Hindi English Saturday, 27 April 2024 🕑
BREAKING
ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ

More News

ਵਾਤਾਵਰਣ ਦੀ ਸੰਭਾਲ ਹਰ ਮਨੁੱਖ ਦਾ ਨੈਤਿਕ ਫਰਜ਼-ਚਰਨਜੀਤ ਸਿੰਘ ਅੱਕਾਂਵਾਲੀ

Updated on Monday, June 05, 2023 17:54 PM IST

*ਦ ਐਨਲਾਈਟੈਂਡ ਡਿਗਰੀ ਕਾਲਜ ਝੁਨੀਰ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
 ਝੁਨੀਰ/ਮਾਨਸਾ: 5 ਜੂਨ : ਦੇਸ਼ ਕਲਿੱਕ ਬਿਓਰੋ
   ਵਾਤਾਵਰਣ ਦੀ ਸਾਂਭ ਸੰਭਾਲ ਹਰ ਮਨੁੱਖ ਦਾ ਨੈਤਿਕ ਫਰਜ਼ ਹੈ। ਸਾਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਕੁਦਰਤੀ ਸੋਮਿਆਂ ਨੂੰ ਬਚਾ ਕੇ ਰੱਖਣ ਦੀ ਅਹਿਮ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਦ ਐਨਲਾਈਟੈਂਡ ਡਿਗਰੀ ਕਾਲਜ ਝੁਨੀਰ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ ਮਨਾਏ ਵਿਸ਼ਵ ਵਾਤਾਵਰਣ ਦਿਵਸ ਮੌਕੇ ਕੀਤਾ।
    ਕਾਲਜ ਵਿਖੇ ਨਵੇਂ ਪੌਦੇ ਲਾਉਣ ਦੀ ਸ਼ੁਰੂਆਤ ਕਰਦਿਆਂ ਸ. ਚਰਨਜੀਤ ਸਿੰਘ ਨੇ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਆਲੇ ਦੁਆਲੇ, ਕੰਮ ਵਾਲੀਆਂ ਥਾਵਾਂ ਅਤੇ ਹੋਰ ਖਾਲੀ ਪਈਆਂ ਥਾਵਾਂ 'ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਇਸ ਦੇ ਨਾਲ ਹੀ ਇਨ੍ਹਾਂ ਦੀ ਸਾਂਭ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਚੁਗਿਰਦੇ ਨੂੰ ਹਰਿਆ ਭਰਿਆ ਬਣਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੰ।
     ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ. ਹਰਿੰਦਰ ਸਿੰਘ ਭੁੱਲਰ ਨੇ ਗੁਰਬਾਣੀ ਦੇ ਵਾਕ "ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ" ਦੀ ਸਿੱਖਿਆ ਨਾਲ ਵਿਦਿਆਰਥੀਆਂ ਨੂੰ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਾਤਾਵਰਨ ਦੀ ਸੰਭਾਲ ਦੇ ਮਹੱਤਵ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।
     ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰ ਰਘਬੀਰ ਸਿੰਘ ਮਾਨ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਲਈ ਯੋਗਦਾਨ ਪਾਉਣ 'ਤੇ ਕਾਲਜ ਦੇ ਐਨ ਐਸ ਐਸ ਯੂਨਿਟ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਸਹਾਇਕ ਪ੍ਰੋਫੈਸਰ ਬਹਾਦਰ ਸਿੰਘ ਦੀ ਅਗਵਾਈ ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਐਨ ਐਸ ਐਸ ਯੁਨਿਟ ਨੇ ਚੰਗੀ ਭੂਮਿਕਾ ਨਿਭਾਈ।
     ਪ੍ਰਿੰਸੀਪਲ ਡਾ. ਸੁਨੀਤਾ ਦੇਵੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਪ੍ਰੋਗਰਾਮ ਅਫਸਰ ਬਹਾਦਰ ਸਿੰਘ ਨੇ ਮਹਿਮਾਨਾਂ ਨੂੰ ਪੌਦਿਆਂ ਦੇ ਨਾਲ ਸਨਮਾਨਿਤ ਕੀਤਾ।

ਵੀਡੀਓ

ਹੋਰ
Have something to say? Post your comment
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

: ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

: ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

: ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

: ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ 'ਮੋਦੀ ਭਜਾਓ, ਮੋਦੀ ਹਰਾਓ' ਤਹਿਤ ਰੈਲੀਆਂ ਕਰਨ ਤੇ ਬਾਕੀ ਪਾਰਟੀਆਂ ਨੂੰ ਸਵਾਲ ਕਰਨ ਦਾ ਫੈਸਲਾ

ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

: ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀਕਾਕਰਨ ਹਫ਼ਤੇ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

: ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

: ਸੁਖਪਾਲ ਖਹਿਰਾ ਪ੍ਰਵਾਸੀ ਪੰਛੀ ਜਿਹੜਾ ਮੌਸਮ ਬਦਲਣ ਨਾਲ ਅਪਣੀ ਜਗ੍ਹਾ ਵੀ ਬਦਲ ਲੈਂਦਾ ਹੈ : ਜ਼ਾਹਿਦਾ ਸੁਲੇਮਾਨ

X