Hindi English Saturday, 20 April 2024 🕑
BREAKING
ਕਾਂਗਰਸ ਨੂੰ ਝਟਕਾ, ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਭਾਜਪਾ ’ਚ ਸ਼ਾਮਲ ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ’ਚ ਸ਼ਾਮਲ ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ ਲੁਧਿਆਣਾ ‘ਚ ਟਿੱਪਰ ਨੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ,ਇੱਕ ਦੀ ਮੌਤ ਦੂਜਾ ਜ਼ਖਮੀ ਪੰਜਾਬ ‘ਚ ਘਰੇਲੂ ਝਗੜੇ ਕਾਰਨ ਪਤੀ ਵੱਲੋਂ ਖ਼ੌਫ਼ਨਾਕ ਵਾਰਦਾਤ ਡਾ. ਜਗਮੋਹਨ ਸਿੰਘ ਰਾਜੂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਭਾਜਪਾ ਆਗੂ ਨੀਰਜ ਰਾਜਪੂਤ ਵਿਰੁੱਧ ਸਿਆਸਤ ਤੋਂ ਪ੍ਰੇਰਿਤ ਪੁਲਿਸ ਕਾਰਵਾਈ ਦੀ ਕੀਤੀ ਸ਼ਿਕਾਇਤ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 20-04-2024

ਪੰਜਾਬ

More News

CM ਭਗਵੰਤ ਮਾਨ 27 ਮਈ ਨੂੰ ਦਿੱਲੀ ‘ਚ PM ਮੋਦੀ ਦੀ ਅਗਵਾਈ ਵਿੱਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨਗੇ

Updated on Friday, May 26, 2023 11:58 AM IST

ਚੰਡੀਗੜ੍ਹ,26 ਮਈ,ਦੇਸ਼ ਕਲਿਕ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 27 ਮਈ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕਰਨਗੇ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਕਈ ਲੋਕ ਭਲਾਈ ਸਕੀਮਾਂ ਵਿੱਚ ਅੜਿੱਕੇ ਪੈਦਾ ਕਰ ਰਹੀ ਹੈ। ਚਾਹੇ ਆਰਡੀਐਫ ਦੀ ਰਕਮ ਦੀ ਗੱਲ ਹੋਵੇ ਜਾਂ ਫਸਲਾਂ ਦੇ ਭਾਅ ਘਟਾਉਣ ਦੀ, ਪੰਜਾਬ ਨੂੰ ਲਗਾਤਾਰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਜਾ ਕੇ ਫੋਟੋਆਂ ਨਹੀਂ ਖਿਚਵਾਉਣੀਆਂ ਹਨ।ਸੀਐਮ ਭਗਵੰਤ ਮਾਨ ਨੇ ਪੰਜਾਬ ਨਾਲ ਸਬੰਧਤ ਮਾਮਲਿਆਂ ਦਾ ਨੋਟਿਸ ਕੇਂਦਰ ਸਰਕਾਰ ਨੂੰ ਭੇਜਿਆ ਹੈ। ਇਸ ਸਬੰਧੀ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਲਿਖਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ। ਕਿਸਾਨਾਂ ਦੇ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਸੀਐਮ ਮਾਨ ਤੋਂ ਇਲਾਵਾ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨੀਤੀ ਆਯੋਗ ਦੀ ਇਸ ਮੀਟਿੰਗ ਦਾ ਹਿੱਸਾ ਨਹੀਂ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਨੀਤੀ ਆਯੋਗ ਦੀ ਇਸ ਬੈਠਕ ਦਾ ਆਯੋਜਨ ਕਰਦੇ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ-ਹਾਜ਼ਰੀ ਵਿੱਚ ਨੀਤੀ ਆਯੋਗ ਦੀ ਇਸ ਮੀਟਿੰਗ ਵਿੱਚ ਰਾਜ ਸਰਕਾਰ ਦਾ ਕੋਈ ਹੋਰ ਪ੍ਰਤੀਨਿਧੀ ਸ਼ਾਮਲ ਹੋਵੇਗਾ ਜਾਂ ਨਹੀਂ

