Hindi English Thursday, 30 November 2023 🕑
BREAKING
ਸਿਹਤਨਾਮਾ: ਉਦਾਸੀ ਰੋਗ ਦੇ ਕਾਰਨ ਲੱਛਣ, ਇਲਾਜ ਤੇ ਉਪਾਅ ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਮੀਟਿੰਗ ਸੱਦੀ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਦੇ ਤਿੰਨ ਅਹਿਮ ਬਿੱਲ ਪਾਸ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ ਵਪਾਰੀ ਨੂੰ ਅਗਵਾ ਕਰਨ ਵਾਲੇ ਦੋ ਗੈਂਗਸਟਰ ਪੁਲਿਸ ਮੁਕਾਬਲੇ ‘ਚ ਹਲਾਕ, ਪੰਜ ਗ੍ਰਿਫਤਾਰ

ਰਾਸ਼ਟਰੀ

More News

ਮੱਧ ਪ੍ਰਦੇਸ਼ ਦੀਆਂ 230 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ,2533 ਉਮੀਦਵਾਰ ਮੈਦਾਨ ਵਿੱਚ

Updated on Friday, November 17, 2023 08:16 AM IST

ਭੋਪਾਲ, 17 ਨਵੰਬਰ, ਦੇਸ਼ ਕਲਿਕ ਬਿਊਰੋ :

ਮੱਧ ਪ੍ਰਦੇਸ਼ ਦੀਆਂ 230 ਵਿਧਾਨ ਸਭਾ ਸੀਟਾਂ ਲਈ ਅੱਜ 17 ਨਵੰਬਰ (ਸ਼ੁੱਕਰਵਾਰ) ਨੂੰ ਵੋਟਿੰਗ ਹੋ ਰਹੀ ਹੈ। ਇਸ ਚੋਣ ਵਿੱਚ 2 ਹਜ਼ਾਰ 533 ਉਮੀਦਵਾਰ ਮੈਦਾਨ ਵਿੱਚ ਹਨ। ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 5.60 ਕਰੋੜ ਵੋਟਰ ਕਰਨਗੇ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਨਤੀਜੇ 3 ਦਸੰਬਰ ਨੂੰ ਆਉਣਗੇ। ਹਮੇਸ਼ਾ ਦੀ ਤਰ੍ਹਾਂ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਹੈ। ਇਸ ਚੋਣ ਦੇ ਨਤੀਜੇ ਤੈਅ ਕਰਨਗੇ ਕਿ ਕੀ ਭਾਜਪਾ ਲਗਾਤਾਰ ਪੰਜਵੀਂ ਵਾਰ ਸੱਤਾ 'ਚ ਆਏਗੀ ਜਾਂ ਕਾਂਗਰਸ ਦੀ ਵਾਪਸੀ ਹੋਵੇਗੀ। ਸੀਐਮ ਸ਼ਿਵਰਾਜ ਆਪਣੀ ਰਵਾਇਤੀ ਸੀਟ ਬੁਧਨੀ ਤੋਂ ਚੋਣ ਲੜ ਰਹੇ ਹਨ।ਕਮਲਨਾਥ ਦੂਜੀ ਵਾਰ ਛਿੰਦਵਾੜਾ ਸੀਟ ਤੋਂ ਚੋਣ ਲੜ ਰਹੇ ਹਨ।ਇਸ ਚੋਣ ਵਿੱਚ ਤਿੰਨ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਅਤੇ ਫੱਗਣ ਸਿੰਘ ਕੁਲਸਤੇ ਸਮੇਤ ਸੱਤ ਸੰਸਦ ਮੈਂਬਰਾਂ ਦੀ ਸਾਖ ਵੀ ਦਾਅ ’ਤੇ ਲੱਗੀ ਹੋਈ ਹੈ। ਸਭ ਦੀ ਨਜ਼ਰ ਇੰਦੌਰ-1 ਸੀਟ 'ਤੇ ਵੀ ਹੋਵੇਗੀ। ਭਾਜਪਾ ਦੇ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਇੱਥੋਂ ਚੋਣ ਲੜ ਰਹੇ ਹਨ। ਇਸ ਚੋਣ ਵਿੱਚ 31 ਮੰਤਰੀ ਵੀ ਮੈਦਾਨ ਵਿੱਚ ਹਨ।

ਵੀਡੀਓ

ਹੋਰ
Have something to say? Post your comment
ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ

: ਤੇਲੰਗਾਨਾ ਦੀਆਂ 119 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋਈ ਸ਼ੁਰੂ

ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ‘ਚ ਫਸੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ

: ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ‘ਚ ਫਸੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਖੁਸ਼ਖਬਰ : ਉੱਤਰਾਖੰਡ ਦੀ ਸਿਲਕਿਆਰਾ-ਦੰਦਲਗਾਓਂ ਸੁਰੰਗ ‘ਚ ਫਸੇ 41 ਮਜ਼ਦੂਰਾਂ ‘ਚੋਂ 5 ਨੂੰ ਬਾਹਰ ਕੱਢਿਆ, 2-3 ਘੰਟਿਆਂ ਵਿੱਚ ਸਾਰੇ ਆ ਜਾਣਗੇ ਬਾਹਰ

