Hindi English Wednesday, 07 June 2023
BREAKING
ਡਾ: ਰਾਜੀਵ ਸੂਦ ਹੋਣਗੇ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਨਵੇਂ ਵਾਈਸ ਚਾਂਸਲਰ ਧਾਲੀਵਾਲ ਨੇ ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਣ: ਹਰਜੋਤ ਸਿੰਘ ਬੈਂਸ ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਵੀ ਕੰਮ ਵਾਲਾ ਦਿਨ ਹੋਵੇਗਾ : ਟਰਾਂਸਪੋਰਟ ਮੰਤਰੀ ਜਲਦ ਹੋ ਸਕਦੀ ਹੈ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਰਾਜਾ ਵੜਿੰਗ ਨੇ ਨਿਊਯਾਰਕ ਵਿੱਚ ਆਪਣੇ ਵਿਰੋਧ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਤਾ ਸਪੱਸ਼ਟੀਕਰਨ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਟੋਂਗ ਦੀ ਫਾਰਚੂਨਰ, ਸਵਿਫਟ ਕਾਰ ਨਾਲ ਟਕਰਾਈ ਸੰਯੁਕਤ ਕਮਿਸ਼ਨਰ ਨੇ ਅੰਮ੍ਰਿਤਸਰ ਦੇ ਨਗਰ ਨਿਗਮ ਦਫ਼ਤਰ ‘ਚ ਮਾਰਿਆ ਛਾਪਾ, 45 ਦੇ ਲਗਭਗ ਮੁਲਾਜ਼ਮ ਪਾਏ ਗਏ ਗੈਰ ਹਾਜ਼ਰ

ਪੰਜਾਬ

More News

ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ

Updated on Saturday, May 27, 2023 08:49 AM IST

ਪਰਲਜ਼ ਗਰੁੱਪ ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ SIT ਕਰੇਗੀ,ਸੱਤ ਮੈਂਬਰੀ ਟੀਮ ਬਣਾਈ


ਚੰਡੀਗੜ੍ਹ, 27 ਮਈ, ਦੇਸ਼ ਕਲਿਕ ਬਿਊਰੋ :
SIT ਹੁਣ ਪਰਲਜ਼ ਗਰੁੱਪ ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਕਰੇਗੀ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ. ਦੀ ਅਗਵਾਈ ‘ਚ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ।ਇਸ ਟੀਮ ਵਿੱਚ ਛੇ ਅਧਿਕਾਰੀ ਸ਼ਾਮਲ ਕੀਤੇ ਗਏ ਹਨ।ਇਨ੍ਹਾਂ ਵਿੱਚ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਕੰਵਲਦੀਪ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਵਿਜੀਲੈਂਸ ਬਿਊਰੋ (ਹੈੱਡਕੁਆਰਟਰ) ਦੇ ਡੀਐਸਪੀ ਸਲਾਮੂਦੀਨ, ਹੈੱਡਕੁਆਰਟਰ ਵਿਖੇ ਰੋਪੜ ਰੇਂਜ ਦੇ ਡੀਐਸਪੀ ਨਵਦੀਪ ਸਿੰਘ, ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਮੋਹਿਤ ਧਵਨ ਅਤੇ ਆਰਥਿਕ ਅਪਰਾਧ ਸ਼ਾਖਾ ਦੀ ਇੰਸਪੈਕਟਰ ਮਾਧਵੀ ਕਲਿਆਣ ਸ਼ਾਮਲ ਹਨ। ਇਸ ਦੇ ਨਾਲ ਹੀ ਬੀਓਆਈ ਨੇ ਵਿਜੀਲੈਂਸ ਬਿਊਰੋ ਦੇ ਸਾਰੇ ਏਆਈਜੀ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਲੋੜ ਪੈਣ ‘ਤੇ ਉਹ ਉਕਤ ਐਸਆਈਟੀ ਨੂੰ ਸਹਿਯੋਗ ਦੇਣ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 79 (2020) ਅਤੇ ਸਟੇਟ ਕ੍ਰਾਈਮ ਪੁਲੀਸ ਸਟੇਸ਼ਨ, ਮੁਹਾਲੀ ਵਿੱਚ ਦਰਜ ਐਫਆਈਆਰ ਨੰਬਰ 1/2023 ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ।

Readers' Comments
HANS RAJ GARG 5/27/2023 7:32:03 PM

Government should first do,then claim the credit orally without spending government money on advertisements.

