Hindi English Friday, 19 April 2024 🕑
BREAKING
4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ  ਦੇਸ਼ ’ਚ ਇਕ ਤਾਨਾਸ਼ਾਹ ਪੈਂਦਾ ਹੋ ਗਿਆ, ਲੋਕਤੰਤਰ ਬਚਾਉਣ ਦੀ ਲੜਾਈ ਹੈ : ਭਗਵੰਤ ਮਾਨ ਸੁਪਰੀਮ ਕੋਰਟ ‘ਚ EVM ਤੇ VVPAT ਦੀ ਵੈਰੀਫਿਕੇਸ਼ਨ ਸੰਬੰਧੀ ਹੋਈ ਪੰਜ ਘੰਟੇ ਸੁਣਵਾਈ, ਫੈਸਲਾ ਸੁਰੱਖਿਅਤ ਪੰਜਾਬ ‘ਚ ਕਾਰ ‘ਚੋਂ ਫੜਿਆ ਪੰਜ ਕਿੱਲੋ ਸੋਨਾ ਮੁਲਾਜ਼ਮਾਂ ਸਬੰਧੀ ਜਾਰੀ ਵਿੱਤ ਵਿਭਾਗ ਵੱਲੋਂ ਪੱਤਰ ਨਾਲ ਛੇੜਛਾੜ ਕਰਕੇ ਕੀਤਾ ਵਾਇਰਲ, ਵਿਭਾਗ ਨੇ ਦਿੱਤਾ ਸਪੱਸ਼ਟੀਕਰਨ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ ਭਗਵੰਤ ਮਾਨ ਅੱਜ ਪੰਜਾਬ ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼, ਸ਼ਾਮ 3 ਵਜੇ ਸੱਦੀ ਮੀਟਿੰਗ ਪੰਜਾਬ ‘ਚ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ 'ਤੇ ਭਾਜਪਾ ਵਰਕਰਾਂ ਨੇ ਕੀਤਾ ਪਥਰਾਅ,ਕਈ ਜ਼ਖਮੀ

ਰਾਸ਼ਟਰੀ

More News

ਚਾਰ ਦਿਨਾਂ ਦੌਰੇ 'ਤੇ ਭਾਰਤ ਆਏ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ PM ਮੋਦੀ ਨਾਲ ਕਰਨਗੇ ਮੁਲਾਕਾਤ,ਕਈ ਅਹਿਮ ਸਮਝੌਤਿਆਂ ‘ਤੇ ਹੋਣਗੇ ਦਸਤਖਤ

Updated on Thursday, June 01, 2023 09:10 AM IST


ਨਵੀਂ ਦਿੱਲੀ,1 ਜੂਨ,ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਕਮਲ ਦਹਿਲ 'ਪ੍ਰਚੰਡ' ਵਿਚਾਲੇ ਅੱਜ ਵੀਰਵਾਰ ਨੂੰ ਹੋਣ ਵਾਲੀ ਗੱਲਬਾਤ ਊਰਜਾ, ਸੰਪਰਕ ਅਤੇ ਵਪਾਰ ਦੇ ਖੇਤਰਾਂ 'ਚ ਭਾਰਤ-ਨੇਪਾਲ ਸਹਿਯੋਗ ਨੂੰ ਉਤਸ਼ਾਹਿਤ ਕਰਨ 'ਤੇ ਕੇਂਦਰਿਤ ਹੋਵੇਗੀ।ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਬੁੱਧਵਾਰ ਦੁਪਹਿਰ ਨੂੰ ਦਿੱਲੀ ਪਹੁੰਚਣ ਤੋਂ ਕੁਝ ਘੰਟਿਆਂ ਬਾਅਦ ਪ੍ਰਚੰਡ ਨੇ ਨੇਪਾਲੀ ਦੂਤਾਵਾਸ 'ਚ ਇਕ ਸਮਾਗਮ 'ਚ ਕਿਹਾ ਕਿ ਦੋਵੇਂ ਧਿਰਾਂ ਦੁਵੱਲੇ ਸਬੰਧਾਂ ਨੂੰ ਵਧਾਉਣ ਦੇ ਇੱਛੁਕ ਹਨ। ਉਨ੍ਹਾਂ ਸੰਕੇਤ ਦਿੱਤਾ ਕਿ ਪੀਐਮ ਮੋਦੀ ਨਾਲ ਗੱਲਬਾਤ ਤੋਂ ਬਾਅਦ ਕਈ ਸਮਝੌਤਿਆਂ 'ਤੇ ਹਸਤਾਖਰ ਹੋਣ ਦੀ ਸੰਭਾਵਨਾ ਹੈ।ਜਿਕਰਯੋਗ ਹੈ ਕਿ ਬੀਤੇ ਕੱਲ੍ਹ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਪ੍ਰਚੰਡ ਨਾਲ ਵੱਖਰੇ ਤੌਰ 'ਤੇ ਮੁਲਾਕਾਤ ਕੀਤੀ ਅਤੇ ਭਾਰਤ-ਨੇਪਾਲ ਸਬੰਧਾਂ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਮੀਟਿੰਗ ਵਿੱਚ ਵਿਦੇਸ਼ ਸਕੱਤਰ ਵਿਨੈ ਕਵਾਤਰਾ ਵੀ ਮੌਜੂਦ ਸਨ। ਨੇਪਾਲੀ ਪ੍ਰਧਾਨ ਮੰਤਰੀ ਨੇ ਦੂਤਾਵਾਸ ਦੇ ਪ੍ਰੋਗਰਾਮ ਵਿੱਚ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ। ਪ੍ਰਚੰਡ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਵੀ ਭਾਰਤ ਆਇਆ ਹੋਇਆ ਹੈ।

