Hindi English Saturday, 30 March 2024 🕑
BREAKING
ECI ਵੱਲੋਂ ਚੋਣ ਡਿਊਟੀ 'ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ SGPC ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਮਤਾ ਪਾਸ ਮੁੱਖ ਮੰਤਰੀ ਭਗਵੰਤ ਮਾਨ ਦੀ ਨੰਨ੍ਹੀ ਪਰੀ ਘਰ ਪਹੁੰਚੀ ਆਮਦਨ ਕਰ ਵਿਭਾਗ ਨੇ ਕਾਂਗਰਸ ਪਾਰਟੀ ਨੂੰ ਜਾਰੀ ਕੀਤਾ 1700 ਕਰੋੜ ਦਾ ਨੋਟਿਸ ਆਮ ਆਦਮੀ ਪਾਰਟੀ ਕਿਲ੍ਹੇਬੰਦੀ ‘ਚ ਜੁੱਟੀ, CM ਮਾਨ ਸਾਰੇ ਵਿਧਾਇਕਾਂ ਨਾਲ ਕਰਨਗੇ ਅਲੱਗ-ਅਲੱਗ ਮੀਟਿੰਗ, 31 ਮਾਰਚ ਤੱਕ ਦਿੱਲੀ ‘ਚ ਰਹਿਣਗੇ ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ VIDEO : ਆਮ ਆਦਮੀ ਪਾਰਟੀ ਵੱਲੋਂ ‘ਕੇਜਰੀਵਾਲ ਨੂੰ ਆਸ਼ੀਰਵਾਦ’ ਮੁਹਿੰਮ ਦੀ ਸ਼ੁਰੂਆਤ ਅਧਿਆਪਕਾਂ ਦੀਆਂ ਕਮੀਆਂ ਨੂੰ ਟੈਕਨੋਲਾਜੀ ਨਾਲ ਦੂਰ ਕਰਨਾ ਚਾਹੁੰਦਾ ਹਾਂ : PM ਮੋਦੀ ਪੰਜਾਬ ’ਚ ਦੋ ਭੈਣਾਂ ਨੇ ਕੀਤਾ ਗੁਆਂਢੀ ਦਾ ਕਤਲ ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗੈਂਗਸਟਰ ਚਿੰਟੂ ਤੇ ਸਾਥੀ ਗ੍ਰਿਫਤਾਰ

ਚੰਡੀਗੜ੍ਹ

More News

ਕੌਮਾਂਤਰੀ ਏਅਰਪੋਰਟ ਵਿਖੇ ਸਵੈ-ਸਹਾਇਤਾ ਸਮੂਹ ਦੇ ਆਊਟਲੈੱਟ ਦਾ ਉਦਘਾਟਨ

Updated on Monday, June 05, 2023 07:36 AM IST

ਪਿੰਡਾਂ ਦੀਆਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਪਰਾਲਾ

ਐਸ.ਏ.ਐਸ. ਨਗਰ, 5 ਜੂਨ, ਦੇਸ਼ ਕਲਿੱਕ ਬਿਓਰੋ

ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਪੀ.ਐਸ.ਆਰ.ਐਲ.ਐਮ. (ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ) ਅਧੀਨ ਸੇਵਾ ਭਲਾਈ ਸਵੈ-ਸਹਾਇਤਾ ਸਮੂਹ (ਪਿੰਡ-ਗੀਗੇ ਮਾਜਰਾ, ਬਲਾਕ-ਮੋਹਾਲੀ) ਦੇ ਆਊਟਲੈੱਟ ਦਾ ਉਦਘਾਟਨ ਕੀਤਾ ਗਿਆ ।

ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਮੂਹ ਦੇ ਮੈਬਰਾਂ ਵੱਲੋਂ ਤਿਆਰ ਕੀਤਾ ਸਮਾਨ ਹੱਥੀ ਬਣਾਈਆਂ ਫੁਲਕਾਰੀਆਂ, ਸੂਟਾਂ ਅਤੇ ਕਢਾਈ ਦੇ ਸਮਾਨ ਦੇ ਆਊਟਲੈਟ ਦਾ ਉਦਘਾਟਨ ਕੀਤਾ ਗਿਆ ਹੈ।

