Hindi English Thursday, 09 May 2024 🕑
BREAKING
ਪੰਜਾਬ ‘ਚ ਸਕੂਲ ਪੜ੍ਹਾਉਣ ਜਾ ਰਹੇ ਅਧਿਆਪਕ ਦੀ ਹੱਤਿਆ ਕੀ ਲਕੋਰੀਆ ਬੱਚੇਦਾਨੀ ਦੇ ਕੈਂਸਰ ਦਾ ਸੰਕੇਤ ਹੋ ਸਕਦਾ ਹੈ ? ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਵਿਸ਼ਨੋਈ ਦੇ ਸਿੰਡੀਕੇਟ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਰਹੇ ਹਰਦੀਪ ਸਿੰਘ ਬੁਟਰੇਲਾ “ਆਪ” ‘ਚ ਸ਼ਾਮਲ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਹੋਏ ਜਾਨਲੇਵਾ ਹਮਲੇ ਦਾ ਸਾਜ਼ਿਸ਼ਕਰਤਾ ਅਕਾਲੀ ਆਗੂ ਜਗਦੀਪ ਸਿੰਘ ਚੀਮਾ ਨਿਕਲਿਆ,ਪਰਚਾ ਦਰਜ Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

ਸੱਭਿਆਚਾਰ/ਖੇਡਾਂ

More News

ਬਾਸਕਟਬਾਲ ਲੜਕਿਆਂ ਅੰਡਰ-19 ਮੁਕਾਬਲਿਆਂ 'ਚ ਪੰਜਾਬ ਦੀ ਟੀਮ ਨੇ ਗੁਜਰਾਤ ਨੂੰ 95-27 ਅੰਕਾਂ ਨਾਲ ਹਰਾਇਆ

Updated on Saturday, January 06, 2024 19:46 PM IST


ਝਾਰਖੰਡ, ਤੇਲੰਗਾਨਾ, ਚੰਡੀਗੜ੍ਹ ਨੇ ਵੀ ਆਪਣੇ ਮੈਚ ਜਿੱਤੇ

ਪਟਿਆਲਾ 6 ਜਨਵਰੀ , ਦੇਸ਼ ਕਲਿੱਕ ਬਿਓਰੋ

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਦੇ ਪਹਿਲੇ ਦਿਨ ਮੈਚ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਵਿੱਚ ਬਾਸਕਟਬਾਲ ਦੇ ਦੋ ਕੋਰਟਾਂ ਵਿੱਚ ਖੇਡੇ ਗਏ।  ਪਹਿਲਾ ਲੀਗ ਮੈਚ ਪੰਜਾਬ ਅਤੇ ਗੁਜਰਾਤ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਜਿਸ ਦੇ ਮੁੱਖ ਮਹਿਮਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਸਨ। ਇਸ ਵਿੱਚ ਪੰਜਾਬ ਦੀ ਟੀਮ ਨੇ ਗੁਜਰਾਤ ਨੂੰ 95-27 ਅੰਕਾਂ ਦੇ ਫਰਕ ਨਾਲ ਹਰਾ ਕੇ ਲੀਗ ਮੈਚ ਜਿੱਤਿਆ। ਸਪੋਰਟਸ ਕੋਆਰਡੀਨੇਟਰ ਪਟਿਆਲਾ ਦਲਜੀਤ ਸਿੰਘ ਨੇ ਦੱਸਿਆ ਕਿ ਇਸਤੋਂ ਇਲਾਵਾ ਬਾਕੀ ਲੀਗ ਮੈਚਾਂ ਵਿੱਚ ਆਈਬੀਐਸਓ ਅਤੇ ਡੀਏਵੀ ਦੇ ਮੈਚ ਵਿੱਚ ਨੇ ਆਈਬੀਐਸਓ ਨੇ 69-16 ਅੰਕਾਂ ਨਾਲ ਮੈਚ ਜਿੱਤਿਆ। ਝਾਰਖੰਡ ਨੇ ਕੇਰਲਾ ਨੂੰ ਬਹੁਤ ਹੀ ਜਿਆਦਾ ਰੋਮਾਂਚਕ ਮੈਚ ਵਿੱਚ 55-52 ਅੰਕਾਂ ਨਾਲ ਹਰਾਇਆ। ਆਂਧਰਾ ਪ੍ਰਦੇਸ਼ ਅਤੇ ਸੀਆਈਐਸਸੀਈ ਮੈਚ ਵਿੱਚ ਸੀਆਈਐਸਸੀਈ ਨੇ ਆਂਧਰਾ ਪ੍ਰਦੇਸ਼ ਨੂੰ 77-42 ਅੰਕਾਂ ਨਾਲ ਹਰਾਇਆ। ਤੇਲੰਗਾਨਾ ਨੇ ਆਈਪੀਐਸਸੀ ਨੂੰ 77-45 ਅੰਕਾਂ ਨਾਲ ਹਰਾਇਆ।  ਚੰਡੀਗੜ੍ਹ ਨੇ ਹਿਮਾਚਲ ਪ੍ਰਦੇਸ਼ ਨੂੰ 64-54 ਅੰਕਾਂ ਨਾਲ ਹਰਾਇਆ।

ਵੀਡੀਓ

ਹੋਰ
Have something to say? Post your comment
ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

X