: ਖੁਸ਼ਖਬਰ : ਉੱਤਰਾਖੰਡ ਦੀ ਸਿਲਕਿਆਰਾ-ਦੰਦਲਗਾਓਂ ਸੁਰੰਗ ‘ਚ ਫਸੇ 41 ਮਜ਼ਦੂਰਾਂ ‘ਚੋਂ 5 ਨੂੰ ਬਾਹਰ ਕੱਢਿਆ, 2-3 ਘੰਟਿਆਂ ਵਿੱਚ ਸਾਰੇ ਆ ਜਾਣਗੇ ਬਾਹਰ

ਭਾਣਜੀ ਨੂੰ ਨਾਨਕਸ਼ੱਕ ’ਚ ਮਾਮੇ ਨੇ ਦਿੱਤੇ 1,01,11,101 ਰੁਪਏ ਤੇ ਸੋਨਾ ਵੱਖਰਾ

: ਭਾਣਜੀ ਨੂੰ ਨਾਨਕਸ਼ੱਕ ’ਚ ਮਾਮੇ ਨੇ ਦਿੱਤੇ 1,01,11,101 ਰੁਪਏ ਤੇ ਸੋਨਾ ਵੱਖਰਾ

ਚੀਨ ‘ਚ ਫੈਲੀ ਰਹੱਸਮਈ ਬਿਮਾਰੀ, ਭਾਰਤ ਸਰਕਾਰ ਵੱਲੋਂ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਐਡਵਾਈਜ਼ਰੀ ਜਾਰੀ

: ਚੀਨ ‘ਚ ਫੈਲੀ ਰਹੱਸਮਈ ਬਿਮਾਰੀ, ਭਾਰਤ ਸਰਕਾਰ ਵੱਲੋਂ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਐਡਵਾਈਜ਼ਰੀ ਜਾਰੀ

PM ਮੋਦੀ ਅੱਜ ਕਰਨਗੇ ਦੇਸ਼ ਵਾਸੀਆਂ ਨਾਲ ‘ਮਨ ਕੀ ਬਾਤ’

: PM ਮੋਦੀ ਅੱਜ ਕਰਨਗੇ ਦੇਸ਼ ਵਾਸੀਆਂ ਨਾਲ ‘ਮਨ ਕੀ ਬਾਤ’

ਕੇਰਲ ਦੀ ਕੋਚੀਨ ਯੂਨੀਵਰਸਿਟੀ ‘ਚ ਮਚੀ ਭਗਦੜ, ਚਾਰ ਵਿਦਿਆਰਥੀਆਂ ਦੀ ਮੌਤ, 60 ਜ਼ਖਮੀ

: ਕੇਰਲ ਦੀ ਕੋਚੀਨ ਯੂਨੀਵਰਸਿਟੀ ‘ਚ ਮਚੀ ਭਗਦੜ, ਚਾਰ ਵਿਦਿਆਰਥੀਆਂ ਦੀ ਮੌਤ, 60 ਜ਼ਖਮੀ

ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਲੱਗੀਆਂ ਲੰਬੀਆਂ ਕਤਾਰਾਂ

: ਰਾਜਸਥਾਨ ਦੀਆਂ 199 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਲੱਗੀਆਂ ਲੰਬੀਆਂ ਕਤਾਰਾਂ

ਜੰਮੂ-ਕਸ਼ਮੀਰ ਵਿੱਚ ਫੌਜ ਅਤੇ ਪੁਲਿਸ ਵੱਲੋਂ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ

: ਜੰਮੂ-ਕਸ਼ਮੀਰ ਵਿੱਚ ਫੌਜ ਅਤੇ ਪੁਲਿਸ ਵੱਲੋਂ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਭਾਰੀ ਮਾਤਰਾ ਵਿੱਚ ਗੋਲਾ ਬਾਰੂਦ ਬਰਾਮਦ

ਸਿਲਕਿਆਰਾ ਸੁਰੰਗ ਵਿੱਚ 12 ਦਿਨਾਂ ਤੋਂ ਫਸੇ 41 ਮਜ਼ਦੂਰ ਅੱਜ ਆਉਣਗੇ ਬਾਹਰ, ਕੁਝ ਘੰਟਿਆਂ ‘ਚ ਰੈਸਕਿਊ ਕਰਨ ਦੀ ਤਿਆਰੀ

: ਸਿਲਕਿਆਰਾ ਸੁਰੰਗ ਵਿੱਚ 12 ਦਿਨਾਂ ਤੋਂ ਫਸੇ 41 ਮਜ਼ਦੂਰ ਅੱਜ ਆਉਣਗੇ ਬਾਹਰ, ਕੁਝ ਘੰਟਿਆਂ ‘ਚ ਰੈਸਕਿਊ ਕਰਨ ਦੀ ਤਿਆਰੀ

X