Hindi English Saturday, 27 April 2024 🕑
BREAKING
CM ਭਗਵੰਤ ਮਾਨ ਅੱਜ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਵਿਖੇ ਕਰਨਗੇ ਰੈਲੀਆਂ ਤੇ ਰੋਡ ਸ਼ੋਅ ਕੁਕੀ ਅੱਤਵਾਦੀਆਂ ਦੇ ਹਮਲੇ 'ਚ CRPF ਦੇ ਦੋ ਜਵਾਨ ਸ਼ਹੀਦ, ਦੋ ਜ਼ਖਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦਾ ਲੁੱਕਆਊਟ ਨੋਟਿਸ ਜਾਰੀ CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਅੱਜ,ਰਹਿੰਦੀਆਂ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਹੋ ਸਕਦੈ ਐਲਾਨ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 27-04-2024 ਹਸਪਤਾਲ ਦਾ ਬਿੱਲ ਨਾ ਭਰ ਸਕਣ ਤੋਂ ਅਸਮਰੱਥ ਮਾਪਿਆਂ ਨੇ ਨਵ-ਜਨਮਿਆ ਬੱਚਾ ਵੇਚਿਆ ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਦਿੱਲੀ

More News

ਦਿੱਲੀ ਵਿਖੇ ਚਾਰ ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ

Updated on Friday, January 19, 2024 07:27 AM IST

ਨਵੀਂ ਦਿੱਲੀ, 19 ਜਨਵਰੀ, ਦੇਸ਼ ਕਲਿਕ ਬਿਊਰੋ :

ਦਿੱਲੀ ਦੇ ਪੀਤਮਪੁਰਾ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਇਮਾਰਤ ਦੀ ਪਹਿਲੀ ਮੰਜ਼ਿਲ 'ਚ ਵੀਰਵਾਰ ਰਾਤ ਕਰੀਬ 8 ਵਜੇ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਅੱਗ 'ਤੇ ਕਾਬੂ ਪਾਇਆ ਅਤੇ 6 ਲੋਕਾਂ ਨੂੰ ਬਾਹਰ ਕੱਢਿਆ ਪਰ ਹਸਪਤਾਲ 'ਚ ਸਾਰਿਆਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਡੀਸੀਪੀ ਜਤਿੰਦਰ ਮੀਨਾ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ ਪਰ ਸੰਭਾਵਨਾ ਹੈ ਕਿ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ। ਮਰਨ ਵਾਲਿਆਂ ਵਿੱਚ ਵੱਖ-ਵੱਖ ਪਰਿਵਾਰਾਂ ਦੀਆਂ 4 ਔਰਤਾਂ ਅਤੇ 2 ਪੁਰਸ਼ ਸ਼ਾਮਲ ਹਨ।ਇਨ੍ਹਾਂ ਸਾਰਿਆਂ ਦੀ ਉਮਰ 25 ਸਾਲ ਤੋਂ ਉੱਪਰ ਸੀ ਅਤੇ ਕਿਰਾਏ 'ਤੇ ਮਕਾਨ 'ਚ ਰਹਿ ਰਹੇ ਸਨ। ਪੀਟੀਆਈ ਮੁਤਾਬਕ ਇਮਾਰਤ ਦੀ ਗਰਾਊਂਡ ਫਲੋਰ 'ਤੇ ਪਾਰਕਿੰਗ ਹੈ। ਅੱਗ ਪਹਿਲੀ ਮੰਜ਼ਿਲ 'ਤੇ ਲੱਗੀ ਅਤੇ ਇਸ ਦਾ ਧੂੰਆਂ ਤੀਜੀ ਮੰਜ਼ਿਲ ਤੱਕ ਪਹੁੰਚ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਹ ਇਮਾਰਤ ਸਟੀਲ ਕਾਰੋਬਾਰੀ ਸੁਭਾਸ਼ ਗੁਪਤਾ ਦੇ ਨਾਂ 'ਤੇ ਹੈ ਅਤੇ ਘਟਨਾ ਦੇ ਸਮੇਂ ਉਹ ਉਥੇ ਮੌਜੂਦ ਨਹੀਂ ਸੀ।

ਵੀਡੀਓ

ਹੋਰ
Have something to say? Post your comment
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

: ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਭਗਵੰਤ ਮਾਨ ਤੇ “ਆਪ” ਸੁਪਰੀਮੋ ਕੇਜਰੀਵਾਲ ਵਿਚਾਲੇ ਮੁਲਾਕਾਤ ਦਾ ਨਵਾਂ ਸ਼ਡਿਊਲ ਜਾਰੀ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

: ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ 'ਆਪ'

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

: ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ

ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

: ਅਦਾਲਤ ਨੇ “ਆਪ” ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਦਿਨ ਵਧਾਈ

AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

: AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲ ਨੂੰ ਮਿਲਣ ਲਈ ਜ਼ਿਆਦਾ ਸਮਾਂ ਮੰਗਿਆ

X