Hindi English Saturday, 27 April 2024 🕑
BREAKING
CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਪੰਜਾਬ

More News

ਮੁਕਾਬਲੇ ਤੋਂ ਬਾਅਦ ਪੁਲੀਸ ਵਲੋਂ ਬਰਨਾਲਾ ‘ਚ ਹੌਲਦਾਰ ਦਾ ਕਤਲ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ

Updated on Tuesday, October 24, 2023 11:51 AM IST

ਬਰਨਾਲਾ, 24 ਅਕਤੂਬਰ, ਦੇਸ਼ ਕਲਿਕ ਬਿਊਰੋ :

ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਮੁਕਾਬਲਾ ਵੀ ਹੋਇਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਪਰਮਜੀਤ ਸਿੰਘ ਪੰਮਾ ਨੂੰ ਗੋਲੀ ਲੱਗ ਗਈ।ਪੰਮਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹੈ। ਉਸ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਚਲਾਈ ਗਈ ਗੋਲੀ ਉਸ ਨੂੰ ਲੱਗ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।ਬਰਨਾਲਾ ਦੇ ਥਾਣਾ ਸਿਟੀ ਇਕ ਵਿਚ ਤਾਇਨਾਤ ਹੌਲਦਾਰ ਦਰਸ਼ਨ ਸਿੰਘ ਐਤਵਾਰ ਦੇਰ ਰਾਤ 25 ਏਕੜ ਰਕਬੇ ਵਿਚ ਗਿਆ ਸੀ।ਉਸ ਨੂੰ ਇਕ ਚਿਕਨ ਕਾਰਨਰ 'ਤੇ ਲੜਾਈ ਹੋਣ ਦੀ ਖਬਰ ਮਿਲੀ ਸੀ। ਜਦੋਂ ਉਹ ਵਾਰਦਾਤ ਵਾਲੀ ਥਾਂ 'ਤੇ ਪਹੁੰਚਿਆ ਤਾਂ ਉਥੇ ਬੈਠੇ ਕਬੱਡੀ ਖਿਡਾਰੀਆਂ ਦਾ ਉਸ ਨਾਲ ਝਗੜਾ ਹੋ ਗਿਆ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।

ਵੀਡੀਓ

ਹੋਰ
Have something to say? Post your comment
CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ

: CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ

ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

: ਸੀਨੀਅਰ ਪੱਤਰਕਾਰ ਬਲਜੀਤ ਬੱਲੀ ਨੂੰ ਸਦਮਾ, ਵੱਡੇ ਭਰਾ ਮਨੋਹਰ ਲਾਲ ਦਾ ਦਿਹਾਂਤ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  27-04-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024

ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

: ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ

ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

: ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

: ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

: ਸਾਥੀ ਰਣਜੀਤ ਸਿੰਘ ਜੋਧਪੁਰ ਨੂੰ ਹਜ਼ਾਰਾਂ ਨਮ ਅੱਖਾਂ ਨੇ ਵਿਦਾ ਕੀਤਾ

X