Hindi English Thursday, 09 May 2024 🕑
BREAKING
Air India Express ਵੱਲੋਂ ਚਾਲਕ ਦਲ ਦੇ 25 ਮੈਂਬਰ ਬਰਖਾਸਤ ਸੰਗਰੂਰ ਜ਼ਿਲ੍ਹੇ ‘ਚ ਟਿਊਬਵੈੱਲ ਦਾ ਜ਼ਹਿਰੀਲਾ ਪਾਣੀ ਪੀ ਕੇ 18 ਮੱਝਾਂ ਮਰੀਆਂ, 14 ਦੀ ਹਾਲਤ ਨਾਜ਼ੁਕ ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024

ਸੱਭਿਆਚਾਰ/ਖੇਡਾਂ

More News

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਲੜਕਿਆਂ ਨੇ ਠੰਢ ਨੂੰ ਮਾਤ ਪਾਈ

Updated on Sunday, January 07, 2024 20:57 PM IST


ਦੂਜੇ ਦਿਨ ਟੂਰਨਾਮੈਂਟ ਵਿੱਚ ਗੁਰਲਾਲ ਘਨੌਰ ਅਤੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਅਤੇ ਹੋਰ ਮਹਿਮਾਨਾਂ ਨੇ ਨੌਜਵਾਨ ਖਿਡਾਰੀਆਂ ਦਾ ਹੌਸਲਾ ਵਧਾਇਆ

ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਬਣਾਉਂਦੀਆਂ ਹਨ ਅਤੇ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ - ਗੁਰਲਾਲ ਘਨੌਰ ਵਿਧਾਇਕ
ਪੰਜਾਬ ਨੇ ਜੰਮੂ ਅਤੇ ਕਸ਼ਮੀਰ ਨੂੰ 79-34 ਅੰਕਾਂ ਨਾਲ ਹਰਾਇਆ

ਪਟਿਆਲਾ, 7 ਜਨਵਰੀ: ਦੇਸ਼ ਕਲਿੱਕ ਬਿਓਰੋ
  ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24  ਲੜਕੇ ਅੰਡਰ 19 ਦੇ ਬਾਸਕਟਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਪਹੁੰਚੇ। ਉਹਨਾਂ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਦੇਸ਼ ਦੇ ਨੌਜਵਾਨਾਂ ਨੂੰ ਚੰਗੀ ਸਿਹਤ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਦੀਆਂ ਹਨ। ਉਹਨਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਬਹੁਤ ਵਧੀਆ ਪ੍ਰਬੰਧ ਕੀਤੇ ਹੋਏ ਹਨ। ਦੂਜੇ ਦਿਨ ਸਕੂਲ ਸਿੱਖਿਆ ਵਿਭਾਗ ਪੰਜਾਬ ਤੋਂ ਸਪੋਰਟਸ ਬ੍ਰਾਂਚ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਵੀ ਪਹੁੰਚੇ। ਉਹਨਾਂ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਪ੍ਰਬੰਧਾਂ ਬਾਰੇ ਪੁੱਛਿਆ ਅਤੇ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ ਕੀਤੀ।
ਇਸ ਮੌਕੇ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੇ ਆਬਜ਼ਰਵਰ ਹਿਮਾਂਸ਼ੂ ਸ਼ੁਕਲਾ, ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ, ਡਾ: ਰਵਿੰਦਰਪਾਲ ਪਾਲ ਸਿੰਘ  ਡਿਪਟੀ ਡੀਈਓ ਸੈਕੰਡਰੀ ਪਟਿਆਲਾ, ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ, ਅਮਰਜੋਤ ਸਿੰਘ, ਰਾਜਿੰਦਰ ਸਿੰਘ ਚਾਨੀ ਟੂਰਨਾਮੈਂਟ ਮੀਡੀਆ ਕੋਆਰਡੀਨੇਟਰ, ਇਰਵਿਨ ਕੌਰ, ਗੁਰਪ੍ਰੀਤ ਸਿੰਘ, ਜੀਵਨ ਕੁਮਾਰ, ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਇੰਚਾਰਜ ਵੀ ਮੌਜੂਦ ਸਨ।

ਮੈਚਾਂ ਦੇ ਨਤੀਜੇ:

ਮੈਚਾਂ ਦੇ ਦੂਜੇ ਦਿਨ ਦੇ ਮੈਚਾਂ ਦੇ ਨਤੀਜਿਆਂ ਬਾਰੇ ਦਲਜੀਤ ਸਿੰਘ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਨੇ ਜੰਮੂ ਅਤੇ ਕਸ਼ਮੀਰ ਨੂੰ 79-34 ਅੰਕਾਂ ਨਾਲ ਹਰਾਇਆ। ਓਡੀਸਾ ਨੇ ਸੀਬੀਐਸਈ ਨੂੰ 53-41 ਨਾਲ ਪੱਛਮੀ ਬੰਗਾਲ ਨੇ ਪੂਡੂਚੇਰੀ ਨੂੰ 70-22 ਅੰਕਾਂ ਨਾਲ, ਮਹਾਰਾਸ਼ਟਰ ਨੇ  ਛੱਤੀਸਗੜ੍ਹ ਨੂੰ 55-51 ਨਾਲ, ਮੱਧ ਪ੍ਰਦੇਸ਼ ਨੇ ਰਾਜਸਥਾਨ ਨੂੰ 68-66 ਅੰਕਾਂ ਨਾਲ, ਹਰਿਆਣਾ ਨੇ ਉੱਤਰ ਪ੍ਰਦੇਸ਼ ਨੂੰ 53-37 ਅੰਕਾਂ ਨਾਲ, ਦਿੱਲੀ ਨੇ ਨਵੋਦਿਆ ਵਿਦਿਆਲਾ ਨੂੰ 88-25 ਨਾਲ ਆਈਬੀਐਸਓ ਨੇ ਸੀਬੀਐਸਈ ਨੂੰ 69-21 ਅੰਕਾਂ ਨਾਲ, ਮੱਧ ਪ੍ਰਦੇਸ਼ ਨੇ ਤੇਲੰਗਾਨਾ ਨੂੰ 86-46 ਅੰਕਾਂ ਨਾਲ, ਮਹਾਰਾਸ਼ਟਰ ਨੇ ਆਂਧਰਾ ਪ੍ਰਦੇਸ਼ ਨੂੰ 60-38 ਅੰਕਾਂ ਨਾਲ ਹਰਾ ਕੇ ਆਪਣੇ ਆਪਣੇ ਲੀਗ ਮੈਚ ਜਿੱਤੇ।

ਵੀਡੀਓ

ਹੋਰ
Have something to say? Post your comment
ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

X