ਪੀ.ਐਸ.ਆਰ.ਐਲ.ਐਮ. ਸਕੀਮ ਪੇਂਡੂ ਗਰੀਬ ਔਰਤਾਂ ਨੂੰ ਰੋਜ਼ਗਾਰ ਦੇਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ, ਜਿਸ ਵਿੱਚ ਇਨ੍ਹਾਂ ਮਹਿਲਾਵਾਂ ਨੂੰ ਸਵੈ-ਸਹਾਇਤਾ ਸਮੂਹ ਵਿੱਚ ਸ਼ਾਮਲ ਕਰਕੇ ਆਰਥਿਕ ਅਤੇ ਸਮਾਜਿਕ ਪੱਖੋ ਮਜ਼ਬੂਤ ਕਰਨਾ ਹੈ। ਇਸ ਮੁਹਿੰਮ ਤਹਿਤ ਸੇਵਾ ਭਲਾਈ ਸਵੈ-ਸਹਾਇਤਾ ਸਮੂਹ ਦੇ ਮੈਬਰਾਂ ਵੱਲੋਂ ਹੱਥੀ ਤਿਆਰ ਫੁਲਕਾਰੀਆਂ ਅਤੇ ਸੂਟਾ ਦਾ ਸਮਾਨ ਚੰਡੀਗੜ੍ਹ ਏਅਰਪੋਰਟ ਉੱਤੇ ਵਾਜਬ ਰੇਟਾਂ 'ਤੇ ਸਟਾਲ ਲਗਾ ਕੇ ਵੇਚਿਆ ਜਾਣਾ ਹੈ।

ਇਸ ਦੌਰਾਨ ਚੰਡੀਗੜ੍ਹ ਏਅਰਪੋਰਟ ਦੇ ਮੁੱਖ ਅਧਿਕਾਰੀ ਸ਼੍ਰੀ ਰਾਕੇਸ਼ ਰੰਜਨ ਸਹਾਏ-ਸੀ.ਈ.ਓ, ਸ਼੍ਰੀ ਪੀ.ਆਰ. ਮਿਸ਼ਰਾ- ਸੀ.ਏ.ਐਸ.ਓ,ਸ਼੍ਰੀ ਰਣਜੀਤ ਦਾਸ-ਸੀ.ਐਫ.ਓ, ਸ਼੍ਰੀ ਅਮ੍ਰਿਤ ਗਰਗ-ਹੈਡ ਕਮਰਸ਼ੀਅਲ ਦਾ ਇਸ ਸਮੂਹ ਦੇ ਮੈਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਏਅਰਪੋਰਟ ਲਿਮਟਿਡ ਦੇ ਸੀ.ਈ.ਓ ਸ਼੍ਰੀ ਰਾਕੇਸ਼ ਰੰਜਨ ਸਹਾਏ ਵੱਲੋਂ ਦੱਸਿਆ ਕਿ ਸਵੈ-ਸਹਾਇਤਾ ਸਮੂਹ ਵਿਸ਼ੇਸ ਮੁਹਿੰਮ ਤਹਿਤ 15 ਦਿਨਾਂ/ਪ੍ਰਤੀ ਸਮੂਹ ਸਟਾਲ ਲਗਾ ਕੇ ਆਪਣੇ ਸਮਾਨ ਦੀ ਵਿਕਰੀ ਕਰਕੇ ਆਰਥਿਕ ਅਤੇ ਸਮਾਜਿਕ ਪੱਧਰ ਉੱਚਾ ਚੁੱਕਣ ਲਈ ਸੁਨਹਿਰੀ ਮੌਕਾ ਦਾ ਲਾਭ ਉਠਾਉਣ। ਏਅਰਪੋਰਟ ਦੇ ਸਾਰੇ ਅਧਿਕਾਰੀ ਅਤੇ ਕਰਮਾਚੀਆਂ ਵੱਲੋਂ ਨਿਯਮਾਂ ਅਨੁਸਾਰ ਪੂਰਾ ਸਹਿਯੋਗ ਦਿੱਤਾ ਗਿਆ।

ਇਸ ਦੌਰਾਨ ਪੀ.ਐਸ.ਆਰ.ਐਲ.ਐਮ. ਸਕੀਮ ਦੇ ਅਧਿਕਾਰੀ ਸ਼੍ਰੀ ਸੁਮੀਤ ਧਵਨ ਅਤੇ ਸ਼੍ਰੀ ਸੰਦੀਪ ਕੁਮਾਰ ਮੌਜੂਦ ਸਨ ਅਤੇ ਇਨ੍ਹਾਂ ਅਧਿਕਾਰੀਆਂ ਦੁਆਰਾ ਏਅਰਪੋਰਟ ਅਧਿਕਾਰੀਆਂ ਨਾਲ ਮਿਲ ਕੇ ਇਸ ਕਾਰਜ ਨੂੰ ਨੇਪਰੇ ਚਾੜਿਆ ਗਿਆ।

