Hindi English Thursday, 09 May 2024 🕑
BREAKING
10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ

ਰੁਜ਼ਗਾਰ/ਕਾਰੋਬਾਰ

More News

4161 ਮਾਸਟਰ ਕੇਡਰ ਭਰਤੀ 'ਚ ਮੈਥ ਸਾਇੰਸ ਵਿਸ਼ੇ ਦੇ ਅਧਿਆਪਕਾਂ ਨੂੰ ਜਲਦ ਸਟੇਸ਼ਨ ਚੋਣ ਕਰਵਾਉਣ ਦੀ ਮੰਗ

Updated on Saturday, July 22, 2023 19:47 PM IST

 
ਦਲਜੀਤ ਕੌਰ
 
ਸੰਗਰੂਰ, 22 ਜੁਲਾਈ, 2023: ਲਗਭਗ ਪਿਛਲੇ ਦੋ ਸਾਲ ਤੋਂ ਚੱਲ ਰਹੀ 4161 ਭਰਤੀ ਹਜੇ ਵੀ ਪੂਰੀ ਹੋਣ ਦੀ ਉਡੀਕ ਵਿੱਚ ਹੈ। ਹਾਲਾਂਕਿ 5 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਵੀ ਇਹਨਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡ ਚੁੱਕੇ ਹਨ, ਪਰ ਇਹਨਾਂ ਵਿੱਚੋਂ ਅਜੇ ਬਹੁਤੇ ਅਧਿਆਪਕ ਸਕੂਲਾਂ ਵਿੱਚ ਜਾਣ ਦੀ ਉਡੀਕ ਵਿੱਚ ਹਨ। 4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਰਸ਼ਪਾਲ ਜਲਾਲਾਬਾਦ ਅਤੇ ਮੀਤ ਪ੍ਰਧਾਨ ਮਾਲਵਿੰਦਰ ਸਿੰਘ ਬਰਨਾਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਲੰਘੀ ਪੰਜ ਜੁਲਾਈ ਤੋ ਸਟੇਸ਼ਨ ਚੋਣ ਪ੍ਰਕਿਰਿਆ ਆਰੰਭ ਕੀਤੀ ਗਈ ਸੀ। ਜਿਸ ਵਿੱਚ ਹਿੰਦੀ, ਪੰਜਾਬੀ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਨੂੰ ਸਟੇਸ਼ਨ ਚੋਣ ਕਰਵਾ ਕੇ ਸਕੂਲਾਂ ਵਿਚ ਭੇਜਿਆ ਜਾ ਚੁੱਕਿਆ ਹੈ, ਪਰ ਮੈਥ ਅਤੇ ਸਾਇੰਸ ਵਿਸ਼ੇ ਦੇ ਅਧਿਆਪਕਾਂ ਨੂੰ ਹੁਣ ਤੱਕ ਸਟੇਸ਼ਨ ਚੋਣ ਨਹੀਂ ਕਰਵਾਈ ਗਈ। ਜਿਸ ਕਾਰਨ ਇਹਨਾਂ ਵਿਸ਼ਿਆਂ ਦੇ ਅਧਿਆਪਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪਿਛਲੇ ਦਿਨੀਂ ਯੂਨੀਅਨ ਆਗੂਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਓਐਸਡੀ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਨੇ ਇੱਕ ਹਫ਼ਤੇ ਦੇ ਅੰਦਰ ਅੰਦਰ ਇਹਨਾਂ ਅਧਿਆਪਕਾਂ ਨੂੰ ਸਕੂਲਾਂ ਵਿਚ ਭੇਜਣ ਦਾ ਭਰੋਸਾ ਦਿੱਤਾ ਗਿਆ ਹੈ।
 
ਯੂਨੀਅਨ ਆਗੂ ਅਲਕਾ ਫਗਵਾੜਾ, ਜਸਵਿੰਦਰ ਕੌਰ ਫ਼ਤਹਿਗੜ੍ਹ ਸਾਹਿਬ, ਗੁਰਜੀਤ ਕੌਰ ਸੰਗਰੂਰ, ਇੰਦਰਾਜ਼ ਅਬੋਹਰ, ਬਲਕਾਰ ਬੁਢਲਾਡਾ, ਹਰਦੀਪ ਬਠਿੰਡਾ, ਲਖਵਿੰਦਰ ਮੁਕਤਸਰ, ਜਗਸੀਰ ਫਰੀਦਕੋਟ, ਗੁਰਸੇਵਕ ਤਰਨਤਾਰਨ, ਅਮਿਤ ਸੰਗਰੂਰ, ਖੁਸ਼ਦੀਪ ਸੰਗਰੂਰ, ਗੁਰਪਾਲ ਮਾਨਸਾ, ਬੀਰਬਲ ਬਠਿੰਡਾ, ਇਕਬਾਲ ਮਾਲੇਰਕੋਟਲਾ, ਸੰਦੀਪ ਫਿਰੋਜ਼ਪੁਰ ਆਦਿ ਨੇ ਕਿਹਾ ਕੇ ਜੇਕਰ ਸਰਕਾਰ ਵੱਲੋਂ ਮੈਥ ਸਾਇੰਸ ਵਿਸ਼ਿਆਂ ਦੇ ਇਹਨਾਂ ਅਧਿਆਪਕਾਂ ਨੂੰ ਜਲਦੀ ਸਟੇਸ਼ਨ ਚੋਣ ਪ੍ਰਕਿਰਿਆ ਕਰਵਾ ਕੇ ਸਕੂਲਾਂ ਵਿਚ ਨਾ ਭੇਜਿਆ ਗਿਆ ਤਾਂ ਉਹ ਦੁਬਾਰਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X