Hindi English Thursday, 09 May 2024 🕑
BREAKING
ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਮਨੋਰੰਜਨ

More News

ਪੰਜਾਬੀ ਗਾਇਕ ਮੀਕਾ ਸਿੰਘ ਦੇ 11 ਤੋਂ 19 ਅਗਸਤ ਤੱਕ ਆਸਟ੍ਰੇਲੀਆ ‘ਚ ਹੋਣ ਵਾਲੇ ਸਾਰੇ ਸ਼ੋਅ ਰੱਦ

Updated on Thursday, August 10, 2023 07:21 AM IST

ਚੰਗੀਗੜ੍ਹ, 10 ਅਗਸਤ,ਦੇਸ਼ ਕਲਿਕ ਬਿਊਰੋ:
ਪੰਜਾਬੀ ਗਾਇਕ ਮੀਕਾ ਸਿੰਘ ਦੇ 11 ਤੋਂ 19 ਅਗਸਤ ਤੱਕ ਆਸਟ੍ਰੇਲੀਆ ਵਿੱਚ ਹੋਣ ਵਾਲੇ ਸਾਰੇ ਸ਼ੋਅ ਰੱਦ ਕਰ ਦਿੱਤੇ ਗਏ ਹਨ। ਦਰਅਸਲ ਆਸਟ੍ਰੇਲੀਅਨ ਸਰਕਾਰ ਨੇ ਮੀਕਾ ਦਾ ਵੀਜ਼ਾ ਰੱਦ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮੀਕਾ ਸਿੰਘ ਦੇ ਪ੍ਰਸ਼ੰਸਕ ਨਿਰਾਸ਼ ਹੋ ਗਏ ਹਨ। ਫਿਲਹਾਲ ਉਨ੍ਹਾਂ ਦੀ ਟੀਮ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਸ਼ੋਅ ਨੂੰ ਰੱਦ ਕਰਨ ਦਾ ਕਾਰਨ ਮੀਕਾ ਸਿੰਘ ਦੀ ਖਰਾਬ ਸਿਹਤ ਨੂੰ ਦੱਸਿਆ ਜਾ ਰਿਹਾ ਹੈ।ਮੀਕਾ ਸਿੰਘ ਨੇ ਆਸਟ੍ਰੇਲੀਆ 'ਚ ਕਰੀਬ 5 ਸ਼ੋਅ ਕਰਨੇ ਸਨ। ਇਹ ਸ਼ੋਅ 11 ਅਗਸਤ ਤੋਂ 19 ਅਗਸਤ ਤੱਕ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਨ। ਇਨ੍ਹਾਂ ਵਿੱਚ 11 ਅਗਸਤ ਨੂੰ ਸਿਡਨੀ, 12 ਅਗਸਤ ਨੂੰ ਐਡੀਲੇਡ, 13 ਅਗਸਤ ਨੂੰ ਮੈਲਬੌਰਨ, 18 ਅਗਸਤ ਨੂੰ ਨਿਊਜ਼ੀਲੈਂਡ ਅਤੇ 19 ਅਗਸਤ ਨੂੰ ਬ੍ਰਿਸਬੇਨ ਵਿੱਚ ਸ਼ੋਅ ਸ਼ਾਮਲ ਸਨ। ਇਨ੍ਹਾਂ ਸਾਰੇ ਸ਼ੋਅ ਦੀਆਂ ਜ਼ਿਆਦਾਤਰ ਟਿਕਟਾਂ ਵਿਕ ਗਈਆਂ ਸਨ। ਪਰ ਅਚਾਨਕ ਇਹ ਸ਼ੋਅ ਰੱਦ ਕਰਨ ਦਾ ਸੁਨੇਹਾ ਆਇਆ। ਜਿਸ ਕਾਰਨ ਪ੍ਰਸ਼ੰਸਕਾਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

X