Hindi English Thursday, 09 May 2024 🕑
BREAKING
ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਮਨੋਰੰਜਨ

More News

ਅਦਾਕਾਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਨਹੀਂ ਰਹੇ

Updated on Sunday, June 11, 2023 08:58 AM IST

ਚੰਡੀਗੜ੍ਹ,11 ਜੂਨ, ਦੇਸ਼ ਕਲਿੱਕ ਬਿਓਰੋ :

ਸਿਨੇਮਾ ਜਗਤ ਲਈ ਦੁਖਦਾਈ ਖਬਰ ਹੈ, ਮਸ਼ਹੂਹਰ ਅਦਾਕਾਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਅੱਜ ਦੇਹਾਂਤ ਹੋ ਗਿਆ। ਮੰਗਲ ਢਿੱਲੋਂ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਚਲ ਰਹੇ ਸਨ। ਉਨ੍ਹਾਂ ਦਾ ਲੁਧਿਆਣਾ ਦੇ ਕੈਂਸਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਮੰਗਲ ਸਿੰਘ ਢਿੱਲੋਂ ਜ਼ਿਲ੍ਹਾ ਫਰੀਦਕੋਟ, ਪੰਜਾਬ ਦੇ ਰਹਿਣ ਵਾਲੇ ਸਨ। ਉਹ ਇੱਕ ਅਦਾਕਾਰ ਦੇ ਨਾਲ-ਨਾਲ ਇੱਕ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਦੇ ਤੌਰ 'ਤੇ ਫਿਲਮਾਂ ਅਤੇ ਸੀਰੀਅਲਾਂ ਵਿੱਚ ਕੰਮ ਕੀਤਾ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੈ।

ਮੰਗਲ ਸਿੰਘ ਢਿੱਲੋਂ ਨੇ 'ਕਥਾ ਸਾਗਰ', 'ਬੁਨੀਆਦ', 'ਜੂਨੂਨ', 'ਮੌਲਾਨਾ ਆਜ਼ਾਦ', 'ਯੁੱਗ' ਅਤੇ 'ਨੂਰ ਜਹਾਂ' ਵਰਗੇ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ। ਉਨ੍ਹਾਂ ਨੇ ਬਾਲੀਵੁੱਡ ' 'ਖੂਨ ਭਾਰੀ ਮਾਂਗ', 'ਦਯਾਵਾਨ', 'ਭਰਸ਼ਟਾਚਾਰ', 'ਅਕੇਲਾ', 'ਵਿਸ਼ਵਤਾਮਾ', 'ਸਾਹਿਬਾਨ', 'ਦਿਲ ਤੇਰਾ ਆਸ਼ਿਕ' ਅਤੇ 'ਤੂਫਾਨ ਸਿੰਘ' ਵਰਗੀਆਂ ਫਿਲਮਾਂ ' ਬਤੌਰ ਅਦਾਕਾਰ ਕੰਮ ਕੀਤਾ ਹੈ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X