Hindi English Saturday, 27 July 2024 🕑
BREAKING
ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ ਵਿਜੀਲੈਂਸ ਨੇ ਨਗਰ ਨਿਗਮ ਦਾ ਜੇ ਈ 50 ਹਜ਼ਾਰ ਦੀ ਰਿਸ਼ਵਤ ਲੈਂਦਾ ਰੱਗੇ ਹੱਥੀਂ ਕੀਤਾ ਕਾਬੂ

ਪੰਜਾਬ

More News

PSEB 10th Result 2023 | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ

Updated on Friday, May 26, 2023 11:40 AM IST

ਫਰੀਦਕੋਟ ਦੀ ਗਗਨਦੀਪ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਮਾਰਚ 2023 ਵਿੱਚ 10ਵੀਂ ਸ਼੍ਰੇਣੀ ਦੀ ਪ੍ਰੀਖਿਆ ਕਰਵਾਈ ਗਈ ਸੀ। 10ਵੀਂ ਕਲਾਸ ਵਿਚੋਂ ਫਰੀਦਕੋਟ ਜ਼ਿਲ੍ਹੇ ਦੀ ਗਗਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।

ਇਸ ਵਾਰ ਰੈਗੂਲਰ ਤੌਰ ਉਤੇ ਕੁੱਲ 2,81,327 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 2,74,400 ਵਿਦਿਆਰਥੀ ਪਾਸ ਹੋਏ ਜੋ 97.53 ਫੀਸਦੀ ਬਣਦੀ ਹੈ। 6171 ਵਿਦਿਆਰਥੀਆਂ ਦੀ ਕੰਪਾਰਟਮੈਂਟ, 653 ਫੇਲ੍ਹ ਹੋਏ ਜਦੋਂ ਕਿ 103 ਵਿਦਿਆਰਥੀਆਂ ਨੇ ਪ੍ਰੀਖਿਆ ਨਹੀਂ ਦਿੱਤੀ।

ਸਬੰਧਤ ਪਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈਬਸਾਈਟ www,pseb.ac.in ਅਤੇ www.indiaresults.com 'ਤੇ ਉਪਲਬਧ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਵੈੱਬ-ਸਾਈਟਜ਼ ਤੋਂ ਸਬੰਧਤ ਪਰੀਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।

ਵੀਡੀਓ

ਹੋਰ
Readers' Comments
Palak Preet Kaur 7/22/2023 9:31:33 PM

My 10 class result

Harman Preet kaur 5/27/2023 12:54:16 PM

Result

Navneet singh 5/27/2023 11:51:08 AM

071

Amandeep kaur 5/27/2023 11:44:45 AM

Govt singh school

Harmanpreet kaur 5/27/2023 11:35:49 AM

I am student of 10 class

Ajay Kumar 5/27/2023 10:59:57 AM

Ajay Kumar

Joti 5/27/2023 8:44:58 AM

Ftfd

Khushdeep singh 5/27/2023 8:27:00 AM

Mark

Karandeep Singh 5/27/2023 8:23:26 AM

Result

Arshdeep Singh 5/27/2023 8:14:47 AM

..

Karandeep Singh 5/27/2023 8:12:59 AM

Result

Harshpreet singh 5/27/2023 8:04:02 AM

1023648914

Ramandeep kaur 5/27/2023 6:14:52 AM

10 class

Sukhmanpreet kaur 5/26/2023 6:28:39 PM

Jhandiana west

Cheenabevi 5/26/2023 4:51:21 PM

1023604889

Rajwinder kaur 5/26/2023 4:38:10 PM

10 class

Manreet kaur 5/26/2023 3:30:33 PM

221406096

Manreet kaur 5/26/2023 3:30:02 PM

221406096

Mehakdeep kaur 5/26/2023 2:53:33 PM

1023552017

Chander shekhar 5/26/2023 2:50:14 PM

No

Navneet singh 5/26/2023 2:42:27 PM

Good

Ravi singh 5/26/2023 1:51:45 PM

Vary

Gursangat singh 5/26/2023 1:10:13 PM

Good ji

Robanpreet Singh 5/26/2023 11:47:34 AM

Result

Have something to say? Post your comment
ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

: ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਬਦਲੀਆਂ

ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

: ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

X