Hindi English Saturday, 27 July 2024 🕑
BREAKING
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ 27 ਜੁਲਾਈ : ਅੱਜ ਦਾ ਇਤਿਹਾਸ

ਪੰਜਾਬ

More News

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਭਾਈਵਾਲਾਂ ਨਾਲ ਕੀਤੀ ਕਾਨਫਰੰਸ

Updated on Monday, May 29, 2023 20:23 PM IST

ਉਹਨਾਂ ਭਾਈਵਾਲਾਂ ਦੀਆਂ ਸਮੱਸਿਆਵਾਂ ਸੁਣੀਆਂ ; ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਅਤੇ ਬੀਐਨਬੀ, ਫਾਰਮਸਟੇ ਅਤੇ ਹੋਮਸਟੇ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਲਈ, ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਅਗਵਾਈ ਵਿੱਚ ਬੀਤੇ ਦਿਨ ਚੰਡੀਗੜ੍ਹ ਵਿਖੇ ਇਸ ਸੈਕਟਰ ਨਾਲ ਜੁੜੇ ਵੱਖ-ਵੱਖ ਭਾਈਵਾਲਾਂ ਨਾਲ ਕਾਨਫ਼ਰੰਸ ਕੀਤੀ ਗਈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਸਤਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਵੱਧ ਤੋਂ ਵੱਧ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਉਪਲਬਧ ਹੋਮਸਟੇਅ ਅਤੇ ਫਾਰਮਸਟੇਅ ਦੇ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸੈਰ ਸਪਾਟਾ ਉੱਦਮੀਆਂ ਨਾਲ ਕਾਨਫਰੰਸ ਕੀਤੀ ਗਈ।

ਮੰਤਰੀ ਨੇ ਇਸ ਖੇਤਰ ਦੇ ਪੇਸ਼ੇਵਰਾਂ, ਹੋਮਸਟੇਅ ਅਤੇ ਫਾਰਮਸਟੇ ਆਪਰੇਟਰਾਂ ਅਤੇ ਵੱਖ-ਵੱਖ ਸੈਰ-ਸਪਾਟਾ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਹਨਾਂ ਭਰੋਸਾ ਦਿਵਾਇਆ ਕਿ ਸੈਰ ਸਪਾਟਾ ਦੇ ਭਾਈਵਾਲਾਂ ਨੂੰ ਦਰਪੇਸ਼ ਚੁਣੌਤੀਆਂ ਦਾ ਹਰ ਸੰਭਵ ਹੱਲ ਕੀਤਾ ਜਾਵੇਗਾ।

ਇਸ ਮੌਕੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਮੈਨੇਜਰ ਸਟੈਟਿਸਟਿਕਸ ਸ਼ੀਤਲ ਬਹਿਲ ਅਤੇ ਸੈਰ ਸਪਾਟਾ ਨਾਲ ਸਬੰਧਤ ਭਾਈਵਾਲ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

: ਮੁੱਖ ਮੰਤਰੀ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ; ਆਜ਼ਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ

ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

: ਕੈਨੇਡਾ ਦੀ ਐਡਮਿੰਟਨ ਪੁਲਿਸ ਵੱਲੋਂ ਛੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

: ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਪੈਰ ‘ਚ ਗੋਲੀ ਮਾਰ ਕੇ ਕੀਤਾ ਗ੍ਰਿਫਤਾਰ

ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

: ਮੋਹਾਲੀ : 11 ਲੋਕਾਂ ਨੂੰ ਕੁਤਿਆਂ ਨੇ ਕੱਟਿਆ, ਦੋ ਦੀ ਹਾਲਤ ਨਾਜੁਕ

ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

: ਭਾਰੀ ਮੀਂਹ ਕਾਰਨ ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

: BSF ਵੱਲੋਂ ਪਾਕਿਸਤਾਨੀ ਘੁਸਪੈਠੀਆ ਕਾਬੂ, ਪੰਜਾਬ ਪੁਲਿਸ ਹਵਾਲੇ ਕੀਤਾ

PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

: PM ਮੋਦੀ ਦੀ ਪ੍ਰਧਾਨਗੀ ‘ਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, ਪੰਜਾਬ ਸਮੇਤ ਕਈ ਰਾਜਾਂ ਨੇ ਕੀਤਾ ਬਾਈਕਾਟ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

: ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ 'ਤੇ ਸ਼ਿਕੰਜਾ ਕੱਸਿਆ : ਹਰਪਾਲ ਸਿੰਘ ਚੀਮਾ

ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

: ਪੰਜਾਬ ‘ਚ ਘੱਟ ਮੀਂਹ ਪੈਣ ਕਾਰਨ ਪਾਰਾ 40 ਡਿਗਰੀ ਤੋਂ ਪਾਰ, ਦੋ ਦਿਨ ਬਾਰਿਸ਼ ਦੀ ਸੰਭਾਵਨਾ

27 ਜੁਲਾਈ : ਅੱਜ ਦਾ ਇਤਿਹਾਸ

: 27 ਜੁਲਾਈ : ਅੱਜ ਦਾ ਇਤਿਹਾਸ

X