Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਪੰਜਾਬ

More News

ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਦਾ ਨਤੀਜਾ ਸ਼ਾਨਦਾਰ ਰਿਹਾ

Updated on Saturday, May 27, 2023 07:49 AM IST

ਖਰੜ ,27 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਘੋਸ਼ਿਤ ਕੀਤੇ ਗਏ ਨਤੀਜਿਆ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੜੂੰਆਂ ਲੜਕੇ ਦਾ ਨਤੀਜਾ ਸ਼ਾਨਦਾਰ ਰਿਹਾ |ਇਸ ਸੰਬੰਧੀ ਦੱਸਦਿਆ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਿਮਾਸ਼ੂ ਲਟਾਵਾ ਨੇ ਕਿਹਾ ਕਿ ਸਕੂਲ ਵਿੱਚ ਮੈਡੀਕਲ/ ਨਾਨ ਮੈਡੀਕਲ ਦਾ ਨਤੀਜਾ 100 ਫੀਸਦੀ ਰਿਹਾ|

 ਸਕੂਲ ਦੀ ਵਿਦਿਆਰਥਣ ਮਹਿਕਜੋਤ ਕੌਰ ਨੇ 96.8% ਨਾਲ ਪਹਿਲਾ , ਅਰਸ਼ਦੀਪ ਕੌਰ ਨੇ 96.2% ਦੂਜਾ ਅਤੇ ਮਹਿਕਪ੍ਰੀਤ ਕੌਰ ਨੇ 95% ਅੰਕ ਪ੍ਰਾਪਤ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਹੀ ਆਰਟਸ ਦਾ ਨਤੀਜਾ ਵੀ 100% ਰਿਹਾ|ਵਿਦਿਆਰਥਣ ਗੁਰਜਾਪ ਕੌਰ ਨੇ 88.4 %, ਸਹਿਜਪ੍ਰੀਤ ਸਿੰਘ 81.4% ਅਤੇ ਗੁਰਮੀਤ ਕੌਰ ਨੇ 80.8% ਅੰਕ ਕਬੀਰ ਕਟਾਰੀਆ ਨੇ 80%ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ|

 ਸਕੂਲ ਤੇ ਸਟਾਫ ਵੱਲੋਂ ਪੂਜਿਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |ਉਹਨਾਂ ਨੇ ਸਕੂਲ ਦੇ ਚੰਗੇ ਨਤੀਜੇ ਦਾ ਸਿਹਰਾ ਸਟਾਫ ਸਿਰ ਬੰਨਦਿਆਂ ਸਮੁੱਚੇ ਮਾਪਿਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸਕੂਲ ਦਾ ਚੰਗਾ ਮਾਹੌਲ ਬਣਾਈ ਰੱਖਣ ਵਿੱਚ ਸਾਥ ਦਿੱਤਾ|ਉਹਨਾਂ ਨੇ ਕਿਹਾ ਕਿ ਸਕੂਲ ਦੇ ਚੰਗੇ ਨਤੀਜੇ ਕਾਰਨ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ| ਉਹਨਾਂ ਨੇ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ|

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

X