Hindi English Friday, 26 April 2024 🕑
BREAKING
ਮਜ਼ਬੂਰ ਕੀਤਾ ਤਾਂ ਭਾਰਤ ਛੱਡ ਜਾਵਾਂਗੇ, WhatsApp ਨੇ ਹਾਈਕੋਰਟ ’ਚ ਦਿੱਤਾ ਜਵਾਬ ਪੰਜਾਬ ‘ਚ ਆੜ੍ਹਤੀ ਨੇ ਨਹਿਰ ਵਿੱਚ ਛਾਲ਼ ਮਾਰੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਖਾਰਜ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ SHO ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਵਿਆਹ ‘ਚ ਆਤਿਸ਼ਬਾਜ਼ੀ ਕਾਰਨ ਲੱਗੀ ਅੱਗ, 6 ਲੋਕਾਂ ਦੀ ਮੌਤ ਸੁਪਰੀਮ ਕੋਰਟ ਅੱਜ ਸੁਣਾਏਗਾ EVM ਵੋਟਾਂ ਤੇ VVPAT ਸਲਿੱਪਾਂ ਦੀ 100 ਫੀਸਦੀ ਕਰਾਸ-ਚੈਕਿੰਗ ਬਾਰੇ ਫੈਸਲਾ PM ਮੋਦੀ 'ਤੇ 6 ਸਾਲ ਲਈ ਚੋਣਾਵੀ ਬੈਨ ਲਗਾਉਣ ਦੀ ਮੰਗ, ਹਾਈਕੋਰਟ ‘ਚ ਸੁਣਵਾਈ ਅੱਜ ਲੁਧਿਆਣਾ : ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਪੰਜਾਬ

More News

ਡਾ: ਰਾਜੀਵ ਸੂਦ ਹੋਣਗੇ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਨਵੇਂ ਵਾਈਸ ਚਾਂਸਲਰ

Updated on Tuesday, June 06, 2023 19:42 PM IST

ਚੰਡੀਗੜ੍ਹ,6 ਜੂਨ,ਦੇਸ਼ ਕਲਿਕ ਬਿਊਰੋ:

ਡਾ: ਰਾਜੀਵ ਸੂਦ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਐਂਡ ਸਾਇੰਸ ਦੇ ਨਵੇਂ ਵਾਈਸ ਚਾਂਸਲਰ (ਵੀਸੀ) ਹੋਣਗੇ। ਪੰਜਾਬ ਸਰਕਾਰ ਨੇ ਪੈਨਲ ਰਾਜਪਾਲ ਨੂੰ ਭੇਜਿਆ ਸੀ। ਜਿਸ ਵਿੱਚੋਂ ਡਾ: ਰਾਜੀਵ ਸੂਦ ਦੇ ਨਾਮ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਡਾ: ਸੂਦ ਰਾਮ ਮਨੋਹਰ ਲੋਹੀਆ ਹਸਪਤਾਲ, ਦਿੱਲੀ ਦੇ ਪ੍ਰੋਫੈਸਰ ਹਨ।ਰਾਜਪਾਲ ਨੂੰ ਭੇਜੇ ਗਏ ਨਾਂਵਾਂ ਦੇ ਪੈਨਲ ਵਿੱਚ ਪੀਜੀਆਈ ਦੇ ਡੀਨ ਪ੍ਰੋਫੈਸਰ ਰਾਕੇਸ਼ ਸਹਿਗਲ, ਪੀਜੀਆਈ ਨਿਊਕਲੀਅਰ ਮੈਡੀਸਨ ਪ੍ਰੋਫੈਸਰ ਬਲਜਿੰਦਰ ਸਿੰਘ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਕੇਕੇ ਅਗਰਵਾਲ, ਚੰਡੀਗੜ੍ਹ ਜੀਐਮਸੀਐਚ-32 ਦੇ ਮਾਇਕਰੋਬਾਇਓਲੌਜੀ ਵਿਭਾਗ ਦੇ ਸਾਬਕਾ ਐਚਓਡੀ ਪ੍ਰੋਫੈਸਰ ਜਗਦੀਸ਼ ਚੰਦਰ ਅਤੇ ਦਿੱਲੀ ਦੇ ਪ੍ਰੋਫੈਸਰ ਰਾਜੀਵ ਸੂਦ ਸ਼ਾਮਲ ਸਨ।

ਵੀਡੀਓ

ਹੋਰ
Have something to say? Post your comment
X