Hindi English Thursday, 09 May 2024 🕑
BREAKING
ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ ਕੀਰਤਪੁਰ ਸਾਹਿਬ : ਭਾਖੜਾ ਨਹਿਰ ਦੇ ਪੁਲ ’ਤੇ ਦੋ ਟਰੱਕ ਆਪਸ ‘ਚ ਟਕਰਾਏ, ਆਵਾਜਾਈ ਪ੍ਰਭਾਵਿਤ ਵੱਡੀ ਗਿਣਤੀ ਕਰੂ ਮੈਂਬਰ ਛੁੱਟੀ 'ਤੇ ਗਏ, ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ ਕਿਲਾ ਰਾਏਪੁਰ ਦੀਆਂ ਪੇਂਡੂ ਖੇਡਾਂ ਮੁੜ ਸ਼ੁਰੂ ਕਰਨ ਲਈ ਕੇਦਰ ਸਰਕਾਰ ਨੇ ਦਿੱਤੀ ਮਨਜ਼ੂਰੀ : ਅਵਿਨਾਸ਼ ਰਾਏ ਖੰਨਾ

ਰੁਜ਼ਗਾਰ/ਕਾਰੋਬਾਰ

More News

ਅਪ੍ਰੈਲ ਤੋਂ ਨਵੰਬਰ ਤੱਕ ਲਗਾਏ 68 ਪਲੇਸਮੈਂਟ ਕੈਂਪਾਂ ’ਚ 1934 ਪ੍ਰਾਰਥੀਆਂ ਦੀ ਹੋਈ ਚੋਣ: ਡਿਪਟੀ ਕਮਿਸ਼ਨਰ

Updated on Tuesday, January 02, 2024 14:57 PM IST

*ਸਵੈ ਰੁਜ਼ਗਾਰ ਲਈ ਵੱਖ ਵੱਖ ਵਿਭਾਗਾਂ ਰਾਹੀਂ 924 ਲੋਨ ਸੈਂਕਸ਼ਨ ਕੀਤੇ

ਮਾਨਸਾ, 02 ਜਨਵਰੀ: ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮਹੀਨਾ ਅਪ੍ਰੈਲ 2023 ਤੋਂ ਨਵੰਬਰ 2023 ਤੱਕ ਰੋਜ਼ਗਾਰ ਬਿਊਰੋ ਵਿਖੇ 68 ਪਲੇਸਮੈਂਟ ਕੈਂਪ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਪਲੇਸਮੈਂਟ ਕੈਂਪਾਂ ਵਿਚ ਵੱਖ ਵੱਖ ਕੰਪਨੀਆਂ ਜੀ.ਐਸ.ਏ. ਇੰਡਸਟ੍ਰੀਜ਼ ਪਟਿਆਲਾ, ਟਰਾਈਡੈਂਟ ਲਿਮਟਡ, ਐਲ.ਆਈ.ਸੀ ਆਫ ਇੰਡੀਆ, ਰੈਕਸਾ ਸਕਿਊਰਟੀ, ਕੈਪੀਟਲ ਟਰੱਸਟ ਲਿਮਟਡ, ਸੱਤਿਆ ਮਾਈਕਰੋ ਲਿਮਟਡ, ਭਾਰਤ ਫਾਈਨਾਸ਼ੀਅਲ ਸਰਵਿਸਜ਼ ਤੋਂ ਇਲਾਵਾ ਹੋਰ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ 5959 ਅਸਾਮੀਆਂ ਰੋਜ਼ਗਾਰ ਬਿਊਰੋ ਦੇ ਪਲੇਸਮੈਂਟ ਕੈਂਪਾਂ ਵਿਚ ਆਉਣ ਵਾਲੇ ਪ੍ਰਾਰਥੀਆਂ ਲਈ ਲਿਆਂਦੀਆਂ ਗਈਆਂ ਜਿੰਨ੍ਹਾਂ ਵਿਚ 1934 ਯੋਗ ਪ੍ਰਾਰਥੀਆਂ ਦੀ ਭਰਤੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਵੈ ਰੁਜ਼ਗਾਰ ਲਈ 924 ਲੋਨ ਸੈਂਕਸ਼ਨ ਕੀਤੇ ਗਏ ਅਤੇ 933 ਪ੍ਰਾਰਥੀਆਂ ਨੂੰ ਸਵੈ ਰੁਜ਼ਗਾਰ ਲਈ ਪ੍ਰੇਰਿਤ ਕਰਨ ਹਿਤ ਕਾਊਂਸਲਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨ ਮੁੰਡੇ ਕੁੜੀਆਂ ਰੋਜ਼ਗਾਰ ਬਿਊਰੋ ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਰਕਾਰੀ ਅਤੇ ਪ੍ਰਾਈਵੇਟ ਅਸਾਮੀਆਂ ਦੀ ਸੂਚਨਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਰੁਜ਼ਗਾਰ ਪ੍ਰਾਪਤ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਨੌਜਵਾਨ ਮੁੰਡੇ ਕੁੜੀਆਂ ਜ਼ਿਲ੍ਹਾ ਰੁਜ਼ਗਾਰ ਬਿਊਰੋ ਨਾਲ ਜਰੂਰ ਜੁੜਨ ਤਾਂ ਜੋ ਸਮੇਂ ਸਮੇਂ ’ਤੇ ਲੱਗਣ ਵਾਲੇ ਪਲੇਸਮੈਂਟ ਕੈਂਪਾਂ ਦੀ ਜਾਣਕਾਰੀ ਉਨ੍ਹਾਂ ਨੂੰ ਮਿਲਦੀ ਰਹੇ।

ਵੀਡੀਓ

ਹੋਰ
Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X