Hindi English Thursday, 28 March 2024 🕑
BREAKING
ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ : 28-03-2024

ਰਾਸ਼ਟਰੀ

More News

PM ਮੋਦੀ ਦੀ ਪ੍ਰਧਾਨਗੀ ‘ਚ ਅੱਜ ਹੋਵੇਗੀ ਨੀਤੀ ਆਯੋਗ ਦੀ 8ਵੀਂ ਮੀਟਿੰਗ

Updated on Saturday, May 27, 2023 07:11 AM IST

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀ ਨਹੀਂ ਹੋਣਗੇ ਸ਼ਾਮਲ

ਨਵੀਂ ਦਿੱਲੀ,27 ਮਈ,ਦੇਸ਼ ਕਲਿਕ ਬਿਊਰੋ:
ਨੀਤੀ ਆਯੋਗ ਦੀ 8ਵੀਂ ਮੀਟਿੰਗ ਅੱਜ ਨਵੀਂ ਦਿੱਲੀ ਵਿੱਚ ਹੋਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਵਰਨਿੰਗ ਕੌਂਸਲ ਦੀ 8ਵੀਂ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਬੈਠਕ 'ਚ ਸਿਹਤ, ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਵਰਗੇ ਮੁੱਦਿਆਂ 'ਤੇ ਧਿਆਨ ਦਿੱਤਾ ਜਾਵੇਗਾ। ਮੀਟਿੰਗ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਉਪ ਰਾਜਪਾਲਾਂ ਨੂੰ ਬੁਲਾਇਆ ਗਿਆ ਹੈ।ਚਾਰ ਰਾਜਾਂ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ), ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ,ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।

ਵੀਡੀਓ

ਹੋਰ
Have something to say? Post your comment
500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

: 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

: ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ

“ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

: “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ

ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

Lok Sabha Elections-2024 : ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ

: Lok Sabha Elections-2024, ਕਾਂਗਰਸ ਨੇ ਉਮੀਦਵਾਰਾਂ ਦੀ ਅੱਠਵੀਂ ਸੂਚੀ ਕੀਤੀ ਜਾਰੀ

ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋੰ ਨਹੀਂ ਮਿਲੀ ਰਾਹਤ

: ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋੰ ਨਹੀਂ ਮਿਲੀ ਰਾਹਤ

ਰੋਜ਼ਾਨਾ 121 ਰੁਪਏ ਜਮ੍ਹਾਂ ਕਰੋ 27 ਲੱਖ ਰੁਪਏ ਪਾਓ

: ਰੋਜ਼ਾਨਾ 121 ਰੁਪਏ ਜਮ੍ਹਾਂ ਕਰੋ 27 ਲੱਖ ਰੁਪਏ ਪਾਓ

ਕਾਂਗਰਸ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ

: ਕਾਂਗਰਸ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ

ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਲੱਗੀ ਅੱਗ, ਪੁਜਾਰੀ ਸਮੇਤ 14 ਲੋਕ ਝੁਲ਼ਸੇ

: ਉਜੈਨ ਦੇ ਮਹਾਕਾਲੇਸ਼ਵਰ ਮੰਦਰ 'ਚ ਲੱਗੀ ਅੱਗ, ਪੁਜਾਰੀ ਸਮੇਤ 14 ਲੋਕ ਝੁਲ਼ਸੇ

ਮੋਬਾਇਲ ‘ਚ ਧਮਾਕਾ ਹੋਣ ਕਾਰਨ ਚਾਰ ਬੱਚਿਆਂ ਦੀ ਮੌਤ, ਮਾਤਾ-ਪਿਤਾ ਗੰਭੀਰ

: ਮੋਬਾਇਲ ‘ਚ ਧਮਾਕਾ ਹੋਣ ਕਾਰਨ ਚਾਰ ਬੱਚਿਆਂ ਦੀ ਮੌਤ, ਮਾਤਾ-ਪਿਤਾ ਗੰਭੀਰ

X