Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਪੰਜਾਬ

More News

ਲੁਧਿਆਣਾ:ਘਰਵਾਲੇ ਨਾਲ ਲੜ ਕੇ ਔਰਤ ਨੇ ਦੋ ਧੀਆਂ ਸਮੇਤ ਨਹਿਰ ‘ਚ ਛਾਲ ਮਾਰੀ

Updated on Saturday, May 27, 2023 09:11 AM IST

ਗੋਤਾਖੋਰਾਂ ਨੇ ਔਰਤ ਤੇ ਦੋ ਮਹੀਨੇ ਦੀ ਬੱਚੀ ਨੂੰ ਬਾਹਰ ਕੱਢਿਆ,ਦੂਜੀ 6 ਸਾਲਾ ਬੱਚੀ ਲਾਪਤਾ

ਲੁਧਿਆਣਾ,27 ਮਈ,ਦੇਸ਼ ਕਲਿਕ ਬਿਊਰੋ:
ਲੁਧਿਆਣਾ ਵਿੱਚ ਇੱਕ ਵਿਆਹੁਤਾ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ ਵਿੱਚ ਛਾਲ ਮਾਰ ਦਿੱਤੀ। ਔਰਤ ਨੂੰ ਨਹਿਰ ਵਿੱਚ ਛਾਲ ਮਾਰਦੀ ਦੇਖ ਕੇ ਆਸਪਾਸ ਮੌਜੂਦ ਲੋਕਾਂ ਨੇ ਰੌਲਾ ਪਾਇਆ। ਗੋਤਾਖੋਰਾਂ ਦੀ ਮਦਦ ਨਾਲ ਔਰਤ ਅਤੇ ਉਸ ਦੀ ਦੋ ਮਹੀਨੇ ਦੀ ਬੱਚੀ ਨੂੰ ਬਾਹਰ ਕੱਢਿਆ ਗਿਆ। ਜਦਕਿ ਦੂਜੀ 6 ਸਾਲਾ ਬੱਚੀ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਬੱਚੀ ਦੇ ਨਹਿਰ ਵਿੱਚ ਵਹਿ ਜਾਣ ਦਾ ਖ਼ਦਸ਼ਾ ਹੈ।ਔਰਤ ਅਤੇ ਉਸ ਦੀ ਬੇਟੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ। ਦੇਰ ਰਾਤ ਤੱਕ ਔਰਤ ਨੇ ਹਸਪਤਾਲ ਦੇ ਡਾਕਟਰ ਨੂੰ ਘਟਨਾ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਸੀ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨਾਲ ਗੱਲ ਕਰਨ ’ਤੇ ਔਰਤ ਨੇ ਆਪਣਾ ਨਾਂ ਅਤੇ ਪਤਾ ਦੱਸਿਆ। ਉਹ ਸਾਹਨੇਵਾਲ ਦੇ ਇਲਾਕੇ ਵਿੱਚ ਰਹਿੰਦੀ ਹੈ।ਸ਼ੁੱਕਰਵਾਰ ਨੂੰ ਉਸ ਦਾ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਉਸ ਨੇ ਬੇਟੀਆਂ ਸਮੇਤ ਨਹਿਰ 'ਚ ਛਾਲ ਮਾਰ ਦਿੱਤੀ। ਹਸਪਤਾਲ ਵਿੱਚ ਦਾਖ਼ਲ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

X