Hindi English Saturday, 20 April 2024 🕑
BREAKING
ਸੰਗਰੂਰ ਜੇਲ੍ਹ ‘ਚ ਕੈਦੀਆਂ ‘ਚ ਖੂਨੀ ਝੜੱਪ, ਦੋ ਦੀ ਮੌਤ, ਦੋ ਜ਼ਖਮੀ ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤੀ ਚੈਕਿੰਗ: ਡਾ ਪ੍ਰਗਿਆ ਜੈਨ ਮੋਹਾਲੀ ਜ਼ਿਲ੍ਹੇ 'ਚ ਇਸ ਦਿਨ ਬੰਦ ਰਹਿਣਗੀਆਂ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ ਪੰਜਾਬ ‘ਚ ਮੀਂਹ-ਹਨੇਰੀ ਤੇ ਗੜ੍ਹੇਮਾਰੀ, ਫਸਲਾਂ ਦਾ ਨੁਕਸਾਨ ਪੰਜਾਬ ‘ਚ ਸਕੂਲ ਬੱਸ ਦੀ ਟਰੱਕ ਨਾਲ ਟੱਕਰ, ਡਰਾਈਵਰ ਤੇ ਹੈਲਪਰ ਸਮੇਤ 14 ਬੱਚੇ ਜ਼ਖਮੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕਨਵੈਨਸ਼ਨ ਕਰਕੇ ਕੀਤਾ ਜਾਵੇਗਾ ਅਗਲੀ ਰਣਨੀਤੀ ਦਾ ਐਲਾਨ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਪੰਜਾਬ ਦੇ 14 ਹਜ਼ਾਰ ਅਧਿਆਪਕਾਂ ਦੀ ਡਿਊਟੀ ਚੋਣਾਂ ’ਚ ਲਗਾਈ

ਚੰਡੀਗੜ੍ਹ

More News

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਤੋਗਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ

Updated on Monday, June 05, 2023 07:32 AM IST

ਝੋਨੇ ਦੀ ਸਿੱਧੀ ਬਿਜਾਈ 'ਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ

ਐਸ.ਏ.ਐਸ ਨਗਰ/ ਖਰੜ, 5 ਜੂਨ, ਦੇਸ਼ ਕਲਿੱਕ ਬਿਓਰੋ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤਬਾੜੀ ਅਫਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਖੇਤੀ ਮਾਹਿਰਾਂ ਦੀਆਂ ਟੀਮਾਂ ਵੱਲੋ ਝੋਨੇ ਦੀ ਸਿੱਧੀ ਬਿਜਾਈ, ਫ਼ਸਲਾਂ ਦੀ ਰਹਿੰਦ-ਖੂੰਹਦ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ਤੋਗਾਂ ਬਲਾਕ ਮਾਜਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ।

ਇਸ ਕੈਂਪ ਨੂੰ ਸੰਬੋਧਨ ਕਰਦਿਆਂ ਸੋਨੀਆ ਪਰਾਸ਼ਰ ਖੇਤੀਬਾੜੀ ਵਿਸਥਾਰ ਅਫਸਰ ਨੇ ਸਾਉਣੀ ਰੁੱਤ ਵਿੱਚ ਮੱਕੀ ਅਤੇ ਨਰਮੇ ਦੀ ਕਾਸ਼ਤ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ । ਉਨਾਂ ਦੱਸਿਆ ਕਿ ਸਾਉਣੀ ਰੁੱਤ ਵਿੱਚ ਮੱਕੀ ਦੀ ਕਾਸ਼ਤ ਵਧਾਉਣ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਝੋਨੇ ਦੇ ਬੀਜ ਨੂੰ ਸੋਧ ਕੇ ਬੀਜਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇਗਾ,ਉਸ ਨੂੰ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਕੈਂਪ ਵਿੱਚ ਕਮਲਪ੍ਰੀਤ ਕੌਰ ਬਾਗਬਾਨੀ ਵਿਕਾਸ ਅਫ਼ਸਰ ਨੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਸਬਸਿਡੀ 'ਤੇ ਮਧੂ ਮੱਖੀਆਂ ਦੇ ਡੱਬੇ ਅਤੇ ਨਵੇ ਬਾਗ਼ ਲਗਾ ਸਕਦੇ ਹਨ।

ਇਸ ਮੌਕੇ ਮਨਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਮਿੱਟੀ ਪਰਖ ਕਰਵਾ ਕੇ ਲੋੜ ਅਨੁਸਾਰ ਖ਼ਾਦ ਪਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨ ਪ੍ਰਦੀਪ ਸਿੰਘ, ਨਛੱਤਰ ਸਿੰਘ,ਸੋਹਣ ਸਿੰਘ, ਹੇਮ ਰਾਜ ਆਦਿ ਸਮੇਤ 35 ਕਿਸਾਨਾਂ ਅਤੇ ਵਿਭਾਗ ਤੋਂ ਜਸਵੰਤ ਸਿੰਘ ਏ. ਟੀ. ਐਮ ਨੇ ਭਾਗ ਲਿਆ।

ਵੀਡੀਓ

ਹੋਰ
Have something to say? Post your comment
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

: ਚੰਡੀਗੜ੍ਹ ਦੇ ਹੋਟਲ ‘ਚ ਪੁਲਿਸ ਨੇ ਮਾਰਿਆ ਛਾਪਾ, ਹੁੱਕੇ ਅਤੇ ਨਸ਼ੀਲੇ ਪਦਾਰਥ ਜ਼ਬਤ

ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

: ਚੰਡੀਗੜ੍ਹ : ਕਾਂਗਰਸ ’ਚ ਬਗਾਵਤ ਸ਼ੁਰੂ, ਸਕੱਤਰ ਅਤੇ ਮਹਿਲਾ ਪ੍ਰਧਾਨ ਨੇ ਦਿੱਤਾ ਅਸਤੀਫਾ

CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

: CBI ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਸਬ ਇੰਸਪੈਕਟਰ ਅਤੇ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਬਿਨਾਂ ਸ਼ਰਤ ਮੁਆਫੀ

: ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਅਨਿਲ ਮਸੀਹ ਨੇ ਸੁਪਰੀਮ ਕੋਰਟ ਤੋਂ ਮੰਗੀ ਬਿਨਾਂ ਸ਼ਰਤ ਮੁਆਫੀ

ਚੰਡੀਗੜ੍ਹ 'ਚ ਅੱਜ ਤੋਂ ਪਾਣੀ ਦੇ ਰੇਟ ਵਧੇ

: ਚੰਡੀਗੜ੍ਹ 'ਚ ਅੱਜ ਤੋਂ ਪਾਣੀ ਦੇ ਰੇਟ ਵਧੇ

 PGI ਦੇ ਕਾਰਡੀਓ ਵਿਭਾਗ ਦੇ ਅਪਰੇਸ਼ਨ ਥੀਏਟਰ ਵਿੱਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

: PGI ਦੇ ਕਾਰਡੀਓ ਵਿਭਾਗ ਦੇ ਅਪਰੇਸ਼ਨ ਥੀਏਟਰ ਵਿੱਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੀਟਿੰਗ

: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੀਟਿੰਗ

ਚੰਡੀਗੜ੍ਹ: ਪਾਣੀ ਦੀਆਂ ਦਰਾਂ ਨਾ ਵਧਾਉਣ ਲਈ ਮੇਅਰ ਨੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ

: ਚੰਡੀਗੜ੍ਹ: ਪਾਣੀ ਦੀਆਂ ਦਰਾਂ ਨਾ ਵਧਾਉਣ ਲਈ ਮੇਅਰ ਨੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ

ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ

: ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ

X