ਕਈ ਜ਼ਿਲ੍ਹਿਆਂ ਦੇ SSP ਬਦਲੇ
ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ 31 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।