Hindi English Sunday, 28 April 2024 🕑

ਮਨੋਰੰਜਨ

More News

ਗੁਰਮਨ ਮਾਨ ਨੇ 'ਦਿ ਬਰੂ ਬੈਰਲਜ਼' ਵਿੱਚ ਮਹਿਫਿਲ ਜਮਾਈ

Updated on Thursday, September 21, 2023 18:27 PM IST

ਹਰਦੇਵ ਚੌਹਾਨ
ਚੰਡੀਗੜ੍ਹ, 21 ਸਤੰਬਰ

ਸਿੰਗਲ ਫਲੋਰ ਰੈਸਟੋਰੈਂਟ ਅਤੇ ਕਲੱਬ, 'ਦਿ ਬਰੂ ਬੈਰਲਜ਼' ਫੇਜ਼ 5, ਮੋਹਾਲੀ ਵਿੱਚ ਅਦਾਕਾਰਾ ਅੰਜਲੀ ਅਰੋੜਾ ਅਤੇ ਗਾਇਕ ਗੁਰਮਨ ਮਾਨ ਨੇ ਖੂਬ ਰੰਗ ਜਮਾਇਆ । ਉਹ ਇੱਥੇ ਆਪਣਾ ਨਵਾਂ ਗੀਤ ਲਾਂਚ ਕਰਨ ਲਈ ਆਏ । ਮਾਨ ਨੇ ਆਪਣਾ ਪਿਆਰਾ ਗੀਤ 'ਗੰਗਾਜਲ' ਵਿਸ਼ੇਸ਼ ਤੌਰ 'ਤੇ 'ਦਿ ਬਰੂ ਬੈਰਲਜ਼' ਸਰੋਤਿਆਂ ਲਈ ਪੇਸ਼ ਕੀਤਾ।
ਇਸ ਮੌਕੇ 'ਤੇ ਬੋਲਦਿਆਂ, ਦਿ ਬਰੂ ਬੈਰਲਜ਼ ਦੇ ਇਲੈਕਟਰੀਕਲ ਇੰਜੀਨੀਅਰ ਤੇ ਡਾਇਰੈਕਟਰ ਗੁਰਮੀਤ ਸਿੰਘ ਨੇ ਕਿਹਾ, "ਮੋਹਾਲੀ ਦਿਲਦਾਰ ਲੋਕਾਂ ਦਾ ਘਰ ਹੈ। ਪੰਜਾਬ, ਨਾਚ, ਗੀਤ ਅਤੇ ਭੋਜਨ ਲਈ ਜਾਣਿਆ ਜਾਂਦਾ ਹੈ। ਅਸੀਂ ਵੀ ਇੱਥੇ ਆਪਣੇ 'ਦਿ ਬਰੂ ਬੈਰਲਜ਼'  ਮਹਿਮਾਨਾਂ, ਨੌਜਵਾਨਾਂ ਅਤੇ ਪਰਿਵਾਰਾਂ ਲਈ ਇੰਡੀਅਨ ਅਤੇ ਕੌਨਟੀਨੈਂਟਲ ਪਕਵਾਨਾਂ ਦੇ ਨਾਲ, ਨਾਲ ਮਿਊਜ਼ਿਕ ਅਤੇ ਮਨੋਰੰਜਨ ਦਾ ਵੀ ਧਿਆਨ ਰੱਖਦੇ ਹਾਂ। ਇਥੇ ਆਫਿਸ ਪਾਰਟੀ, ਗੈੱਟ ਟੂ ਗੈਦਰਤੇ ਕਿਟੀ ਪਾਰਟੀ ਆਦਿ 'ਤੇ ਮਨੋਰੰਜਨ ਅਤੇ ਲਜੀਜ ਖਾਣੇ ਪੇਸ਼ ਕੀਤੇ ਜਾਂਦੇ ਹਨ। ਮਹਿਮਾਨਾਂ ਦੀ ਮੰਗ 'ਤੇ ਮੁਹਾਲੀ ਵਿੱਚ ਅਸੀਂ ਤਿੰਨ ਹੋਰ 'ਦਿ ਬਰੂ ਬੈਰਲਜ਼' ਰੈਸਟੋਰੈਂਟ ਖੋਲ੍ਹਣ ਜਾ ਰਹੇ ਹਾਂ।

ਵੀਡੀਓ

ਹੋਰ
Have something to say? Post your comment
ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

: ਬੱਬੂ ਮਾਨ ਨੇ ਕਿਸਾਨੀ ਸੰਘਰਸ਼ ਦੇ ਹੱਕ ‘ਚ ਗਾਇਆ ਗੀਤ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Drippy ਰਿਲੀਜ਼, ਘੰਟੇ 'ਚ ਲੱਗਭਗ 10 ਲੱਖ ਲੋਕਾਂ ਨੇ ਦੇਖਿਆ

ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

: ਅਦਾਕਾਰਾ ਪੂਨਮ ਪਾਂਡੇ ਦਾ ਦੇਹਾਂਤ

Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

: Bigg Boss 17 Winner : ਮੁਨੱਵਰ ਫਾਰੂਕੀ ਬਣੇ ਜੇਤੂ

ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

: ਫਿਲਮ ਨਿਰਦੇਸ਼ਕ ਅਤੇ ਲੇਖਕ ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

: ਸੂਫੀਆਨਾ ਪੰਜਾਬੀ ਗਾਇਕਾ ਕੌਰ ਗਿੱਲ ਦਾ ਗੀਤ ‘ਚੂੜਾ’ ਹੋਇਆ ਰਿਲੀਜ਼

ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

: ਪੰਜਾਬੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰਕਾਸਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਨਤਮਸਤਕ

VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: VIDEO : ਨਵੇਂ ਗੀਤ ਮੋਬਾਇਲ ਨਾਲ ਸਰੋਤਿਆਂ ਦੀ ਕਚਿਹਰੀ ਵਿੱਚ ਹਾਜ਼ਰ ਹੋਵੇਗਾ ਗੋਲਡਨ ਸਟਾਰ ਮਲਕੀਤ ਸਿੰਘ

: "ਯੂ ਐਂਡ ਆਈ ਫਿਲਮਜ਼ ਪ੍ਰੋਡਕਸ਼ਨ ਨੇ ਬੰਗਾ ਵਿੱਚ ' ਬੂਹੇ ਬਾਰੀਆਂ' ਦੀ ਟੀਮ ਦੇ ਨਾਲ ਮਨਾਇਆ ਤੀਜ ਦਾ ਤਿਉਹਾਰ"

ਪੰਜਾਬੀ ਗਾਇਕ ਮੀਕਾ ਸਿੰਘ ਦੇ 11 ਤੋਂ 19 ਅਗਸਤ ਤੱਕ ਆਸਟ੍ਰੇਲੀਆ ‘ਚ ਹੋਣ ਵਾਲੇ ਸਾਰੇ ਸ਼ੋਅ ਰੱਦ

: ਪੰਜਾਬੀ ਗਾਇਕ ਮੀਕਾ ਸਿੰਘ ਦੇ 11 ਤੋਂ 19 ਅਗਸਤ ਤੱਕ ਆਸਟ੍ਰੇਲੀਆ ‘ਚ ਹੋਣ ਵਾਲੇ ਸਾਰੇ ਸ਼ੋਅ ਰੱਦ

X