ਸ਼੍ਰੀਮਤੀ ਆਸ਼ਿਕਾ ਜੈਨ, ਡੀ.ਸੀ., ਐੱਸ ਏ ਐੱਸ ਨਗਰ ਵੱਲੋਂ ਇਨ੍ਹਾਂ ਅਧਿਕਾਰੀਆਂ ਨੂੰ ਵਧਾਈ ਦਿੱਤੀ ਗਈ ਅਤੇ ਨੇਕ ਕੰਮ ਵਿੱਚ ਸਹਿਯੋਗ ਦੇਣ ਲਈ ਸ਼ਲਾਘਾ ਕੀਤੀ ਗਈ।

ਵੀਡੀਓ

ਹੋਰ
Have something to say? Post your comment
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੀਟਿੰਗ

: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੀਟਿੰਗ

ਚੰਡੀਗੜ੍ਹ: ਪਾਣੀ ਦੀਆਂ ਦਰਾਂ ਨਾ ਵਧਾਉਣ ਲਈ ਮੇਅਰ ਨੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ

: ਚੰਡੀਗੜ੍ਹ: ਪਾਣੀ ਦੀਆਂ ਦਰਾਂ ਨਾ ਵਧਾਉਣ ਲਈ ਮੇਅਰ ਨੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ

ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ

: ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ

ਐਚ.ਆਈ.ਜੀ. ਫਲੈਟਸ ਐਸੋਸੀਏਸ਼ਨ ਸੈਕਟਰ 39-ਬੀ ਦੀ ਹੋਈ ਚੋਣ

: ਐਚ.ਆਈ.ਜੀ. ਫਲੈਟਸ ਐਸੋਸੀਏਸ਼ਨ ਸੈਕਟਰ 39-ਬੀ ਦੀ ਹੋਈ ਚੋਣ

ਮੋਹਾਲੀ : ਇਲਾਜ ਅਧੀਨ ਮਹਿਲਾ ਡਾਕਟਰ ਦੀ ਮੌਤ

: ਮੋਹਾਲੀ : ਇਲਾਜ ਅਧੀਨ ਮਹਿਲਾ ਡਾਕਟਰ ਦੀ ਮੌਤ

ਨਵ-ਨਿਯੁਕਤ ਸਿਵਲ ਸਰਜਨ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

: ਨਵ-ਨਿਯੁਕਤ ਸਿਵਲ ਸਰਜਨ ਨੇ ਕੀਤਾ ਜ਼ਿਲ੍ਹਾ ਹਸਪਤਾਲ ਦਾ ਦੌਰਾ

ਡਾ. ਦਵਿੰਦਰ ਕੁਮਾਰ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ

: ਡਾ. ਦਵਿੰਦਰ ਕੁਮਾਰ ਬਣੇ ਮੋਹਾਲੀ ਦੇ ਨਵੇਂ ਸਿਵਲ ਸਰਜਨ

ਕੇਂਦਰ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭੇਜੇ ਪ੍ਰਸਤਾਵ ਨੂੰ ਕੀਤਾ ਰੱਦ

: ਕੇਂਦਰ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭੇਜੇ ਪ੍ਰਸਤਾਵ ਨੂੰ ਕੀਤਾ ਰੱਦ

ਚੰਡੀਗੜ੍ਹ 'ਚ ਕੇਜਰੀਵਾਲ ਦੀ ਗਰੰਟੀ ਨੂੰ ਪੂਰਾ ਕਰਨ ਦੇ ਰਾਹ 'ਤੇ 'ਆਪ' ਮੇਅਰ

: ਚੰਡੀਗੜ੍ਹ 'ਚ ਕੇਜਰੀਵਾਲ ਦੀ ਗਰੰਟੀ ਨੂੰ ਪੂਰਾ ਕਰਨ ਦੇ ਰਾਹ 'ਤੇ 'ਆਪ' ਮੇਅਰ

ਰੌਲੇ ਰੱਪੇ ਦਰਮਿਆਨ ਚੰਡੀਗੜ੍ਹ ਨਗਰ ਨਿਗਮ ਵਿੱਚ ਵਿੱਤ ਅਤੇ ਠੇਕਾ ਕਮੇਟੀ ਦੇ 5 ਮੈਂਬਰਾਂ ਦੀ ਚੋਣ

: ਰੌਲੇ ਰੱਪੇ ਦਰਮਿਆਨ ਚੰਡੀਗੜ੍ਹ ਨਗਰ ਨਿਗਮ ਵਿੱਚ ਵਿੱਤ ਅਤੇ ਠੇਕਾ ਕਮੇਟੀ ਦੇ 5 ਮੈਂਬਰਾਂ ਦੀ ਚੋਣ

X