Hindi English Friday, 19 April 2024 🕑

ਪੰਜਾਬ

More News

ਰਾਜਾ ਵੜਿੰਗ ਨੇ ਨਿਊਯਾਰਕ ਵਿੱਚ ਆਪਣੇ ਵਿਰੋਧ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦਿੱਤਾ ਸਪੱਸ਼ਟੀਕਰਨ

Updated on Tuesday, June 06, 2023 08:40 AM IST

ਕਿਹਾ ਕਿ ਵੀਡੀਓ ਬਣਾਉਣਾ ਸੋਚੀ ਸਮਝੀ ਸਾਜ਼ਿਸ਼ ਸੀ,ਅਜਿਹੇ ਲੋਕ ਦਿਹਾੜੀ ‘ਤੇ ਕੰਮ ਕਰਦੇ ਹਨ,ਮੈਂ ਅੱਜ ਵੀ ਤੇ ਕੱਲ੍ਹ ਵੀ ਖਾਲਿਸਤਾਨ ਦੇ ਖਿਲਾਫ ਹਾਂ

ਚੰਡੀਗੜ੍ਹ,6 ਜੂਨ,ਦੇਸ਼ ਕਲਿਕ ਬਿਊਰੋ:

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਿਊਯਾਰਕ ਵਿੱਚ ਆਪਣੇ ਵਿਰੋਧ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲਾਈਵ ਹੋ ਕੇ ਸਪੱਸ਼ਟੀਕਰਨ ਦਿੱਤਾ ਹੈ।ਵੜਿੰਗ ਨੇ ਦੱਸਿਆ ਕਿ ਇਹ ਵੀਡੀਓ ਬਣਾਉਣਾ ਸੋਚੀ ਸਮਝੀ ਸਾਜ਼ਿਸ਼ ਸੀ।ਵੜਿੰਗ ਨੇ ਕਿਹਾ ਕਿ ਮੈਂ ਵਿਰੋਧ ਦਾ ਵੀਡੀਓ ਦੇਖਿਆ, ਜਿਸ ਤੋਂ ਬਾਅਦ ਮੈਨੂੰ ਲਾਈਵ ਹੋਣਾ ਪਿਆ। ਵੀਡੀਓ ਇੱਕ ਸਰਦਾਰ ਦੀ ਸੀ। ਸਰਦਾਰ ਕਹਿ ਰਿਹਾ ਸੀ ਕਿ ਸਿੱਖਾਂ ਨਾਲ ਪੰਗਾ ਲੈਣਾ ਠੀਕ ਨਹੀਂ ਹੈ। ਮੈਂ ਕਹਿਣਾ ਚਾਹੁੰਦਾ ਹਾਂ ਕਿ ਇਹ ਸਿੱਖ ਕੋਈ ਉੱਪਰੋਂ ਨਹੀਂ ਆਇਆ। ਅਸੀਂ ਸਾਰੇ ਗੁਰੂ ਨਾਨਕ ਅਤੇ ਗੁਰੂ ਗੋਬਿੰਦ ਸਿੰਘ ਦੇ ਹੀ ਲੋਕ ਹਾਂ। ਸਭ ਤੋਂ ਪਹਿਲਾਂ ਮੈਂ ਦੱਸਣਾ ਚਾਹੁੰਦਾ ਹਾਂ ਕਿ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿੱਚ ਇੱਕ ਬੱਚੇ ਨੂੰ ਭੇਜਿਆ ਗਿਆ ਸੀ ਅਤੇ ਖੁਦ ਕੋਈ ਨਹੀਂ ਆਇਆ।ਬਾਹਰ ਖੜ੍ਹੇ ਹੋ ਕੇ ਖਾਲਿਸਤਾਨ ਦੇ ਨਾਅਰੇ ਲਗਾਉਂਦੇ ਰਹੇ। ਰਾਜਾ ਵੜਿੰਗ ਅੱਜ ਵੀ ਤੇ ਕੱਲ੍ਹ ਵੀ ਖਾਲਿਸਤਾਨ ਦੇ ਖਿਲਾਫ ਹੈ। ਨਾ ਤਾਂ ਖਾਲਿਸਤਾਨ ਬਨਣਾ ਹੈ ਅਤੇ ਨਾ ਹੀ ਬਨਣ ਦੇਣਾ ਹੈ। ਕਿਉਂਕਿ ਇਸ ਦਾ ਕੋਈ ਰੋਡਮੈਪ ਨਹੀਂ ਹੈ। ਅਸੀਂ ਭਾਰਤੀ ਹਾਂ ਇਸ ਲਈ ਅਸੀਂ ਇਸ ਦੀ ਰੱਖਿਆ ਕਰਦੇ ਰਹਾਂਗੇ।ਅਜਿਹੇ ਵਿਰੋਧ ਕਰਨ ਵਾਲੇ ਲੋਕ ਦਿਹਾੜੀ ‘ਤੇ ਆਉਂਦੇ ਹਨ ਉਹਨਾਂ ਨੂੰ ਆਪਣਾ ਕੰਮ ਦਿਖਾਉਣਾ ਪੈਂਦਾ ਹੈ ਅਤੇ ਉਹਨਾਂ ਨੂੰ ਦਿਹਾੜੀ ਮਿਲਦੀ ਹੈ। ਇਸੇ ਲਈ ਕਹਿ ਰਿਹਾ ਸੀ, ਭੱਜ ਗਿਆ,ਭਜਾ ਦਿੱਤਾ।

