Hindi English Thursday, 09 May 2024 🕑
BREAKING
ਨੀਟੂ ਸ਼ਟਰਾਂ ਵਾਲੇ ਨੇ ਆਜ਼ਾਦ ਉਮੀਦਵਾਰ ਵਜੋਂ ਭਰੀ ਨਾਮਜ਼ਦਗੀ Ex ADGP ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੀ ਚੇਅਰਮੈਨੀ ਕਿਸਾਨਾਂ ਦੇ ਧਰਨੇ ਕਾਰਨ ਅੱਜ 184 ਰੇਲਾਂ ਪ੍ਰਭਾਵਿਤ ਹੋਣਗੀਆਂ ,69 ਰੱਦ, 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਦਮ ਘੁੱਟਣ ਕਾਰਨ ਚਾਰ ਲੋਕਾਂ ਦੀ ਮੌਤ ਚੋਣ ਕਮਿਸ਼ਨ ਵਲੋਂ ਮੱਧ ਪ੍ਰਦੇਸ਼ ‘ਚ ਚਾਰ ਤੇ ਬਿਹਾਰ ‘ਚ ਦੋ ਬੂਥਾਂ ‘ਤੇ ਦੋਬਾਰਾ ਵੋਟਿੰਗ ਦੇ ਹੁਕਮ ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 09-05-2024 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ  ਵੱਲੋਂ ਕਾਬੂ ਪੰਜਾਬ 'ਚ ਨਾਮਜ਼ਦਗੀਆਂ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਸੱਭਿਆਚਾਰ/ਖੇਡਾਂ

More News

ਭਾਰਤ ਨੇ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਦਾ ਪਹਿਲਾ ਮੈਚ 6 ਵਿਕਟਾਂ ਨਾਲ ਜਿੱਤਿਆ

Updated on Friday, January 12, 2024 08:23 AM IST

ਮੋਹਾਲੀ, 12 ਜਨਵਰੀ, ਦੇਸ਼ ਕਲਿਕ ਬਿਊਰੋ :

ਭਾਰਤ ਨੇ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਦਾ ਪਹਿਲਾ ਮੈਚ 6 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਅਫਗਾਨਿਸਤਾਨ ਖਿਲਾਫ ਆਪਣਾ ਅਜੇਤੂ ਰਿਕਾਰਡ ਜਾਰੀ ਰੱਖਿਆ ਹੈ। ਟੀ-20 'ਚ ਅਫਗਾਨਿਸਤਾਨ 'ਤੇ ਭਾਰਤ ਦੀ ਇਹ 5ਵੀਂ ਜਿੱਤ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ 3 ਮੈਚਾਂ ਦੀ ਸੀਰੀਜ਼ 'ਚ 1-0 ਨਾਲ ਅੱਗੇ ਹੋ ਗਈ ਹੈ। ਸੀਰੀਜ਼ ਦਾ ਦੂਜਾ ਮੈਚ 14 ਜਨਵਰੀ ਨੂੰ ਇੰਦੌਰ 'ਚ ਖੇਡਿਆ ਜਾਵੇਗਾ।ਅੱਜ ਵੀਰਵਾਰ ਨੂੰ ਮੋਹਾਲੀ 'ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 5 ਵਿਕਟਾਂ 'ਤੇ 158 ਦੌੜਾਂ ਬਣਾਈਆਂ। ਜਵਾਬ 'ਚ ਭਾਰਤੀ ਟੀਮ ਨੇ 17.3 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਸ਼ਿਵਮ ਦੂਬੇ ਨੇ ਅਜੇਤੂ 60 ਦੌੜਾਂ ਬਣਾਈਆਂ, ਜਦਕਿ ਜਿਤੇਸ਼ ਸ਼ਰਮਾ ਨੇ 31 ਦੌੜਾਂ ਦੀ ਪਾਰੀ ਖੇਡੀ। ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ 23 ਅਤੇ ਤਿਲਕ ਵਰਮਾ ਨੇ 26 ਦੌੜਾਂ ਦਾ ਯੋਗਦਾਨ ਪਾਇਆ। ਗੇਂਦਬਾਜ਼ੀ ਵਿੱਚ ਮੁਕੇਸ਼ ਕੁਮਾਰ ਅਤੇ ਅਕਸ਼ਰ ਪਟੇਲ ਨੇ ਦੋ-ਦੋ ਵਿਕਟਾਂ ਲਈਆਂ।

ਵੀਡੀਓ

ਹੋਰ
Have something to say? Post your comment
ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

: ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

: ਖੇਡ ਮੰਤਰੀ ਮੀਤ ਹੇਅਰ ਨੇ ਅਕਸ਼ਦੀਪ ਨੂੰ ਪੈਰਿਸ ਉਲੰਪਿਕ ਚ ਆਪਣੀ ਥਾਂ ਪੱਕੀ ਕਰਨ ਲਈ ਦਿੱਤੀ ਵਧਾਈ

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

: ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

X