Hindi English Saturday, 27 July 2024 🕑
BREAKING
ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024 ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਸੂਬਾ ਨਵੀਂ ਕਾਰਜਕਾਰਨੀ ਦਾ ਗਠਨ

ਪੰਜਾਬ

More News

ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ

Updated on Monday, May 29, 2023 18:09 PM IST

ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਹੋਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ 

ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ : 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਹਿਸੀਲ ਪੱਧਰ 'ਤੇ ਵਿਆਪਕ ਸੁਧਾਰ ਲਿਆਉਣ ਦਾ ਐਲਾਨ ਕੀਤਾ ਤਾਂ ਜੋ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਬਿਨਾਂ ਕਿਸੇ ਦਿੱਕਤ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਕਰਵਾ ਸਕਣ।

ਮੁੱਖ ਮੰਤਰੀ ਨੇ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਸੁਧਾਰਾਂ ਨੂੰ ਲਾਗੂ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਸਬੰਧਤ ਸਾਰੇ ਰਿਕਾਰਡ ਨੂੰ ਆਨਲਾਈਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ ਅਤੇ ਉਹ ਇੱਕ ਕਲਿੱਕ 'ਤੇ ਜ਼ਮੀਨੀ ਰਿਕਾਰਡ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜ਼ਮੀਨੀ ਰਿਕਾਰਡ ਸਰਲ ਪੰਜਾਬੀ ਭਾਸ਼ਾ ਵਿੱਚ ਉਪਲਬਧ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਨੂੰ ਪੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਦੇ ਹਰ ਤਰ੍ਹਾਂ ਦੇ ਰਿਕਾਰਡ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ 'ਤੇ ਰਿਕਾਰਡ ਰੂਮਾਂ ਦੀ ਢੁੱਕਵੇਂ ਤਰੀਕੇ ਨਾਲ ਸਾਂਭ-ਸੰਭਾਲ ਕੀਤੀ ਜਾਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਰਜਿਸਟ੍ਰੇਸ਼ਨ ਸਬੰਧੀ ਅਤੇ ਦਫ਼ਤਰੀ ਕੰਮਕਾਜ ਨੂੰ ਆਨਲਾਈਨ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਸੂਬੇ ਵਿੱਚ ਮਾਲ ਵਿਭਾਗ ਦੇ ਕੰਪਿਊਟਰੀਕਰਨ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਜਲਦੀ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਤਹਿਸੀਲ ਕੰਪਲੈਕਸਾਂ, ਸਬ ਤਹਿਸੀਲ ਕੰਪਲੈਕਸਾਂ ਦੀ ਉਸਾਰੀ ਅਤੇ ਕਾਇਆ-ਕਲਪ ਲਈ ਸਿਵਲ ਕਾਰਜਾਂ ਅਤੇ ਫਰਨੀਚਰ ਦੇ ਕੰਮ ਅਤੇ ਸਬ ਰਜਿਸਟਰਾਰ ਦਫ਼ਤਰਾਂ, ਪਟਵਾਰ ਵਰਕ ਸਟੇਸ਼ਨਾਂ ਅਤੇ ਫਰਦ ਕੇਂਦਰਾਂ ਦੇ ਆਧੁਨਿਕੀਕਰਨ ਦੇ ਕੰਮ ਨੂੰ ਵੀ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਵਿਭਾਗ ਨਾਲ ਸਬੰਧਤ ਨਾਗਰਿਕ ਸੇਵਾਵਾਂ ਲਈ ਫਰਦ ਕੇਂਦਰਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੀ ਲੋੜ 'ਤੇ ਵੀ ਜ਼ੋਰ ਦਿੱਤਾ।

ਵੀਡੀਓ

ਹੋਰ
Have something to say? Post your comment
ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

: ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 27-07-2024

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

: ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ

X