Hindi English Saturday, 27 April 2024 🕑
BREAKING
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ

ਰਾਸ਼ਟਰੀ

More News

ਓਡੀਸ਼ਾ 'ਚ ਹਾਦਸਾਗ੍ਰਸਤ ਟ੍ਰੈਕ ਦੀ ਮੁਰੰਮਤ ਦਾ ਕੰਮ ਪੂਰਾ ਹੋਣ ਤੋਂ ਬਾਦ ਟਰੇਨਾਂ ਦੀ ਆਵਾਜਾਈ ਸ਼ੁਰੂ

Updated on Monday, June 05, 2023 09:28 AM IST

ਨਵੀਂ ਦਿੱਲੀ,5 ਜੂਨ,ਦੇਸ਼ ਕਲਿਕ ਬਿਊਰੋ:
ਓਡੀਸ਼ਾ ਦੇ ਬਾਲਾਸੋਰ 'ਚ ਰੇਲ ਹਾਦਸੇ ਦੇ ਟ੍ਰੈਕ ਦੀ ਮੁਰੰਮਤ ਦਾ ਕੰਮ ਪੂਰਾ ਹੋ ਗਿਆ ਹੈ। ਐਤਵਾਰ ਦੇਰ ਰਾਤ ਤੋਂ ਟਰੇਨਾਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ 2 ਜੂਨ ਤੋਂ ਬਾਲਾਸੋਰ ਦੇ ਬਹਾਨਗਾ ਬਾਜ਼ਾਰ ਸਟੇਸ਼ਨ 'ਤੇ ਰੁਕੇ ਰਹੇ।ਉਨ੍ਹਾਂ ਰਾਹਤ ਅਤੇ ਮੁਰੰਮਤ ਦਾ ਕੰਮ ਦੇਖਿਆ।ਹਾਦਸੇ ਦੇ 51 ਘੰਟੇ ਬਾਅਦ ਜਦੋਂ ਪਹਿਲੀ ਰੇਲਗੱਡੀ ਨੂੰ ਟ੍ਰੈਕ 'ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਤਾਂ ਰੇਲਵੇ ਮੰਤਰੀ ਹੱਥ ਜੋੜ ਕੇ ਖੜ੍ਹੇ ਨਜ਼ਰ ਆਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਅਜੇ ਖਤਮ ਨਹੀਂ ਹੋਈ। ਸਾਡਾ ਟੀਚਾ ਲਾਪਤਾ ਲੋਕਾਂ ਨੂੰ ਲੱਭਣਾ ਹੈ। ਇਹ ਕਹਿ ਕੇ ਉਹ ਭਾਵੁਕ ਹੋ ਗਏ।ਹਾਦਸੇ ਦੇ 48 ਘੰਟੇ ਬਾਅਦ ਐਤਵਾਰ ਰਾਤ ਨੂੰ ਇਕ ਯਾਤਰੀ ਮੌਕੇ ਤੋਂ ਜ਼ਿੰਦਾ ਮਿਲਿਆ। ਹਾਦਸੇ ਸਮੇਂ ਉਹ ਕੋਚ ਤੋਂ ਬਾਹਰ ਨਿਕਲ ਕੇ ਬੇਹੋਸ਼ ਹੋ ਕੇ ਝਾੜੀਆਂ 'ਚ ਡਿੱਗ ਗਿਆ। ਨੌਜਵਾਨ ਦੀ ਪਛਾਣ ਆਸਾਮ ਦੇ ਰਹਿਣ ਵਾਲੇ ਦਿਲਾਲ ਵਜੋਂ ਹੋਈ ਹੈ।ਉਸ ਨੂੰ ਤੁਰੰਤ ਇਲਾਜ ਲਈ ਭੇਜਿਆ ਗਿਆ, ਜਿੱਥੇ ਉਸ ਨੂੰ ਹੋਸ਼ ਆ ਗਿਆ। ਘਟਨਾ ਦੌਰਾਨ ਉਸ ਦਾ ਫੋਨ ਅਤੇ ਬਟੂਆ ਗਾਇਬ ਹੋ ਗਿਆ।

ਵੀਡੀਓ

ਹੋਰ
Have something to say? Post your comment
X