Hindi English Thursday, 09 May 2024 🕑
BREAKING
ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ ਪੰਜਾਬ ਦੇ ਇੱਕ ਵੱਡੇ ਆਗੂ ਨੇ ਕੀਤੀ ਕਾਂਗਰਸ ‘ਚ ਘਰ ਵਾਪਸੀ, ”ਆਪ” ਤੋਂ ਦਿੱਤਾ ਸੀ ਅਸਤੀਫਾ

ਪੰਜਾਬ

More News

ਲੁਧਿਆਣਾ ਵਿਖੇ ਵਿਦੇਸ਼ੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Updated on Sunday, January 07, 2024 13:22 PM IST

ਲੁਧਿਆਣਾ, 7 ਦਸੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ ਦੇਰ ਰਾਤ ਇੱਕ ਵਿਦੇਸ਼ੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਵਿਦਿਆਰਥੀ ਫਿਰੋਜ਼ਪੁਰ ਰੋਡ 'ਤੇ ਸਥਿਤ ਪ੍ਰਾਈਵੇਟ ਪੀਸੀਟੀਈ ਯੂਨੀਵਰਸਿਟੀ ਦਾ ਦੂਜੇ ਸਾਲ ਦਾ ਵਿਦਿਆਰਥੀ ਸੀ। ਉਸ ਦੇ ਸਾਥੀਆਂ ਅਨੁਸਾਰ ਉਹ ਕਮਰੇ ਵਿੱਚ ਪਿਆ ਮਿਲਿਆ, ਜਦੋਂ ਕਿ ਸਿਵਲ ਹਸਪਤਾਲ ਅਨੁਸਾਰ ਵਿਦਿਆਰਥੀ ਨੇ ਉਲਟੀਆਂ ਲੱਗੀਆਂ ਸਨ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਦੱਖਣੀ ਸੇਡਾਨ ਦੇ ਮੋਰਡੇ ਮੇਡੀ ਯੋਕੋਬੋ ਵਜੋਂ ਹੋਈ ਹੈ। ਉਹ ਇੱਕ ਸਾਲ ਪਹਿਲਾਂ ਲੁਧਿਆਣਾ ਆਇਆ ਸੀ। ਇਸ ਸਮੇਂ ਉਹ ਸੁੰਦਰ ਨਗਰ ਵਿੱਚ ਨਰਿੰਦਰ ਬਾਂਸਲ ਦੇ ਘਰ ਕਿਰਾਏ ’ਤੇ ਰਹਿੰਦਾ ਸੀ। ਰਾਤ ਢਾਈ ਵਜੇ ਉਸ ਦੇ ਸਾਥੀਆਂ ਨੇ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ।ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਯੋਕੋਬਾ ਐਮਬੀਡੀ ਮਾਲ ਨੇੜੇ ਉਲਟੀਆਂ ਕਰ ਰਿਹਾ ਸੀ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲਾ ਸ਼ੱਕੀ ਹੈ ਪਰ ਯੋਕੋਬੋ ਦੇ ਦੋਸਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਦੇਰ ਰਾਤ ਉਸ ਦੇ ਕਮਰੇ ਵਿਚ ਗਏ ਤਾਂ ਉਹ ਬੈੱਡ 'ਤੇ ਲੇਟਿਆ ਹੋਇਆ ਸੀ। ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਹ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜਦੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ

ਹੋਰ
Have something to say? Post your comment
ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

: ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਸਿੱਖਿਆ ਮੰਤਰੀ ਖਿਲਾਫ 19 ਮਈ ਨੂੰ ਸੂਬਾਈ ਰੋਸ ਪ੍ਰਦਰਸ਼ਨ: ਡੀ ਟੀ ਐਫ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  09-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024

ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

: ਭਾਜਪਾ ਨੇ ਸੰਗਰੂਰ, ਆਨੰਦਪੁਰ ਸਾਹਿਬ ਤੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ

ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

: ਸੁਖਜਿੰਦਰ ਰੰਧਾਵਾ ਅਤੇ ਪ੍ਰਤਾਪ ਬਾਜਵਾ ਨੇ ਕਾਦੀਆਂ ਹਲਕੇ ਵਿੱਚ ਕੀਤਾ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

: 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ

ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ  22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

: ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

: ਪਟਿਆਲ਼ਾ : ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਦੋ ਸਾਲਾ ਮਾਸੂਮ ਦੀ ਮੌਤ

ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

: ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

: ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

X