Hindi English Thursday, 09 May 2024 🕑
BREAKING
ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਮਨੋਰੰਜਨ

More News

ਪ੍ਰਾਚੀਨ ਕਲਾ ਕੇਂਦਰ ਵੱਲੋਂ ਸੰਗੀਤਕ 'ਮਲਹਾਰ ਉਤਸਵ' 4 ਅਤੇ 5 ਅਗਸਤ ਨੂੰ

Updated on Wednesday, August 02, 2023 18:27 PM IST

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ :

ਬਰਸਾਤ ਦੇ ਮੌਸਮ ਦੀ ਆਮਦ ਮੌਕੇ ਪ੍ਰਾਚੀਨ ਕਲਾ ਕੇਂਦਰ ਵੱਲੋਂ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਆਪਣੇ ਆਉਣ ਵਾਲੇ ਸਮਾਗਮ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਬਰਸਾਤ ਦੇ ਨਾਲ ਠੁਮਰੀ, ਚੈਤੀ, ਕਜਰੀ, ਝੂਲਾ ਆਦਿ ਨਾਲ ਸ਼ਿੰਗਾਰੀ ਸੰਗੀਤ ਦੀਆਂ ਸੁਰੀਲੀਆਂ ਤਰੰਗਾਂ ਨਾਲ ਮਲਹਾਰ ਮੇਲਾ ਕਰਵਾਇਆ ਜਾ ਰਿਹਾ ਹੈ ਅਤੇ ਜਦੋਂ ਵੀ ਠੁਮਰੀ ਦੀ ਗੱਲ ਹੁੰਦੀ ਹੈ ਤਾਂ ਠੁਮਰੀ ਮਹਾਰਾਣੀ ਗਿਰਿਜਾ ਦੇਵੀ ਜੀ ਜਿਨ੍ਹਾਂ ਨੂੰ ਸੰਗੀਤ ਜਗਤ ਵਿੱਚ ਪਿਆਰ 'ਅੱਪਾ ਜੀ' ਕਿਹਾ ਜਾਂਦਾ ਸੀ। ਪ੍ਰਚੀਨ ਕਲਾ ਕੇਂਦਰ ਸੰਗੀਤ ਦੇ ਖੇਤਰ ਵਿੱਚ ਗਿਰਜਾ ਦੇਵੀ ਜੀ ਦੇ ਵਿਲੱਖਣ ਯੋਗਦਾਨ ਨੂੰ ਮਲਹਾਰ ਉਤਸਵ ਦੇ ਰੂਪ ਵਿੱਚ ਪਿਆਰ ਭਰੀ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਗਿਰਿਜਾ ਦੇਵੀ ਜੀ ਦੇ ਮੰਨੇ-ਪ੍ਰਮੰਨੇ ਸ਼ਾਗਿਰਦ ਸੁਨੰਦਾ ਸ਼ਰਮਾ, ਰੂਪਨ ਸਰਕਾਰ ਸਾਮੰਤ, ਸਵਰਨਮਾ ਗੁਸਾਈਂ ਅਤੇ ਕੋਇਲ ਦਾਸਗੁਪਤਾ ਇਸ ਫੈਸਟੀਵਲ ਵਿੱਚ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਸੰਗੀਤ ਪ੍ਰੇਮੀਆਂ ਦਾ ਮਨ ਮੋਹ ਲੈਣਗੇ। ਇਸ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਰਨਗੇ। ਇਹ ਮੇਲਾ 4 ਅਤੇ 5 ਅਗਸਤ ਨੂੰ ਟੈਗੋਰ ਥੀਏਟਰ ਵਿਖੇ ਹਰ ਰੋਜ਼ ਸ਼ਾਮ 6:30 ਵਜੇ ਹੋਵੇਗਾ। ਪ੍ਰੈੱਸ ਕਾਨਫਰੰਸ ਦੀ ਮੇਜ਼ਬਾਨੀ ਕੇਂਦਰ ਦੀ ਰਜਿਸਟਰਾਰ ਡਾ: ਸ਼ੋਭਾ ਕੌਸਰ, ਸਕੱਤਰ ਸਜਲ ਕੌਸਰ, ਡਾ: ਸਮੀਰਾ ਕੌਸਰ ਅਤੇ ਉੱਘੇ ਕਲਾ ਆਲੋਚਕ ਸ੍ਰੀ ਐਸ.ਡੀ.ਸ਼ਰਮਾ ਵੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X