Hindi English Friday, 19 April 2024 🕑
BREAKING
4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ  ਦੇਸ਼ ’ਚ ਇਕ ਤਾਨਾਸ਼ਾਹ ਪੈਂਦਾ ਹੋ ਗਿਆ, ਲੋਕਤੰਤਰ ਬਚਾਉਣ ਦੀ ਲੜਾਈ ਹੈ : ਭਗਵੰਤ ਮਾਨ ਸੁਪਰੀਮ ਕੋਰਟ ‘ਚ EVM ਤੇ VVPAT ਦੀ ਵੈਰੀਫਿਕੇਸ਼ਨ ਸੰਬੰਧੀ ਹੋਈ ਪੰਜ ਘੰਟੇ ਸੁਣਵਾਈ, ਫੈਸਲਾ ਸੁਰੱਖਿਅਤ ਪੰਜਾਬ ‘ਚ ਕਾਰ ‘ਚੋਂ ਫੜਿਆ ਪੰਜ ਕਿੱਲੋ ਸੋਨਾ ਮੁਲਾਜ਼ਮਾਂ ਸਬੰਧੀ ਜਾਰੀ ਵਿੱਤ ਵਿਭਾਗ ਵੱਲੋਂ ਪੱਤਰ ਨਾਲ ਛੇੜਛਾੜ ਕਰਕੇ ਕੀਤਾ ਵਾਇਰਲ, ਵਿਭਾਗ ਨੇ ਦਿੱਤਾ ਸਪੱਸ਼ਟੀਕਰਨ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ ਭਗਵੰਤ ਮਾਨ ਅੱਜ ਪੰਜਾਬ ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼, ਸ਼ਾਮ 3 ਵਜੇ ਸੱਦੀ ਮੀਟਿੰਗ ਪੰਜਾਬ ‘ਚ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ 'ਤੇ ਭਾਜਪਾ ਵਰਕਰਾਂ ਨੇ ਕੀਤਾ ਪਥਰਾਅ,ਕਈ ਜ਼ਖਮੀ

ਪੰਜਾਬ

More News

PSEB 10th Result 2023 | PSEB 10ਵੀਂ ਦਾ ਨਤੀਜਾ : ਜ਼ਿਆਦਾਤਰ ਪੰਜਾਬੀ, ਪੰਜਾਬੀ ਵਿਸ਼ੇ ’ਚੋਂ ਹੀ ਫੇਲ੍ਹ

Updated on Friday, May 26, 2023 12:27 PM IST

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿੱਚ ਵਿਦਿਆਰਥੀ ਪੰਜਾਬੀ ਵਿੱਚੋਂ ਪਛੜ ਗਏ ਹਨ। ਮੁੱਖ ਵਿਸ਼ਿਆਂ ਵਿਚੋਂ ਪੰਜਾਬੀ ਦੀ ਪਾਸ ਪ੍ਰਤੀਸ਼ਤਤਾ ਸਭ ਤੋਂ ਘੱਟ ਰਹੀ ਹੈ। 2,81,267 ਵਿਦਿਆਰਥੀਆਂ ਨੇ ਪੰਜਾਬੀ ਦੀ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 2,79,002 ਵਿਦਿਆਰਥੀ ਪਾਸ ਹੋਏ ਜਿਸ ਦੀ ਪਾਸ ਫੀਸਦੀ 99.19 ਬਣਦੀ ਹੈ, ਜੋ ਕਿ ਬਾਕੀ ਸਾਰੇ ਮੇਨ ਵਿਸ਼ਿਆਂ ਨਾਲੋਂ ਘੱਟ ਹੈ। ਅੰਗਰੇਜ਼ੀ ਵਿਚੋਂ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 99.22 ਰਹੀ, ਹਿੰਦੀ ਵਿਚੋਂ 99.62 ਫੀਸਦੀ , ਗਣਿਤ ਵਿਚੋਂ 99.74 ਫੀਸਦੀ, ਸਾਇੰਸ ਵਿਚੋਂ 99.24 ਫੀਸਦੀ, ਸਮਾਜਿਕ ਸਿੱਖਿਆ 97.37 ਫੀਸਦੀ ਵਿਦਿਆਰਥੀ ਪਾਸ ਹੋਏ।

ਵੀਡੀਓ

ਹੋਰ
Readers' Comments
Gagandeep singh 5/26/2023 4:13:19 PM

Yes

Parveen kaur 5/26/2023 1:07:40 PM

10th result

Have something to say? Post your comment
ਫੇਜ਼ ਗਿਆਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ਬਦਲ ਕੇ ਸਕੂਲ ਆਫ਼ ਐਮੀਨੈਂਸ, ਫੇਜ਼-11 ਵਿੱਚ ਤਬਦੀਲ

