Hindi English Friday, 26 April 2024 🕑

ਪੰਜਾਬ

More News

ਸੰਯੁਕਤ ਕਮਿਸ਼ਨਰ ਨੇ ਅੰਮ੍ਰਿਤਸਰ ਦੇ ਨਗਰ ਨਿਗਮ ਦਫ਼ਤਰ ‘ਚ ਮਾਰਿਆ ਛਾਪਾ, 45 ਦੇ ਲਗਭਗ ਮੁਲਾਜ਼ਮ ਪਾਏ ਗਏ ਗੈਰ ਹਾਜ਼ਰ

Updated on Monday, June 05, 2023 16:01 PM IST

ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਤਬਾਦਲਿਆਂ 'ਤੇ ਵਿਚਾਰ ਸ਼ੁਰੂ

ਅੰਮ੍ਰਿਤਸਰ,5 ਜੂਨ,ਦੇਸ਼ ਕਲਿਕ ਬਿਊਰੋ:
ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਨੂੰ ਸਵੇਰੇ 7:30 ਵਜੇ ਖੋਲ੍ਹਣ ਦੇ ਹੁਕਮਾਂ 'ਤੇ ਹੋ ਰਹੇ ਅਮਲ ਦਾ ਜਾਇਜ਼ਾ ਲੈਣ ਲਈ ਸੰਯੁਕਤ ਕਮਿਸ਼ਨਰ ਖੁਦ ਸਵੇਰੇ ਅੰਮ੍ਰਿਤਸਰ ਨਗਰ ਨਿਗਮ ਦਫ਼ਤਰ ਪੁੱਜੇ। ਦਰਅਸਲ ਲੰਬੇ ਸਮੇਂ ਤੋਂ ਨਗਰ ਨਿਗਮ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਦੇਰੀ ਨਾਲ ਆਉਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਸਵੇਰੇ 7:50 ਵਜੇ ਨਿਗਮ ਦੇ 3 ਵਿਭਾਗਾਂ ਦੀ ਹਾਜ਼ਰੀ ਚੈੱਕ ਕੀਤੀ।ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਵਿਭਾਗਾਂ ਦੀ ਪੜਤਾਲ ਦੌਰਾਨ ਲੱਗਭਗ 45 ਅਧਿਕਾਰੀ ਤੇ ਕਰਮਚਾਰੀ ਗ਼ੈਰਹਾਜ਼ਰ ਪਾਏ ਗਏ। ਨਿਗਮ ਦੇ ਸਿਹਤ ਵਿਭਾਗ ਦੇ ਸੁਪਰਡੈਂਟ ਅਤੇ ਲਗਭਗ ਸਾਰੇ ਕਲਰਕ ਗੈਰ ਹਾਜ਼ਰ ਪਾਏ ਗਏ। ਜਿਸ ਤੋਂ ਬਾਅਦ ਹੁਣ ਕਲਰਕਾਂ ਦੇ ਤਬਾਦਲੇ 'ਤੇ ਵਿਚਾਰ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਮੰਡੀ ਡੱਬਵਾਲੀ ਨੇੜੇ ਸੀ ਕੇਂਦਰ ਬਿੰਦੂ

: ਪੰਜਾਬ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਮੰਡੀ ਡੱਬਵਾਲੀ ਨੇੜੇ ਸੀ ਕੇਂਦਰ ਬਿੰਦੂ

ਪ.ਸ.ਸ.ਫ. ਵੱਲੋਂ ਮੁੱਖ ਚੋਣ ਅਫਸਰ ਪੰਜਾਬ ਨਾਲ ਕੀਤੀ ਮੁਲਾਕਾਤ

: ਪ.ਸ.ਸ.ਫ. ਵੱਲੋਂ ਮੁੱਖ ਚੋਣ ਅਫਸਰ ਪੰਜਾਬ ਨਾਲ ਕੀਤੀ ਮੁਲਾਕਾਤ

ਅਕਾਲੀ ਦਲ ਨੂੰ ਝਟਕਾ : ਲੁਧਿਆਣਾ ਦਾ ਆਗੂ ਭਾਜਪਾ ’ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ : ਲੁਧਿਆਣਾ ਦਾ ਆਗੂ ਭਾਜਪਾ ’ਚ ਸ਼ਾਮਲ

