Hindi English Tuesday, 21 May 2024 🕑
BREAKING
ਅਧਿਆਪਕਾਂ ਨੂੰ ਟ੍ਰੇਨਿੰਗ ਦੇਣ ਦੀ ਤਿਆਰੀ ਲਈ ਛੁੱਟੀਆਂ ’ਚ ਲੱਗੇਗੀ ਵਰਕਸ਼ਾਪ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ਤੋਂ ਹਟਣ ਦਾ ਫੈਸਲਾ ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ

ਸੰਸਾਰ

More News

ਕੈਨੇਡਾ ਵੱਲੋਂ ਭਾਰਤ ਦੀ ਐਡਵਾਈਜ਼ਰੀ ਰੱਦ

Updated on Thursday, September 21, 2023 07:16 AM IST

ਓਟਾਵਾ, 21 ਸਤੰਬਰ, ਦੇਸ਼ ਕਲਿਕ ਬਿਊਰੋ :
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਦਾ ਦੌਰਾ ਨਾ ਕਰਨ ਦੀ ਸਲਾਹ ਜਾਰੀ ਕੀਤੀ ਸੀ। ਭਾਰਤ ਨੇ ਵੀ ਬੁੱਧਵਾਰ ਨੂੰ ਅਜਿਹੀ ਹੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਸੀ।ਬੁੱਧਵਾਰ ਦੇਰ ਰਾਤ ਕੈਨੇਡਾ ਨੇ ਭਾਰਤ ਦੀ ਐਡਵਾਈਜ਼ਰੀ ਨੂੰ ਰੱਦ ਕਰ ਦਿੱਤਾ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੇਬਨੇਕ ਨੇ ਓਟਾਵਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦਾ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਜ਼ਿਕਰਯੋਗ ਹੈ ਕਿ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਰਹਿੰਦੇ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਸੀ। ਜਿਸ 'ਚ ਕਿਹਾ ਗਿਆ ਸੀ ਕਿ ਕੈਨੇਡਾ 'ਚ ਚੱਲ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਉੱਥੇ ਰਹਿਣ ਵਾਲੇ ਜਾਂ ਉੱਥੇ ਘੁੰਮਣ ਵਾਲੇ ਨਾਗਰਿਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।

ਵੀਡੀਓ

ਹੋਰ
Readers' Comments
GURMAIL SINGH SIDHU 9/21/2023 7:56:29 AM

ਕਨੇਡਾ ਅਤੇ ਭਾਰਤ ਦਾ ਤਣਾਅ ਬੇਵਜ੍ਹਾ ਹੈ ,ਅਸਲ ਗੱਲ ਕੋਈ ਹੋਰ ਸਚਾਈ ਹੋਵੇਗੀ, ਰਾਜਨੀਤੀ, ਲੁਕਵੀਂ ਸਿਆਸਤ ਕੰਮ ਕਰਦੀ ਹੈ, ਇਸ ਖਿੱਚੋਤਾਣ ਦਾ ਭਾਰਤ ਨੂੰ ਖਾਸਕਰ ਪੰਜਾਬ ਨੂੰ ਭਾਰੀ ਨੁਕਸਾਨ ਹੋਵੇਗਾ, ਐਥੇ ਸੂਬੇ ਪੰਜਾਬ ਵਿੱਚ ਤੇ ਸੂਬੇ ਦੇ ਵੱਸਦੇ ਪੰਜਾਬੀਆਂ ਨੂੰ ਓਥੇ, ਖਾਸ ਕਰ ਜਿੰਨਾਂ ਨੇ ਦੇ ਬੱਚੇ, ਪਰਿਵਾਰ ਕਨੈਡਾ ਹਨ, ਤੇ ਰੋਜ਼ ਬੱਚੇ ਲਗਾਤਾਰ ਬਏਰਓਕ ਜਾ ਰਹੇ ਹਨ ਉਸ ਤੇ ਵੀ ਮਾੜਾ ਅਸਰ ਪਵੇਗਾ, ਇੱਕ ਗੱਲ ਪੱਕੀ "ਸੱਚ " ਕੁੱਝ ਮਰਜ਼ੀ ਹੋਵੇ , ਹੋਵੇਗਾ ਵੀ ,ਹੋਰ,, ਮਹਿੰਗਾਈ ਪੱਕੀ, ਵੱਧ ਜਾਣੀ ਹੈ ਤੇ ਇਹ ਰਕਮ ਪੰਜਾਬ ਪੰਜਾਬੀਆਂ ਦੀ ਹੀ ਜਾਣੀ ਹੈ,

Have something to say? Post your comment
ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

: ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

: POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

: ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

: ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

: ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

: ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

X