ਵੀਡੀਓ

ਹੋਰ
Have something to say? Post your comment
ਕਿਸਾਨਾਂ ਮਜ਼ਦੂਰਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਨੀਤੀ ਨਾਲ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ, ਕਿਸੇ 'ਸ਼ਾਹੀ ਜਾਦੂਗਰ' ਦੁਆਰਾ ਨਹੀਂ: ਐੱਸਕੇਐੱਮ

: ਕਿਸਾਨਾਂ ਮਜ਼ਦੂਰਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਨੀਤੀ ਨਾਲ ਹੀ ਗਰੀਬੀ ਦੂਰ ਕੀਤੀ ਜਾ ਸਕਦੀ ਹੈ, ਕਿਸੇ 'ਸ਼ਾਹੀ ਜਾਦੂਗਰ' ਦੁਆਰਾ ਨਹੀਂ: ਐੱਸਕੇਐੱਮ

ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ

: ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ ਹੋਇਆ ਲੋਕਾਂ ਦਾ ਭਾਰੀ ਇਕੱਠ, ਕਿਹਾ- ਭਰੂਚ 'ਚ ਹੈ ਆਪ ਦੀ ਸੁਨਾਮੀ

ਭਾਰਤੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੋਂ ਚਾਰ ਚੋਣ ਪੋਸਟਾਂ ਹਟਵਾਈਆਂ

: ਭਾਰਤੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੋਂ ਚਾਰ ਚੋਣ ਪੋਸਟਾਂ ਹਟਵਾਈਆਂ

'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ

: 'ਆਪ' ਉਮੀਦਵਾਰ ਉਮੇਸ਼ ਮਕਵਾਨਾ ਨੇ ਭਗਵੰਤ ਮਾਨ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ

ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ

: ਸਲਮਾਨ ਖਾਨ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਫੜੇ ਗਏ

ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦਾ ਅੱਜ ਆਖ਼ਰੀ ਦਿਨ, ਰਾਉਜ ਐਵੇਨਿਊ ਅਦਾਲਤ ‘ਚ ਕੀਤੇ ਜਾਣਗੇ ਪੇਸ਼, ਸੁਪਰੀਮ ਕੋਰਟ ‘ਚ ਵੀ ਹੋਵੇਗੀ ਸੁਣਵਾਈ

: ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦਾ ਅੱਜ ਆਖ਼ਰੀ ਦਿਨ, ਰਾਉਜ ਐਵੇਨਿਊ ਅਦਾਲਤ ‘ਚ ਕੀਤੇ ਜਾਣਗੇ ਪੇਸ਼, ਸੁਪਰੀਮ ਕੋਰਟ ‘ਚ ਵੀ ਹੋਵੇਗੀ ਸੁਣਵਾਈ

ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੀਆਂ ਸੂਬਾਈ ਅਤੇ ਜ਼ਿਲ੍ਹਾ ਇਕਾਈਆਂ ਭੰਗ

: ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ ਦੀਆਂ ਸੂਬਾਈ ਅਤੇ ਜ਼ਿਲ੍ਹਾ ਇਕਾਈਆਂ ਭੰਗ

BJP ਵੱਲੋਂ “ਮੋਦੀ ਦੀ ਗਾਰੰਟੀ” ਦੇ ਨਾਂ ‘ਤੇ ਚੋਣ ਮਨੋਰਥ ਪੱਤਰ ਜਾਰੀ

: BJP ਵੱਲੋਂ “ਮੋਦੀ ਦੀ ਗਾਰੰਟੀ” ਦੇ ਨਾਂ ‘ਤੇ ਚੋਣ ਮਨੋਰਥ ਪੱਤਰ ਜਾਰੀ

ਸਲਮਾਨ ਖਾਨ ਦੇ ਘਰ ‘ਤੇ ਗੋਲ਼ੀਬਾਰੀ

: ਸਲਮਾਨ ਖਾਨ ਦੇ ਘਰ ‘ਤੇ ਗੋਲ਼ੀਬਾਰੀ

ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਕੱਲ੍ਹ

: ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਕੱਲ੍ਹ

X