Hindi English Friday, 29 March 2024 🕑
BREAKING
PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਪੰਜਾਬ

More News

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਉਤੇ ਨੌਜਵਾਨਾਂ ਨੇ ਕੀਤਾ ਹਮਲਾ

Updated on Monday, May 29, 2023 15:21 PM IST

ਅੰਮ੍ਰਿਤਸਰ, 29 ਮਈ, ਦੇਸ਼ ਕਲਿੱਕ ਬਿਓਰੋ :

ਅੰਮ੍ਰਿਤਸਰ ਦੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਉਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਹਮਲਾਵਰਾਂ ਨੂੰ ਵਕੀਲਾਂ ਨੇ ਫੜ੍ਹਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵਕੀਲਾਂ ਵੱਲੋਂ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸਾਹਨੀ ਉਤੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਦੀ ਗਿਣਤੀ ਕਰੀਬ 5 ਸੀ, ਜਿੰਨਾਂ ਵਿੱਚੋਂ 2 ਕਾਰ ਉਤੇ ਆਏ ਸਨ। ਹਮਲਾਵਰਾਂ ਨੂੰ ਵਕੀਲਾਂ ਨੇ ਤਿੰਨ ਨੂੰ ਫੜ੍ਹਕੇ ਪੁਲਿਸ ਹਵਾਲੇ ਕਰ ਦਿੱਤਾ ਜਦੋਂ ਦੋ ਫਰਾਰ ਹੋ ਗਏ। ਇਸ ਘਟਨਾ ਦਾ ਪਤਾ ਚਲਦਿਆਂ ਹੀ ਏਡੀਸੀਪੀ ਅਮਨਦੀਪ ਕੌਰ ਮੌਕੇ ਉਤੇ ਪਹੁੰਚ ਗਈ।

ਦੱਸਣਯੋਗ ਹੈ ਕਿ ਵਕੀਲਾਂ ਵੱਲੋਂ ਪੁਲਿਸ ਪ੍ਰਸ਼ਾਸਨ ਖਿਲਾਫ ਅਦਾਲਤ ਦੇ ਬਾਹਰ ਧਰਨਾ ਦੇ ਰਹੇ ਸਨ। ਵਕੀਲਾਂ ਨੇ ਦੋਸ਼ ਲਾਇਆ ਕਿ ਪੁਲਿਸ ਦੀਆਂ ਗੱਡੀਆਂ ਜ਼ਬਰਦਸਤੀ ਅਦਾਲਤ ਕੰਪਲੈਕਸ ਵਿੱਚ ਦਾਖ਼ਲ ਹੋ ਜਾਂਦੀਆਂ ਹਨ ਤੇ ਜਾਮ ਵਾਲੀ ਸਥਿਤੀ ਪੈਦਾ ਕਰ ਦਿੰਦੀਆਂ ਹਨ।

ਵੀਡੀਓ

ਹੋਰ
Have something to say? Post your comment
PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ

: ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

: ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

ਕਾਂਗਰਸ ਛੱਡ ਕੇ ਗ‌ਏ ਗਦਾਰ ਲੋਕਾਂ ਲ‌ਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਸਦਾ ਲਈ ਬੰਦ ਹੋਣੇ ਚਾਹੀਦੇ ਹਨ: ਸੁਖਜਿੰਦਰ ਸਿੰਘ ਰੰਧਾਵਾ

: ਕਾਂਗਰਸ ਛੱਡ ਕੇ ਗ‌ਏ ਗਦਾਰ ਲੋਕਾਂ ਲ‌ਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਸਦਾ ਲਈ ਬੰਦ ਹੋਣੇ ਚਾਹੀਦੇ ਹਨ: ਸੁਖਜਿੰਦਰ ਸਿੰਘ ਰੰਧਾਵਾ

ਸੁਖਜਿੰਦਰ ਸਿੰਘ ਰੰਧਾਵਾ ਨੇ ਬੀਕਾਨੇਰ ਵਿਖੇ ਕੀਤਾ ਕਾਂਗਰਸ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ

: ਸੁਖਜਿੰਦਰ ਸਿੰਘ ਰੰਧਾਵਾ ਨੇ ਬੀਕਾਨੇਰ ਵਿਖੇ ਕੀਤਾ ਕਾਂਗਰਸ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ

ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ

: ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ

ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ

: ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ

ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ

: ਹਾਈਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ

ਡੀਐਸਪੀ ਸੁਖਜੀਤ ਸਿੰਘ ਵਿਰਕ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤਾ ਸਨਮਾਨਿਤ

: ਡੀਐਸਪੀ ਸੁਖਜੀਤ ਸਿੰਘ ਵਿਰਕ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ

: ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ

X