Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਪੰਜਾਬ

More News

ਸੁਭਕਰਮਨ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਲਗਾਏ ਅੱਖਾਂ ਦੇ ਜਾਂਚ ਕੈਂਪ ਵਿੱਚ ਡਾ. ਚਰਨਜੀਤ ਸਿੰਘ ਵੱਲੋਂ ਕੀਤੀ ਗਈ ਜਾਂਚ

Updated on Monday, May 29, 2023 16:24 PM IST

 
ਮੋਰਿੰਡਾ, 29 ਮਈ    (  ਭਟੋਆ  )
 
ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਸੁਭਕਰਮਨ ਮਲਟੀ ਸਪੈਸ਼ਲਿਟੀ ਹਸਪਤਾਲ ਮੋਰਿੰਡਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। 
 
 ਜਿਸ ਵਿੱਚ ਡਾਕਟਰ ਚਰਨਜੀਤ ਸਿੰਘ ਵੱਲੋਂ 5 ਸੌ ਤੋਂ ਵੱਧ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਮੁਫ਼ਤ ਦਿੱਤੀਆਂ ਗਈਆਂ। ਡਾ. ਚਰਨਜੀਤ ਸਿੰਘ ਸਮਾਜ ਸੇਵਾ ਦੇ ਖੇਤਰ ਵਿੱਚ ਕਿਸੇ ਜਾਣ-ਪਹਿਚਾਣ ਦੇ ਮੁਹਤਾਜ ਨਹੀਂ ਹਨ ਅਤੇ ਉਹ ਆਪਣੇ ਰੁਝੇਵਿਆਂ ਭਰੇ ਸਮੇਂ ਵਿਚੋਂ ਵੀ ਸਮਾਜ ਸੇਵਾ ਦੇ ਕਾਰਜਾਂ ਨੂੰ ਪਹਿਲ ਦਿੰਦੇ ਹਨ ਉਨ੍ਹਾਂ ਦੀ ਅਗਵਾਈ ਵਿਚ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਾਂਚ ਕੈਂਪ ਲਗਾਇਆ ਗਿਆ।ਉਹ ਪੰਜਾਬ ਤੋਂ ਇਲਾਵਾ ਹਿਮਾਚਲ ਤੇ ਉਤਰਾਖੰਡ ਵਿਚ ਦੋ ਹਜ਼ਾਰ ਤੋਂ ਵੱਧ ਅੱਖਾਂ ਦੇ ਕੈਂਪ ਲਗਾ ਚੁੱਕੇ ਹਨ। ਜਿਨ੍ਹਾਂ ਵਿਚ 65 ਹਜ਼ਾਰ ਤੋਂ ਵੱਧ ਅੱਖਾਂ ਦੇ ਆਪ੍ਰੇਸ਼ਨ ਕਰ ਚੁੱਕੇ ਹਨ ਜਦਕਿ 47 ਹਜ਼ਾਰ ਤੋਂ ਵੱਧ ਲੋਕਾਂ ਦੀਆਂ ਅੱਖਾਂ ਵਿੱਚ  ਲੈਂਜ ਪਾ ਚੁੱਕੇ ਹਨ। ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਸਮਾਜ ਸੇਵਾ ਕਾਰਜ ਕਰਕੇ ਮਾਨਸਿਕ ਸੰਤੁਸ਼ਟੀ ਮਿਲਦੀ ਹੈ। ਇਸ ਮੌਕੇ 'ਤੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਦੇ ਸਹਿਯੋਗ ਨਾਲ  ਠੰਡੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਜਿਸ ਵਿੱਚ ਸੈਂਕੜੇ ਮੁਸਾਫਰਾਂ ਨੇ ਠੰਡਾ ਮਿੱਠਾ ਜਲ ਪੀ ਕੇ ਆਪਣੀ ਪਿਆਸ ਬੁਝਾਈ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਆਪ ਆਗੂ ਐੱਨ ਪੀ ਰਾਣਾ, ਕਮਲ ਗੋਪਾਲਪੁਰ, ਸੁਖਵਿੰਦਰ ਸਿੰਘ, ਸਿਕੰਦਰ ਸਿੰਘ, ਜਗਮੋਹਨ ਸਿੰਘ ਰੰਗੀਆਂ, ਜਗਤਾਰ ਸਿੰਘ ਘੜੂੰਆਂ, ਹੈਪੀ ਸੂਦ, ਸੁਖਵਿੰਦਰ ਸਿੰਘ ਰਸੂਲਪੁਰ ਆਦਿ ਸ਼ਾਮਲ ਸਨ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

X