Hindi English Tuesday, 23 April 2024 🕑
BREAKING
ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼ ਪੰਜਾਬ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਦੋ ਸਕੀਆਂ ਭੈਣਾਂ ਦੀ ਸੜ ਕੇ ਮੌਤ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ ਜੇਲ੍ਹ ’ਚ ਕੇਜਰੀਵਾਲ ਦੀ ਇਕ ਮੰਗ ਪੂਰੀ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਪਤੰਜਲੀ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ 'ਤੇ ਸੁਣਵਾਈ ਕਿਸਾਨਾਂ ਦੇ ਸਾਹ ਸੁੱਕੇ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਮੀਂਹ ਦਾ ਅਲਰਟ ਜਾਰੀ ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਦਿੱਤੀ ਲਾਈਵ ਬਹਿਸ ਦੀ ਚੁਣੌਤੀ, ਅੱਜ ਚੰਡੀਗੜ੍ਹ ‘ਚ ਕਰਨਗੇ ਇੰਤਜ਼ਾਰ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 23-04-2024

ਰਾਸ਼ਟਰੀ

More News

ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਅੱਜ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਉਣਗੇ

Updated on Sunday, June 04, 2023 09:26 AM IST


ਨਵੀਂ ਦਿੱਲੀ,4 ਜੂਨ,ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਸ਼ਿੰਗਟਨ ਦੌਰੇ ਤੋਂ ਪਹਿਲਾਂ ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਅੱਜ ਐਤਵਾਰ ਤੋਂ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਉਣਗੇ, ਜਿਸ ਦੌਰਾਨ ਉਹ ਦੁਵੱਲੇ ਰਣਨੀਤਕ ਸਬੰਧਾਂ ਨੂੰ ਹੋਰ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕਰਨਗੇ। ਆਸਟਿਨ ਦੇ ਦੌਰੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਅਮਰੀਕੀ ਰੱਖਿਆ ਮੰਤਰੀ ਆਸਟਿਨ ਕਈ ਨਵੇਂ ਰੱਖਿਆ ਸਹਿਯੋਗ ਪ੍ਰੋਜੈਕਟਾਂ 'ਤੇ ਚਰਚਾ ਕਰਨ ਜਾ ਰਹੇ ਹਨ।ਕਰੀਬ ਦੋ ਹਫ਼ਤਿਆਂ ਬਾਅਦ ਇਨ੍ਹਾਂ ਪ੍ਰਾਜੈਕਟਾਂ ਦੇ ਵੇਰਵੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨਾਲ ਮੋਦੀ ਦੀ ਗੱਲਬਾਤ ਤੋਂ ਬਾਅਦ ਉਪਲਬਧ ਕਰਵਾਏ ਜਾਣਗੇ। ਜਨਰਲ ਇਲੈਕਟ੍ਰਿਕ ਦੇ ਭਾਰਤ ਨਾਲ ਲੜਾਕੂ ਜੈੱਟ ਇੰਜਣਾਂ ਲਈ ਤਕਨਾਲੋਜੀ ਸਾਂਝੀ ਕਰਨ ਦੇ ਪ੍ਰਸਤਾਵ ਅਤੇ ਅਮਰੀਕੀ ਰੱਖਿਆ ਉਪਕਰਣ ਕੰਪਨੀ ਜਨਰਲ ਐਟੋਮਿਕਸ ਐਰੋਨਾਟਿਕਲ ਸਿਸਟਮਜ਼ ਇੰਕ ਤੋਂ ਤਿੰਨ ਅਰਬ ਡਾਲਰ ਦੀ ਲਾਗਤ ਨਾਲ 30 ਐਮਕਿਊ-9ਬੀ ਹਥਿਆਰਬੰਦ ਡਰੋਨ ਖਰੀਦਣ ਦੀ ਭਾਰਤ ਦੀ ਯੋਜਨਾ 'ਤੇ ਸੋਮਵਾਰ ਨੂੰ ਸਿੰਘ-ਆਸਟਿਨ ਵਿਚਕਾਰ ਚਰਚਾ ਹੋਣ ਦੀ ਸੰਭਾਵਨਾ ਹੈ।

