Hindi English Saturday, 20 April 2024 🕑
BREAKING
ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ ਰਾਜਾ ਵੜਿੰਗ ਵੱਲੋਂ ਪਟਿਆਲਾ ਕਾਂਗਰਸ ‘ਚ ਬਗਾਵਤ ਖਤਮ ਕਰਨ ਦੀ ਕੋਸ਼ਿਸ਼,ਰਾਹੁਲ ਗਾਂਧੀ ਨੇ ਵੀ ਕੀਤੀ ਗੱਲਬਾਤ,ਹਰਦਿਆਲ ਕੰਬੋਜ ਨੇ ਭਲਕੇ ਰੱਖੀ ਰੈਲੀ PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ ਇਜ਼ਰਾਈਲ ਵੱਲੋਂ ਈਰਾਨ 'ਤੇ ਜਵਾਬੀ ਹਮਲਾ

ਪੰਜਾਬ

More News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਲ਼ੱਖੇਵਾਲੀ 'ਚ ਮਨਰੇਗਾ ਮਜ਼ਦੂਰਾਂ ਦੀਆਂ ਸੁਣੀਆਂ ਸਮੱਸਿਆਵਾਂ

Updated on Monday, May 29, 2023 16:27 PM IST


ਕਿਹਾ, ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਕੇਂਦਰ ਸਰਕਾਰ ਤੱਕ ਜਾਣਗੀਆਂ ਪਹੁੰਚਾਈਆਂ

ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ ।
         ਉਹਨਾਂ ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਹਨਾਂ ਦੀਆਂ  ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ ।
           ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।

ਵੀਡੀਓ

ਹੋਰ
Have something to say? Post your comment
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

: ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ

: ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ

ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

: ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ

: ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ

ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ

: ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ

: ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਵਧੀਕ ਡਿਪਟੀ ਕਮਿਸ਼ਨਟਰ ਨੇ ਹੀਟ ਐਡਵਾਈਜਰੀ ਸਬੰਧੀ ਮੀਟਿੰਗ ਕੀਤੀ

: ਵਧੀਕ ਡਿਪਟੀ ਕਮਿਸ਼ਨਟਰ ਨੇ ਹੀਟ ਐਡਵਾਈਜਰੀ ਸਬੰਧੀ ਮੀਟਿੰਗ ਕੀਤੀ

ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ

: ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਮੀਟਿੰਗਾਂ

ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ

: ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ

X