ਵਿਸ਼ਵ ਮਲੇਰੀਆ ਦਿਵਸ ਮੌਕੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਸੂਬਾ ਸਰਕਾਰ ਨੂੰ ਭੰਡਿਆ

: ਵਿਸ਼ਵ ਮਲੇਰੀਆ ਦਿਵਸ ਮੌਕੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਸੂਬਾ ਸਰਕਾਰ ਨੂੰ ਭੰਡਿਆ

ਹੋਟਲ ਵਿੱਚ ਭਿਆਨਕ ਅੱਗ ਲੱਗਣ ਨਾਲ 6 ਦੀ ਮੌਤ, ਕਈ ਗੰਭੀਰ ਜਖ਼ਮੀ

: ਹੋਟਲ ਵਿੱਚ ਭਿਆਨਕ ਅੱਗ ਲੱਗਣ ਨਾਲ 6 ਦੀ ਮੌਤ, ਕਈ ਗੰਭੀਰ ਜਖ਼ਮੀ

ਬਹੁਜਨ ਸਮਾਜ ਪਾਰਟੀ ਵੱਲੋਂ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ

: ਬਹੁਜਨ ਸਮਾਜ ਪਾਰਟੀ ਵੱਲੋਂ ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ

ਧੂਰੀ ਸ਼ਹਿਰ ਦੇ ਦੌਰੇ ਦੌਰਾਨ ਮੀਤ ਹੇਅਰ ਨੂੰ ਮਿਲਿਆ ਭਰਵਾਂ ਹੁੰਗਾਰਾ

: ਧੂਰੀ ਸ਼ਹਿਰ ਦੇ ਦੌਰੇ ਦੌਰਾਨ ਮੀਤ ਹੇਅਰ ਨੂੰ ਮਿਲਿਆ ਭਰਵਾਂ ਹੁੰਗਾਰਾ

ਰਾਮੂਵਾਲੀਆ ਪਰਿਵਾਰ ਨੂੰ ਅਸਹਿ ਸਦਮਾ, ਜਵਾਈ ਅਰਵਿੰਦਰ ਭੁੱਲਰ ਦਾ ਦਿਹਾਂਤ

: ਰਾਮੂਵਾਲੀਆ ਪਰਿਵਾਰ ਨੂੰ ਅਸਹਿ ਸਦਮਾ, ਜਵਾਈ ਅਰਵਿੰਦਰ ਭੁੱਲਰ ਦਾ ਦਿਹਾਂਤ

ਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : ਐਨ.ਕੇ. ਸ਼ਰਮਾ

: ਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : ਐਨ.ਕੇ. ਸ਼ਰਮਾ

1 ਜੂਨ ਤੋਂ ਪਹਿਲਾਂ ਪੰਚਾਇਤੀ ਜ਼ਮੀਨਾਂ ਦੀ ਖੁੱਲ੍ਹੀ ਬੋਲੀ ਦੀ ਚੋਣ ਕਮਿਸ਼ਨ ਵੱਲੋਂ ਨਹੀਂ ਮਿਲੀ ਇਜ਼ਾਜ਼ਤ

: 1 ਜੂਨ ਤੋਂ ਪਹਿਲਾਂ ਪੰਚਾਇਤੀ ਜ਼ਮੀਨਾਂ ਦੀ ਖੁੱਲ੍ਹੀ ਬੋਲੀ ਦੀ ਚੋਣ ਕਮਿਸ਼ਨ ਵੱਲੋਂ ਨਹੀਂ ਮਿਲੀ ਇਜ਼ਾਜ਼ਤ

X