ਵੀਡੀਓ

ਹੋਰ
Have something to say? Post your comment
ਹਾਈਕੋਰਟ ਵੱਲੋਂ ਅਧਿਆਪਕਾਂ ਦੀ ਨਿਯੁਕਤੀ ਰੱਦ, ਤਨਖ਼ਾਹ ਵਾਪਸ ਲੈਣ ਦੇ ਹੁਕਮ

: ਹਾਈਕੋਰਟ ਵੱਲੋਂ ਅਧਿਆਪਕਾਂ ਦੀ ਨਿਯੁਕਤੀ ਰੱਦ, ਤਨਖ਼ਾਹ ਵਾਪਸ ਲੈਣ ਦੇ ਹੁਕਮ

ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ ‘ਚ ਧਮਾਕਾ, RPF ਜਵਾਨ ਦੀ ਮੌਤ

: ਮੁਜ਼ੱਫਰਪੁਰ ਰੇਲਵੇ ਸਟੇਸ਼ਨ 'ਤੇ ਵਲਸਾਡ ਐਕਸਪ੍ਰੈੱਸ ਦੇ ਡੱਬੇ ‘ਚ ਧਮਾਕਾ, RPF ਜਵਾਨ ਦੀ ਮੌਤ

ਕੇਜਰੀਵਾਲ ਦੀ ਜ਼ਮਾਨਤ ਲਈ ਲੱਗੀ ਜਨਹਿੱਤ ਪਟੀਸ਼ਨ ਖਾਰਜ, ਹਾਈਕੋਰਟ ਨੇ 75000 ਰੁਪਏ ਜੁਰਮਾਨਾ ਲਗਾਇਆ

: ਕੇਜਰੀਵਾਲ ਦੀ ਜ਼ਮਾਨਤ ਲਈ ਲੱਗੀ ਜਨਹਿੱਤ ਪਟੀਸ਼ਨ ਖਾਰਜ, ਹਾਈਕੋਰਟ ਨੇ 75000 ਰੁਪਏ ਜੁਰਮਾਨਾ ਲਗਾਇਆ

ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ

: ਕਾਂਗਰਸ ਵੱਲੋਂ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ

ਦੇਸ਼ ਵਿੱਚ ਜੇਕਰ ਮੋਦੀ ਲਹਿਰ ਹੁੰਦੀ ਤਾਂ ਭਾਜਪਾਈ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ

: ਦੇਸ਼ ਵਿੱਚ ਜੇਕਰ ਮੋਦੀ ਲਹਿਰ ਹੁੰਦੀ ਤਾਂ ਭਾਜਪਾਈ ਕੇਜਰੀਵਾਲ ਅਤੇ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਨਾ ਪਾਉਂਦੇ - ਭਗਵੰਤ ਮਾਨ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਦੌਰਾ ਰੱਦ

: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸਿਹਤ ਵਿਗੜੀ, ਦੌਰਾ ਰੱਦ

ਮਨੀਪੁਰ ਦੇ 11 ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ

: ਮਨੀਪੁਰ ਦੇ 11 ਪੋਲਿੰਗ ਸਟੇਸ਼ਨਾਂ 'ਤੇ ਦੁਬਾਰਾ ਵੋਟਿੰਗ ਦੇ ਹੁਕਮ

PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

: PGI ਵਿਖੇ ਮੈਡੀਕਲ ਕਰਾਉਣ ਆਈ ਮਹਿਲਾ ਕੈਦੀ ਨਾਲ ਦੋ ਕੈਦੀਆਂ ਵੱਲੋਂ ਪੁਲਿਸ ਵੈਨ ’ਚ ਬਲਾਤਕਾਰ

ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਮੁਖੀ ਨਿਯੁਕਤ

: ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਮੁਖੀ ਨਿਯੁਕਤ

ਪਹਿਲੇ ਪੜਾਅ ਦੌਰਾਨ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ

: ਪਹਿਲੇ ਪੜਾਅ ਦੌਰਾਨ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸ਼ੁਰੂ

X