Hindi English Friday, 29 March 2024 🕑
BREAKING
ਮੁੱਖ ਮੰਤਰੀ ਭਗਵੰਤ ਮਾਨ ਦੀ ਨੰਨ੍ਹੀ ਪਰੀ ਘਰ ਪਹੁੰਚੀ ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਨੂੰ ਜਾਰੀ ਕੀਤਾ 1700 ਕਰੋੜ ਦਾ ਨੋਟਿਸ ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਚਿੰਟੂ ਤੇ ਸਾਥੀ ਗ੍ਰਿਫਤਾਰ ਪੇਟ ਦੇ ਜਖਮ (ਪੈਪਟਿਕ ਅਲਸਰ) ਦਾ ਹੈ ਕੋਈ ਹੱਲ ? UP ਦੀ ਬਾਂਦਾ ਜੇਲ੍ਹ ‘ਚ ਬੰਦ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਿੱਖਿਆ/ਤਕਨਾਲੋਜੀ

More News

ਰਿਆਤ ਬਾਹਰਾ-ਕੌਰਡੀਆ ਗਰੁੱਪ ਉੱਚਾ ਪਿੰਡ ਸੰਘੋਲ ਵਲੋਂ ਕਰਵਾਈ ਅਲੂਮਨੀ ਮੀਟ

Updated on Monday, May 29, 2023 16:21 PM IST

 
ਮੋਰਿੰਡਾ, 29 ਮਈ  ( ਭਟੋਆ) 
 
ਰਿਆਤ ਬਾਹਰਾ-ਕੌਰਡੀਆ ਗਰੁੱਪ ਆਫ ਕਾਲਜਸ ਉੱਚਾ ਪਿੰਡ ਸੰਘੋਲ ਵਲੋਂ ਅਲੂਮਨੀ ਮੀਟ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਅਲੂਮਨੀ ਮੀਟ ਦਾ ਮੁੱਖ ਉਦੇਸ਼ ਸਾਬਕਾ ਵਿਦਿਆਰਥੀਆਂ ਨਾਲ ਮੁੜ ਤੋਂ ਜੁੜਨਾ ਅਤੇ ਉਹਨਾਂ ਦੀਆਂ ਸਫਲਤਾਵਾਂ ਤੇ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਪੁਰਾਣੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਡਾ. ਹਰਜਿੰਦਰ ਸਿੰਘ ਨੇ ਅਲੂਮਨੀ ਮੈਂਬਰਾਂ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਹਨਾਂ ਨਾਲ ਆਪਣੇ ਤਜਰਬਿਆਂ ਨੂੰ ਸਾਂਝਾ ਕੀਤਾ। ਅਲੂਮਨੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜ਼ੋਰਾਵਰ ਸਿੰਘ ਨੇ ਆਪਣੇ ਕਰੀਅਰ ਵਿੱਚ ਅਧਿਆਪਕਾਂ ਦੀ ਭੂਮਿਕਾ ਦਾ ਸ਼ਲਾਘਾ ਕੀਤੀ। ਅਲੂਮਨੀ ਮੀਟ ਦੌਰਾਨ ਸਾਬਕਾ ਵਿਦਿਆਰਥੀਆਂ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਉਚੇਰੀ ਸਿੱਖਿਆ ਤੇ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਤੇਜਿੰਦਰ ਕੌਰ ਐੱਚ.ਓ.ਡੀ. ਕੌਰਡੀਆ ਕਾਲਜ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਅਧਿਕਾਰੀ ਅਤੇ ਹੋਰ ਸੀਨੀਅਰ ਮੈਂਬਰ ਵੀ ਹਾਜ਼ਰ ਸਨ। 

ਵੀਡੀਓ

ਹੋਰ
Have something to say? Post your comment
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

: ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਵਿੱਦਿਅਕ ਸ਼ੈਸ਼ਨ ਲਈ ਅਹਿਮ ਹੁਕਮ ਜਾਰੀ

ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਗਣਿਤ ਪ੍ਰੀਮੀਅਰ ਲੀਗ ਵਿੱਚੋ ਜਿੱਤਿਆ ਪਹਿਲਾ ਸਥਾਨ

: ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਵਿਦਿਆਰਥੀਆਂ ਨੇ ਗਣਿਤ ਪ੍ਰੀਮੀਅਰ ਲੀਗ ਵਿੱਚੋ ਜਿੱਤਿਆ ਪਹਿਲਾ ਸਥਾਨ

ਪੰਜਾਬ ਸਿੱਖਿਆ ਵਿਭਾਗ ‘ਚ online ਭਰੀ ਜਾਵੇਗੀ ਗੁਪਤ ਰਿਪੋਰਟ, ਹੁਕਮ ਜਾਰੀ

: ਪੰਜਾਬ ਸਿੱਖਿਆ ਵਿਭਾਗ ‘ਚ online ਭਰੀ ਜਾਵੇਗੀ ਗੁਪਤ ਰਿਪੋਰਟ, ਹੁਕਮ ਜਾਰੀ

ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ

: ਬਲਾਕ ਸਹਿਣਾ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਸ. ਢਿੱਲਵਾਂ ਨੇ ਸਕੂਲਾਂ ਨੂੰ ਆਧੁਨਿਕ  ਸਾਧਨਾਂ ਨਾਲ ਅਪਗ੍ਰੇਡ ਕਰਨ ਲਈ 2.50 ਲੱਖ ਦੇ ਚੈਕ ਵੰਡੇ

: ਸ. ਢਿੱਲਵਾਂ ਨੇ ਸਕੂਲਾਂ ਨੂੰ ਆਧੁਨਿਕ ਸਾਧਨਾਂ ਨਾਲ ਅਪਗ੍ਰੇਡ ਕਰਨ ਲਈ 2.50 ਲੱਖ ਦੇ ਚੈਕ ਵੰਡੇ

ਜ਼ਿਲ੍ਹਾ ਬਰਨਾਲਾ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀਆਂ ਦੀ ਕੀਤੀ ਗਈ ਮੀਟਿੰਗ

: ਜ਼ਿਲ੍ਹਾ ਬਰਨਾਲਾ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਸਕੂਲ ਮੁੱਖੀਆਂ ਦੀ ਕੀਤੀ ਗਈ ਮੀਟਿੰਗ

SCERT ਵੱਲੋਂ ਰਾਸ਼ਟਰੀ ਅਵਿਸ਼ਕਾਰ ਅਭਿਆਨ(RAA) ਅਧੀਨ ਕਰਵਾਏ ਜ਼ਿਲਾ ਪੱਧਰੀ ਮੁਕਾਬਲਿਆਂ ‘ਚ ਸਰਕਾਰੀ ਸਕੂਲ ਮੱਛਲੀ ਕਲਾਂ ਦੀ ਝੰਡੀ

: SCERT ਵੱਲੋਂ ਰਾਸ਼ਟਰੀ ਅਵਿਸ਼ਕਾਰ ਅਭਿਆਨ(RAA) ਅਧੀਨ ਕਰਵਾਏ ਜ਼ਿਲਾ ਪੱਧਰੀ ਮੁਕਾਬਲਿਆਂ ‘ਚ ਸਰਕਾਰੀ ਸਕੂਲ ਮੱਛਲੀ ਕਲਾਂ ਦੀ ਝੰਡੀ

ਜਵਾਹਰ ਨਵੋਦਿਆ ਵਿਦਿਆਲੇ ਚ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ 10 ਫਰਵਰੀ ਨੂੰ

: ਜਵਾਹਰ ਨਵੋਦਿਆ ਵਿਦਿਆਲੇ ਚ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲੇ ਲਈ ਪ੍ਰੀਖਿਆ 10 ਫਰਵਰੀ ਨੂੰ

X