ਵੀਡੀਓ

ਹੋਰ
Have something to say? Post your comment
 ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਨੂੰ ਸਿਰਫਿਰੇ ਕਹਿਣਾ ਮਾਨਸਿਕ ਤੌਰ ਤੇ ਕਮਜ਼ੋਰ ਮਾਨਸਿਕਤਾ ਦੀ ਨਿਸ਼ਾਨੀ: ਮਹਾਜ਼ਨ

: ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਨੂੰ ਸਿਰਫਿਰੇ ਕਹਿਣਾ ਮਾਨਸਿਕ ਤੌਰ ਤੇ ਕਮਜ਼ੋਰ ਮਾਨਸਿਕਤਾ ਦੀ ਨਿਸ਼ਾਨੀ: ਮਹਾਜ਼ਨ

ਡਾਕਟਰ ਚਰਨਜੀਤ ਸਿੰਘ ਐਮਐਲਏ ਨੇ ਮੋਰਿੰਡਾ ਦੇ ਅੰਡਰ ਬ੍ਰਿਜ ਨਾਲ ਲੱਗਦੀਆਂ ਸਰਵਿਸ ਰੋਡ ਦੇ ਕੰਮ ਦਾ ਨਿਰੀਖਣ ਕੀਤਾ

: ਡਾਕਟਰ ਚਰਨਜੀਤ ਸਿੰਘ ਐਮਐਲਏ ਨੇ ਮੋਰਿੰਡਾ ਦੇ ਅੰਡਰ ਬ੍ਰਿਜ ਨਾਲ ਲੱਗਦੀਆਂ ਸਰਵਿਸ ਰੋਡ ਦੇ ਕੰਮ ਦਾ ਨਿਰੀਖਣ ਕੀਤਾ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਮਹਿੰਦੀ ਮੁਕਾਬਲੇ ਰਾਹੀਂ ਵੋਟ ਦੀ ਵਰਤੋਂ ਦਾ ਸੰਦੇਸ਼ ਦਿੱਤਾ

: ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ਮਹਿੰਦੀ ਮੁਕਾਬਲੇ ਰਾਹੀਂ ਵੋਟ ਦੀ ਵਰਤੋਂ ਦਾ ਸੰਦੇਸ਼ ਦਿੱਤਾ

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

: ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਕਾਂਗਰਸ ਨੂੰ ਝਟਕਾ, ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ, ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਚੌਧਰੀ ਭਾਜਪਾ ’ਚ ਸ਼ਾਮਲ

ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ’ਚ ਸ਼ਾਮਲ

: ਪੰਜਾਬ ’ਚ ਕਾਂਗਰਸ ਦੇ ਵੱਡੇ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ’ਚ ਸ਼ਾਮਲ

ਪੰਜਾਬ ‘ਚ ਨੈਸ਼ਨਲ ਹਾਈਵੇ 'ਤੇ ਟਰੱਕ ਨੂੰ ਲੱਗੀ ਅਚਾਨਕ ਅੱਗ, ਡਰਾਈਵਰ ਦੀ ਜਲ਼ ਕੇ ਮੌਤ

: ਪੰਜਾਬ ‘ਚ ਨੈਸ਼ਨਲ ਹਾਈਵੇ 'ਤੇ ਟਰੱਕ ਨੂੰ ਲੱਗੀ ਅਚਾਨਕ ਅੱਗ, ਡਰਾਈਵਰ ਦੀ ਜਲ਼ ਕੇ ਮੌਤ

ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ

: ਚਾਕਲੇਟ ਖਾਣ ਨਾਲ ਡੇਢ ਸਾਲਾ ਬੱਚੀ ਦੀ ਹਾਲਤ ਗੰਭੀਰ, ਖੂਨ ਦੀਆਂ ਉਲਟੀਆਂ ਲੱਗੀਆਂ, CMC ਦਾਖਲ

40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ

: 40 ਮਹੀਨਿਆਂ ਤੋਂ ਮਾਣਭੱਤੇ ਦੀ ਉਡੀਕ ਕਰ ਰਹੀਆਂ ਕਰੈਚ ਵਰਕਰਾਂ ਨੂੰ ਵਿਭਾਗ ਨੇ ਇਕ ਮਹੀਨੇ ’ਚ ਦੇਣ ਦਿੱਤਾ ਭਰੋਸਾ

X