Hindi English Friday, 29 March 2024 🕑
BREAKING
PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ ਪੰਜਾਬ ਦੇ ਸਰਕਾਰੀ ਸਕੂਲ ‘ਚ ਮਿਡ-ਡੇਅ ਮੀਲ ਬਣਾਉਂਦੇ ਸਮੇਂ ਲੱਗੀ ਅੱਗ ਪੰਜਾਬ ਪੁਲਿਸ ਨੇ ਮਾਰੀ ਸਤਲੁਜ ਦਰਿਆ ਕੰਢੇ ਰੇਡ, 28 ਹਜ਼ਾਰ ਲੀਟਰ ਲਾਹਣ ਬਰਾਮਦ 500 ਤੋਂ ਵੱਧ ਸੀਨੀਅਰ ਵਕੀਲਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਦੀ ਪਹਿਲੀ ਤਸਵੀਰ ਆਈ ਸਾਹਮਣੇ ਸ੍ਰੀ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਗੋਲ਼ੀਆਂ ਮਾਰ ਕੇ ਕਤਲ “ਆਪ” ਦੇ ਵਿਧਾਇਕਾਂ ਨੂੰ ਆ ਰਹੇ ਫੋਨ,ਕਿਹਾ ਜਾ ਰਿਹਾ ਕਿ ਜੋ ਚਾਹੀਦਾ ਦੱਸੋ, ਮਿਲ ਜਾਵੇਗਾ, ਜੇ ਨਾ ਆਏ ਤਾਂ ਤੁਹਾਡੀ ਖੈਰ ਨਹੀਂ : ਡਾ. ਸੰਦੀਪ ਪਾਠਕ ਮੇਰੇ ਕੋਲ ਚੋਣ ਲੜਨ ਲਈ ਪੈਸੇ ਨਹੀਂ : ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਪੰਜਾਬ

More News

ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਲਗਾਏ ਜਾਣਗੇ ਸਮਰ ਕੈਂਪ : ਸਿੱਖਿਆ ਮੰਤਰੀ ਹਰਜੋਤ ਬੈਂਸ

Updated on Monday, May 29, 2023 17:51 PM IST

ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਲਗਾਏ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ 03 ਤੋਂ 15 ਜੁਲਾਈ 2023 ਤੱਕ ਸਮਰ ਕੈਂਪ ਲਗਾਏ ਜਾਣਗੇ।

ਸਿੱਖਿਆ ਮੰਤਰੀ ਨੇ ਕਿਹਾ, ‘ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਿਤੀ 01 ਜੂਨ ਤੋਂ 02 ਜੁਲਾਈ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆ ਗਈਆਂ ਹਨ । 03 ਤੋਂ 15 ਜੁਲਾਈ 2023 ਤੱਕ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦਾ ਸਵੇਰੇ 8 ਤੋਂ 11 ਵਜੇ ਤੱਕ ਸਮਰ ਕੈਂਪ ਲਗਾਇਆ ਜਾਵੇਗਾ ।

ਵੀਡੀਓ

ਹੋਰ
Readers' Comments
Krishan Lal Bhagat 5/29/2023 9:19:38 PM

Not given Holiday overloded Home Work in the Summer Vocation.Thanks.

Have something to say? Post your comment
ਮੋਹਾਲੀ: ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ

: ਮੋਹਾਲੀ: ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ

Lok Sabha Elections 2024: ਸ਼ਿਵਸੇਨਾ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ

: Lok Sabha Elections 2024: ਸ਼ਿਵਸੇਨਾ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ

ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਦਲਾਲੀ ਤੋਂ ਬਾਜ ਆਵੇ: ਮਨਜੀਤ ਧਨੇਰ

: ਕੇਂਦਰ ਅਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਦਲਾਲੀ ਤੋਂ ਬਾਜ ਆਵੇ: ਮਨਜੀਤ ਧਨੇਰ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਸਾਰੇ ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ: ਡਿਪਟੀ ਕਮਿਸ਼ਨਰ

: ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਸਾਰੇ ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤੇ: ਡਿਪਟੀ ਕਮਿਸ਼ਨਰ

ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

: ਚੋਣ ਲੜ ਰਹੇ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਵੱਲੋਂ ਪ੍ਰਚਾਰ ਲਈ ਪ੍ਰਵਾਨਗੀ ਸਬੰਧੀ ਹੁਕਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

: 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: PSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ

: ਛੁੱਟੀ ਵਾਲੇ ਦਿਨ ਖਜ਼ਾਨਾ ਦਫ਼ਤਰ ਖੋਲ੍ਹਣ ਦੇ ਹੁਕਮ ਜਾਰੀ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

: ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ : ਹਰਚੰਦ ਸਿੰਘ ਬਰਸਟ

ਕਾਂਗਰਸ ਛੱਡ ਕੇ ਗ‌ਏ ਗਦਾਰ ਲੋਕਾਂ ਲ‌ਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਸਦਾ ਲਈ ਬੰਦ ਹੋਣੇ ਚਾਹੀਦੇ ਹਨ: ਸੁਖਜਿੰਦਰ ਸਿੰਘ ਰੰਧਾਵਾ

: ਕਾਂਗਰਸ ਛੱਡ ਕੇ ਗ‌ਏ ਗਦਾਰ ਲੋਕਾਂ ਲ‌ਈ ਕਾਂਗਰਸ ਪਾਰਟੀ ਦੇ ਦਰਵਾਜ਼ੇ ਸਦਾ ਲਈ ਬੰਦ ਹੋਣੇ ਚਾਹੀਦੇ ਹਨ: ਸੁਖਜਿੰਦਰ ਸਿੰਘ ਰੰਧਾਵਾ

X