Swaran lata 5/27/2023 9:21:01 AM

HONESTY IS THE BEST POLICE

Have something to say? Post your comment
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਬ੍ਰਿਜ ਭੂਸ਼ਣ ਦੀ ਸਾੜੀ ਗਈ ਅਰਥੀ

: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਬ੍ਰਿਜ ਭੂਸ਼ਣ ਦੀ ਸਾੜੀ ਗਈ ਅਰਥੀ

ਡਾ: ਰਾਜੀਵ ਸੂਦ ਹੋਣਗੇ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਨਵੇਂ ਵਾਈਸ ਚਾਂਸਲਰ

: ਡਾ: ਰਾਜੀਵ ਸੂਦ ਹੋਣਗੇ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਨਵੇਂ ਵਾਈਸ ਚਾਂਸਲਰ

 ਟਰਾਂਸਪੋਰਟ ਮੰਤਰੀ ਵੱਲੋਂ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ, ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਦੂਰ ਕਰਨ ਦਾ ਭਰੋਸਾ

: ਟਰਾਂਸਪੋਰਟ ਮੰਤਰੀ ਵੱਲੋਂ ਮਿੰਨੀ ਅਤੇ ਵੱਡੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ, ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਦੂਰ ਕਰਨ ਦਾ ਭਰੋਸਾ

ਕੌਮ ਵੱਲੋਂ ਘੱਲੂਘਾਰੇ ਦੀ ਯਾਦ ਮਨਾਉਣ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ- ਐਡਵੋਕੇਟ ਧਾਮੀ

: ਕੌਮ ਵੱਲੋਂ ਘੱਲੂਘਾਰੇ ਦੀ ਯਾਦ ਮਨਾਉਣ ਮੌਕੇ ਬੀਬੀ ਜਗੀਰ ਕੌਰ ਨੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ- ਐਡਵੋਕੇਟ ਧਾਮੀ

 ਭਾਰਤੀ ਕਿਸਾਨ ਯੂਨੀਅਨ ( ਸਿੱਧੂਪੁਰ) ਵੱਲੋਂ ਮੋਰਿੰਡਾ ਬੇਲਾ ਸੜਕ ਤੇ ਖੜੇ ਹਰੇ ਰੁੱਖਾਂ ਨੂੰ ਨਾ ਕੱਟਣ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ

: ਭਾਰਤੀ ਕਿਸਾਨ ਯੂਨੀਅਨ ( ਸਿੱਧੂਪੁਰ) ਵੱਲੋਂ ਮੋਰਿੰਡਾ ਬੇਲਾ ਸੜਕ ਤੇ ਖੜੇ ਹਰੇ ਰੁੱਖਾਂ ਨੂੰ ਨਾ ਕੱਟਣ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

: ਮੁੱਖ ਮੰਤਰੀ ਵੱਲੋਂ ਸੂਬੇ ਭਰ ’ਚ ਸੱਭਿਆਚਾਰਕ ਮੇਲਿਆਂ ਦੀ ਲੜੀ ਕਰਵਾਉਣ ਨੂੰ ਪ੍ਰਵਾਨਗੀ

 ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸ ਧਾਰਕਾਂ 'ਤੇ ਸ਼ਿਕੰਜਾ ਕੱਸਿਆ

: ਆਬਕਾਰੀ ਵਿਭਾਗ ਨੇ ਗੁੰਡਾਗਰਦੀ ‘ਤੇ ਉਤਰਨ ਵਾਲੇ ਪ੍ਰਚੂਨ ਲਾਇਸੰਸ ਧਾਰਕਾਂ 'ਤੇ ਸ਼ਿਕੰਜਾ ਕੱਸਿਆ

 ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਪਲੇਸਮੈਂਟ ਮੁਹਿੰਮ ਬੁੱਧਵਾਰ ਨੂੰ

: ਪੰਜਾਬ ਦੇਵੇਗਾ 10 ਹਜ਼ਾਰ ਨੌਕਰੀਆਂ, ਪਲੇਸਮੈਂਟ ਮੁਹਿੰਮ ਬੁੱਧਵਾਰ ਨੂੰ

ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਵੀ ਕੰਮ ਵਾਲਾ ਦਿਨ ਹੋਵੇਗਾ : ਟਰਾਂਸਪੋਰਟ ਮੰਤਰੀ

: ਗੱਡੀਆਂ ਦੀ ਪਾਸਿੰਗ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ ਵੀ ਕੰਮ ਵਾਲਾ ਦਿਨ ਹੋਵੇਗਾ : ਟਰਾਂਸਪੋਰਟ ਮੰਤਰੀ

X