Hindi English Friday, 10 May 2024 🕑
BREAKING
ਪੰਜਾਬ 'ਚ ਨਾਮਜ਼ਦਗੀਆਂ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪੰਜਾਬ ‘ਚ ਰਿਸ਼ਤੇ ਹੋਏ ਤਾਰ-ਤਾਰ, ਨੌਜਵਾਨ ਨੇ ਛੋਟੇ ਭਰਾ ਦਾ ਕਤਲ ਕਰਕੇ ਲਾਸ਼ ਬੈੱਡ ‘ਚ ਲੁਕੋਈ ਮੋਹਾਲੀ ਪੁਲਿਸ ਵੱਲੋਂ ਨਿਊ ਚੰਡੀਗੜ੍ਹ ਇਲਾਕੇ 'ਚ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰ ਗ੍ਰਿਫਤਾਰ ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ

ਮਨੋਰੰਜਨ

More News

ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਦੇ ਸੀਨ ‘ਤੇ SGPC ਨੇ ਜਤਾਇਆ ਇਤਰਾਜ਼, ਕਾਰਵਾਈ ਮੰਗੀ

Updated on Thursday, June 08, 2023 08:24 AM IST

ਅੰਮ੍ਰਿਤਸਰ, 8 ਜੂਨ, ਦੇਸ਼ ਕਲਿਕ ਬਿਊਰੋ :
ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਵਾਦਾਂ 'ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਫਿਲਮ ਦੇ ਇਕ ਸੀਨ 'ਤੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ। ਦਰਅਸਲ, ਗਦਰ-2 ਦੇ ਇੱਕ ਸੀਨ 'ਤੇ ਐਸਜੀਪੀਸੀ ਨੂੰ ਇਤਰਾਜ਼ ਹੈ। ਫਿਲਮ ਦਾ ਇਹ ਸੀਨ ਇੱਕ ਗੁਰਦੁਆਰਾ ਸਾਹਿਬ ਵਿੱਚ ਸ਼ੂਟ ਕੀਤਾ ਗਿਆ ਹੈ। ਇਸ ਵਿੱਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਗਰੁੱਪ ਗੱਤਕਾ ਖੇਡਦਾ ਵੀ ਨਜ਼ਰ ਆ ਰਿਹਾ ਹੈ। ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਹੁੰਦੇ ਹੋਏ ਵੀ ਸੰਨੀ ਦਿਓਲ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਅਜਿਹਾ ਸੀਨ ਫਿਲਮਾ ਰਿਹਾ ਹੈ। ਦੋਵੇਂ ਅਜਿਹੀ ਮੁਦਰਾ ਵਿੱਚ ਹਨ ਜੋ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਨਿੰਦਣਯੋਗ ਹੈ ਅਤੇ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਹੈ ਅਤੇ ਇੱਥੇ ਅਜਿਹੇ ਸੀਨ ਨਹੀਂ ਸ਼ੂਟ ਕੀਤੇ ਜਾ ਸਕਦੇ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X