Hindi English Thursday, 09 May 2024 🕑
BREAKING
ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ

ਮਨੋਰੰਜਨ

More News

ਫਿਲਮ ਆਦਿਪੁਰਸ਼ ਦੇ ਨਿਰਮਾਤਾ-ਨਿਰਦੇਸ਼ਕ ਤੇ ਸਟਾਰ ਕਾਸਟ ਖਿਲਾਫ ਅੰਮ੍ਰਿਤਸਰ ਦੀ ਅਦਾਲਤ ‘ਚ ਕੇਸ ਦਰਜ

Updated on Tuesday, June 20, 2023 07:31 AM IST

ਅੰਮ੍ਰਿਤਸਰ, 20 ਜੂਨ, ਦੇਸ਼ ਕਲਿਕ ਬਿਊਰੋ :
ਫਿਲਮ ਆਦਿਪੁਰਸ਼ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਫਿਲਮ ਦੇ ਨਿਰਮਾਤਾ-ਨਿਰਦੇਸ਼ਕ ਖਿਲਾਫ ਅੰਮ੍ਰਿਤਸਰ ਦੀ ਅਦਾਲਤ 'ਚ ਕੇਸ ਦਾਇਰ ਕੀਤਾ ਗਿਆ ਹੈ। ਭਗਵਾਨ ਵਾਲਮੀਕਿ ਵੀਰ ਸੈਨਾ ਦੇ ਪੰਜਾਬ ਮੁਖੀ ਹੇਮ ਪ੍ਰਕਾਸ਼ ਨੇ ਐਡਵੋਕੇਟ ਸਾਈ ਕਿਰਨ ਪਰਿੰਜਾ ਅਤੇ ਐਡਵੋਕੇਟ ਪ੍ਰਵੀਨ ਕੁਮਾਰ ਟੰਡਨ ਰਾਹੀਂ ਇਹ ਕੇਸ ਦਰਜ ਕਰਵਾਇਆ ਹੈ। ਹੇਮ ਪ੍ਰਕਾਸ਼ ਨੇ ਦੱਸਿਆ ਕਿ ਫਿਲਮ ਨਿਰਮਾਤਾ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਨਿਰਦੇਸ਼ਕ ਓਮ ਰਾਉਤ, ਸੰਵਾਦ ਲੇਖਕ ਮਨੋਜ ਮੁੰਤਸ਼ੀਰ, ਅਦਾਕਾਰ ਪ੍ਰਭਾਸ ਅਤੇ ਕ੍ਰਿਤੀ ਸੈਨਨ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਦਿਪੁਰਸ਼ ਫਿਲਮ ਵਿੱਚ ਭਗਵਾਨ ਸ਼੍ਰੀ ਵਾਲਮੀਕਿ ਦੁਆਰਾ ਰਚਿਤ ਰਾਮਾਇਣ ਨਾਲ ਛੇੜਛਾੜ ਕੀਤੀ ਗਈ ਹੈ।ਇਸ ਦੇ ਨਾਲ ਹੀ ਇਸ ਵਿੱਚ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਫਿਲਮ ਦੀ ਸਟਾਰ ਕਾਸਟ ਅਤੇ ਨਿਰਮਾਤਾ ਨਿਰਦੇਸ਼ਕ ਪਵਿੱਤਰ ਰਾਮਾਇਣ ਦੇ ਕਿਰਦਾਰਾਂ ਨਾਲ ਛੇੜਛਾੜ ਦੇ ਮੁਲਜ਼ਮ ਹਨ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਅਸੀਂ ਅਦਾਲਤ ਵਿੱਚ ਜਾਣ ਲਈ ਮਜਬੂਰ ਹਾਂ। ਇਸ ਮੌਕੇ ਰਾਸ਼ਟਰੀ ਗਊ ਸੁਰੱਖਿਆ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਡਾ: ਰੋਹਨ ਮਹਿਰਾ ਆਦਿ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X