: ਫੇਜ਼ ਗਿਆਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ਬਦਲ ਕੇ ਸਕੂਲ ਆਫ਼ ਐਮੀਨੈਂਸ, ਫੇਜ਼-11 ਵਿੱਚ ਤਬਦੀਲ

ਬੋਰਡ ਦੇ 10ਵੀਂ ਦੇ ਨਤੀਜੇ ‘ਚ ਮੈਰੀਟੋਰਿਅਸ ਸਕੂਲ ਤਲਵਾਡ਼ਾ ਦੀਆਂ ਸੱਤ ਵਿਦਿਆਰਥਣਾਂ ਆਈਆਂ ਮੈਰਿਟ ਸੂਚੀ ‘ਚ

: ਬੋਰਡ ਦੇ 10ਵੀਂ ਦੇ ਨਤੀਜੇ ‘ਚ ਮੈਰੀਟੋਰਿਅਸ ਸਕੂਲ ਤਲਵਾਡ਼ਾ ਦੀਆਂ ਸੱਤ ਵਿਦਿਆਰਥਣਾਂ ਆਈਆਂ ਮੈਰਿਟ ਸੂਚੀ ‘ਚ

4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ 

: 4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਦੇਸ਼ ’ਚ ਇਕ ਤਾਨਾਸ਼ਾਹ ਪੈਂਦਾ ਹੋ ਗਿਆ, ਲੋਕਤੰਤਰ ਬਚਾਉਣ ਦੀ ਲੜਾਈ ਹੈ : ਭਗਵੰਤ ਮਾਨ

: ਦੇਸ਼ ’ਚ ਇਕ ਤਾਨਾਸ਼ਾਹ ਪੈਂਦਾ ਹੋ ਗਿਆ, ਲੋਕਤੰਤਰ ਬਚਾਉਣ ਦੀ ਲੜਾਈ ਹੈ : ਭਗਵੰਤ ਮਾਨ

ਸੁਪਰੀਮ ਕੋਰਟ ‘ਚ EVM ਤੇ VVPAT ਦੀ ਵੈਰੀਫਿਕੇਸ਼ਨ ਸੰਬੰਧੀ ਹੋਈ ਪੰਜ ਘੰਟੇ ਸੁਣਵਾਈ, ਫੈਸਲਾ ਸੁਰੱਖਿਅਤ

: ਸੁਪਰੀਮ ਕੋਰਟ ‘ਚ EVM ਤੇ VVPAT ਦੀ ਵੈਰੀਫਿਕੇਸ਼ਨ ਸੰਬੰਧੀ ਹੋਈ ਪੰਜ ਘੰਟੇ ਸੁਣਵਾਈ, ਫੈਸਲਾ ਸੁਰੱਖਿਅਤ

ਕੌਮੀ ਲੋਕ ਅਦਾਲਤ 11 ਮਈ ਨੂੰ

: ਕੌਮੀ ਲੋਕ ਅਦਾਲਤ 11 ਮਈ ਨੂੰ

ਪੰਜਾਬ ‘ਚ ਕਾਰ ‘ਚੋਂ ਫੜਿਆ ਪੰਜ ਕਿੱਲੋ ਸੋਨਾ

: ਪੰਜਾਬ ‘ਚ ਕਾਰ ‘ਚੋਂ ਫੜਿਆ ਪੰਜ ਕਿੱਲੋ ਸੋਨਾ

ਮੋਹਾਲੀ ਦੇ ਅਹਿਮ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਦਿੱਤੀਆਂ ਵੱਡੀਆਂ ਜਿੰਮੇਵਾਰੀਆਂ

: ਮੋਹਾਲੀ ਦੇ ਅਹਿਮ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਦਿੱਤੀਆਂ ਵੱਡੀਆਂ ਜਿੰਮੇਵਾਰੀਆਂ

ਮੁਲਾਜ਼ਮਾਂ ਸਬੰਧੀ ਜਾਰੀ ਵਿੱਤ ਵਿਭਾਗ ਵੱਲੋਂ ਪੱਤਰ ਨਾਲ ਛੇੜਛਾੜ ਕਰਕੇ ਕੀਤਾ ਵਾਇਰਲ, ਵਿਭਾਗ ਨੇ ਦਿੱਤਾ ਸਪੱਸ਼ਟੀਕਰਨ

: ਮੁਲਾਜ਼ਮਾਂ ਸਬੰਧੀ ਜਾਰੀ ਵਿੱਤ ਵਿਭਾਗ ਵੱਲੋਂ ਪੱਤਰ ਨਾਲ ਛੇੜਛਾੜ ਕਰਕੇ ਕੀਤਾ ਵਾਇਰਲ, ਵਿਭਾਗ ਨੇ ਦਿੱਤਾ ਸਪੱਸ਼ਟੀਕਰਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

: ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

X