ਵੀਡੀਓ

ਹੋਰ
Have something to say? Post your comment
ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਦਾ ਅੱਜ ਤੀਜਾ ਦਿਨ

: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਧਰਨੇ ਦਾ ਅੱਜ ਤੀਜਾ ਦਿਨ

ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ CM ਮਾਨ ਨੇ ਸੰਭਾਲ਼ੀ ਜ਼ਿੰਮੇਵਾਰੀ

: ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ CM ਮਾਨ ਨੇ ਸੰਭਾਲ਼ੀ ਜ਼ਿੰਮੇਵਾਰੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-04-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-04-2024

ਫੇਜ਼ ਗਿਆਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ਬਦਲ ਕੇ ਸਕੂਲ ਆਫ਼ ਐਮੀਨੈਂਸ, ਫੇਜ਼-11 ਵਿੱਚ ਤਬਦੀਲ

: ਫੇਜ਼ ਗਿਆਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪੋਲਿੰਗ ਬੂਥ ਬਦਲ ਕੇ ਸਕੂਲ ਆਫ਼ ਐਮੀਨੈਂਸ, ਫੇਜ਼-11 ਵਿੱਚ ਤਬਦੀਲ

ਬੋਰਡ ਦੇ 10ਵੀਂ ਦੇ ਨਤੀਜੇ ‘ਚ ਮੈਰੀਟੋਰਿਅਸ ਸਕੂਲ ਤਲਵਾਡ਼ਾ ਦੀਆਂ ਸੱਤ ਵਿਦਿਆਰਥਣਾਂ ਆਈਆਂ ਮੈਰਿਟ ਸੂਚੀ ‘ਚ

: ਬੋਰਡ ਦੇ 10ਵੀਂ ਦੇ ਨਤੀਜੇ ‘ਚ ਮੈਰੀਟੋਰਿਅਸ ਸਕੂਲ ਤਲਵਾਡ਼ਾ ਦੀਆਂ ਸੱਤ ਵਿਦਿਆਰਥਣਾਂ ਆਈਆਂ ਮੈਰਿਟ ਸੂਚੀ ‘ਚ

4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ 

: 4500 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਦੇਸ਼ ’ਚ ਇਕ ਤਾਨਾਸ਼ਾਹ ਪੈਂਦਾ ਹੋ ਗਿਆ, ਲੋਕਤੰਤਰ ਬਚਾਉਣ ਦੀ ਲੜਾਈ ਹੈ : ਭਗਵੰਤ ਮਾਨ

: ਦੇਸ਼ ’ਚ ਇਕ ਤਾਨਾਸ਼ਾਹ ਪੈਂਦਾ ਹੋ ਗਿਆ, ਲੋਕਤੰਤਰ ਬਚਾਉਣ ਦੀ ਲੜਾਈ ਹੈ : ਭਗਵੰਤ ਮਾਨ

ਸੁਪਰੀਮ ਕੋਰਟ ‘ਚ EVM ਤੇ VVPAT ਦੀ ਵੈਰੀਫਿਕੇਸ਼ਨ ਸੰਬੰਧੀ ਹੋਈ ਪੰਜ ਘੰਟੇ ਸੁਣਵਾਈ, ਫੈਸਲਾ ਸੁਰੱਖਿਅਤ

: ਸੁਪਰੀਮ ਕੋਰਟ ‘ਚ EVM ਤੇ VVPAT ਦੀ ਵੈਰੀਫਿਕੇਸ਼ਨ ਸੰਬੰਧੀ ਹੋਈ ਪੰਜ ਘੰਟੇ ਸੁਣਵਾਈ, ਫੈਸਲਾ ਸੁਰੱਖਿਅਤ

ਕੌਮੀ ਲੋਕ ਅਦਾਲਤ 11 ਮਈ ਨੂੰ

: ਕੌਮੀ ਲੋਕ ਅਦਾਲਤ 11 ਮਈ ਨੂੰ

X