Hindi English Wednesday, 08 May 2024 🕑
BREAKING
ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਅਦਾਲਤ ‘ਚ ਪੇਸ਼ੀ 25,753 ਅਧਿਆਪਕਾਂ ਤੇ ਹੋਰ ਸਟਾਫ ਨੂੰ ਰਾਹਤ: ਹਾਈਕੋਰਟ ਦੇ ਨਿਯੁਕਤੀਆਂ ਰੱਦ ਕਰਨ ਦੇ ਫੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ ਪੰਜਾਬ ਸਰਕਾਰ ਵੱਲੋਂ IAS ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫਾ ਨਾਮਨਜ਼ੂਰ, ਡਿਊਟੀ ‘ਤੇ ਹਾਜ਼ਰ ਹੋਣ ਦੇ ਹੁਕਮ ਉੱਤਰਾਖੰਡ ਦੇ ਜੰਗਲਾਂ ਵਿੱਚ ਲੱਗੀ ਅੱਗ ਦੇ ਮਾਮਲੇ ‘ਚ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 08-05-2024 ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

ਰੁਜ਼ਗਾਰ/ਕਾਰੋਬਾਰ

More News

ਰੱਖੜੀ ਦਾ ਤੋਹਫ਼ਾ : ਘਰੇਲੂ ਗੈਸ ਸਿਲੰਡਰ 200 ਰੁਪਏ ਸਸਤਾ ਹੋਇਆ

Updated on Tuesday, August 29, 2023 18:01 PM IST

ਨਵੀਂ ਦਿੱਲੀ, 29 ਅਗਸਤ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਨੇ ਅੱਜ ਮੰਗਲਵਾਰ ਨੂੰ ਘਰੇਲੂ ਗੈਸ ਸਿਲੰਡਰ (14.2 ਕਿਲੋਗ੍ਰਾਮ) ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕੀਤੀ ਹੈ। ਇਸ ਨਾਲ ਹੁਣ ਦਿੱਲੀ 'ਚ ਕੀਮਤ 1103 ਰੁਪਏ ਤੋਂ ਘੱਟ ਕੇ 903 ਰੁਪਏ, ਭੋਪਾਲ 'ਚ 908 ਰੁਪਏ, ਜੈਪੁਰ 'ਚ 906 ਰੁਪਏ 'ਤੇ ਆ ਗਈ ਹੈ। ਨਵੀਂ ਕੀਮਤ 30 ਅਗਸਤ ਯਾਨੀ ਰੱਖੜੀ ਵਾਲੇ ਦਿਨ ਤੋਂ ਲਾਗੂ ਹੋਵੇਗੀ।ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਓਨਮ ਅਤੇ ਰੱਖੜੀ ਦੇ ਤਿਉਹਾਰ 'ਤੇ ਕੀਮਤਾਂ ਘਟਾ ਕੇ ਭੈਣਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੇਸ਼ ਦੇ 33 ਕਰੋੜ ਖਪਤਕਾਰਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਫੈਸਲੇ ਨਾਲ ਵਿੱਤੀ ਸਾਲ 2023-24 'ਚ ਸਰਕਾਰ 'ਤੇ 7,680 ਕਰੋੜ ਰੁਪਏ ਦਾ ਬੋਝ ਪਵੇਗਾ। ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ 75 ਲੱਖ ਨਵੇਂ ਉੱਜਵਲਾ ਕੁਨੈਕਸ਼ਨ ਵੰਡੇਗੀ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X