ ਟਰਾਂਸਪੋਰਟ ਅਫ਼ਸਰ ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

X