Hindi English Thursday, 30 November 2023 🕑
BREAKING
ਸਿਹਤਨਾਮਾ: ਉਦਾਸੀ ਰੋਗ ਦੇ ਕਾਰਨ ਲੱਛਣ, ਇਲਾਜ ਤੇ ਉਪਾਅ ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਮੀਟਿੰਗ ਸੱਦੀ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ ਵਪਾਰੀ ਨੂੰ ਅਗਵਾ ਕਰਨ ਵਾਲੇ ਦੋ ਗੈਂਗਸਟਰ ਪੁਲਿਸ ਮੁਕਾਬਲੇ ‘ਚ ਹਲਾਕ, ਪੰਜ ਗ੍ਰਿਫਤਾਰ

ਪੰਜਾਬ

More News

ਕੈਨੇਡਾ ਦੇ ਓਨਟਾਰੀਓ ਸ਼ਹਿਰ ‘ਚ ਗੋਲੀਬਾਰੀ,ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ

Updated on Wednesday, October 25, 2023 11:11 AM IST

ਓਟਾਵਾ, 25 ਅਕਤੂਬਰ, ਦੇਸ਼ ਕਲਿਕ ਬਿਊਰੋ :

ਕੈਨੇਡਾ ਦੇ ਉੱਤਰੀ ਓਨਟਾਰੀਓ ਸ਼ਹਿਰ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਗੋਲੀਬਾਰੀ ਵਿੱਚ ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਖਬਰਾਂ ਮੁਤਾਬਕ ਇਹ ਘਟਨਾ ਸੋਮਵਾਰ ਰਾਤ ਦੀ ਦੱਸੀ ਜਾ ਰਹੀ ਹੈ। ਸਥਾਨਕ ਪੁਲਿਸ ਨੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਨੁਸਾਰ ਉਨ੍ਹਾਂ ਨੂੰ ਟੈਂਕਰੇਡ ਸਟਰੀਟ ਦੇ 200 ਬਲਾਕ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ 41 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਕੀਤੀ, ਜਿਸ ਨੂੰ ਗੋਲੀ ਮਾਰੀ ਗਈ ਸੀ। 10 ਮਿੰਟ ਬਾਅਦ ਫਿਰ ਗੋਲੀਬਾਰੀ ਦੀ ਖ਼ਬਰ ਮਿਲੀ।ਪੁਲਿਸ ਨੇ ਕਿਹਾ ਕਿ ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਸਾਨੂੰ 45 ਸਾਲਾ ਵਿਅਕਤੀ ਦੀ ਲਾਸ਼ ਮਿਲੀ।ਇਸ ਤੋਂ ਇਲਾਵਾ 6 ਸਾਲ, 7 ਸਾਲ ਅਤੇ 12 ਸਾਲ ਦੇ ਬੱਚਿਆਂ ਦੀਆਂ ਲਾਸ਼ਾਂ ਵੀ ਮਿਲੀਆਂ ਹਨ।ਪੰਜਾਂ ਨੂੰ ਗੋਲੀ ਲੱਗੀ ਸੀ। ਪੰਜ ਲਾਸ਼ਾਂ ਦੋ ਵੱਖ-ਵੱਖ ਘਰਾਂ ਵਿੱਚ ਮਿਲੀਆਂ ਹਨ।ਜਾਂਚਕਰਤਾਵਾਂ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਛੇ ਸਾਲ ਦੇ ਲੜਕੇ ਅਤੇ ਇੱਕ 12 ਸਾਲ ਦੇ ਲੜਕੇ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦਾ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ ਗੋਲੀ ਮਾਰ ਕੇ ਮਾਰਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪਿਛਲੇ ਮਹੀਨੇ ਓਟਾਵਾ ਵਿੱਚ ਇੱਕ ਵਿਆਹ ਦੀ ਰਿਸੈਪਸ਼ਨ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ।ਰਿਪੋਰਟ ਮੁਤਾਬਕ ਪੀੜਤ ਓਟਾਵਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਹੰਟ ਕਲੱਬ ਰੋਡ ਨੇੜੇ ਗਿਬਫੋਰਡ ਡਰਾਈਵ ਦੇ 2900 ਬਲਾਕ 'ਤੇ ਇਨਫਿਨਿਟੀ ਕਨਵੈਨਸ਼ਨ ਸੈਂਟਰ ਵਿਖੇ ਇੱਕ ਰਿਸੈਪਸ਼ਨ ਵਿੱਚ ਸ਼ਾਮਲ ਹੋ ਰਹੇ ਸਨ।

ਵੀਡੀਓ

ਹੋਰ
Have something to say? Post your comment
ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ

: ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਮੀਟਿੰਗ ਸੱਦੀ

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਮੀਟਿੰਗ ਸੱਦੀ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

: 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

: ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ

ਇਹ 'ਵਿਸ਼ਵ ਕੱਪ', ਕ੍ਰਿਕਟ ਨਹੀਂ ਹੈ

: ਇਹ 'ਵਿਸ਼ਵ ਕੱਪ', ਕ੍ਰਿਕਟ ਨਹੀਂ ਹੈ

 ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਗਲਤ ਬਿਆਨਬਾਜੀ ਕਰ ਰਹੇ ਹਨ: ਤਰੁਣ ਚੁੱਘ

: ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਗਲਤ ਬਿਆਨਬਾਜੀ ਕਰ ਰਹੇ ਹਨ: ਤਰੁਣ ਚੁੱਘ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ

: ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ

ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ

: ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ 8 ਦਸੰਬਰ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਜਾਵੇਗਾ : ਚੀਮਾ, ਝਿੰਜਰ, ਚਨਾਰਥਲ

: ਸ਼੍ਰੋਮਣੀ ਅਕਾਲੀ ਦਲ ਵੱਲੋਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ 8 ਦਸੰਬਰ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਜਾਵੇਗਾ : ਚੀਮਾ, ਝਿੰਜਰ, ਚਨਾਰਥਲ

X