Hindi English Monday, 20 May 2024 🕑
BREAKING
ਗੁਜਰਾਤ ਪੁਲਿਸ ਦੀਆਂ ਸੱਤ ਕੰਪਨੀਆਂ ਪੰਜਾਬ ਪਹੁੰਚੀਆਂ ਪੰਜਾਬ ਸਰਕਾਰ ਵੱਲੋਂ ਸਕੂਲਾਂ ’ਚ ਭਲਕੇ ਤੋਂ ਛੁੱਟੀਆਂ ਦਾ ਐਲਾਨ ਜਲੰਧਰ 'ਚ ਤੇਜ਼ ਰਫਤਾਰ ਟਰੱਕ ਨੇ ਐਕਟਿਵਾ ਨੂੰ ਮਾਰੀ ਟੱਕਰ, ਨਾਬਾਲਗ ਦੀ ਮੌਤ ਅੱਠ ਵਾਰ ਵੋਟ ਪਾਉਣ ਵਾਲਾ ਗ੍ਰਿਫਤਾਰ, ਪੋਲਿੰਗ ਪਾਰਟੀ ਮੁਅੱਤਲ, ਦੁਬਾਰਾ ਪੈਣਗੀਆਂ ਵੋਟਾਂ ਈਰਾਨ ਦੇ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਲੋਹੜੇ ਦੀ ਗਰਮੀ ਦੇ ਮੱਦੇਨਜ਼ਰ 10 ਜ਼ਿਲ੍ਹਿਆਂ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ ਦਿੱਲੀ ‘ਚ ਸੰਸਦ ਦੀ ਸੁਰੱਖਿਆ ਅੱਜ ਤੋਂ CISF ਹਵਾਲੇ ਸੁਪਰੀਮ ਕੋਰਟ ‘ਚ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੁਣਵਾਈ ਅੱਜ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ‘ਚ 6 ਰਾਜਾਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ 'ਤੇ ਵੋਟਿੰਗ ਅੱਜ ਅੱਜ ਦਾ ਇਤਿਹਾਸ

ਸੰਸਾਰ

More News

ਚੀਨ ‘ਚ ਆਇਆ 7.2 ਤੀਬਰਤਾ ਦਾ ਭੂਚਾਲ,ਭਾਰਤ ‘ਚ ਲੱਗੇ ਜ਼ੋਰਦਾਰ ਝਟਕੇ,ਲੋਕ ਘਰਾਂ ‘ਚੋਂ ਨਿਕਲ ਕੇ ਭੱਜੇ

Updated on Tuesday, January 23, 2024 07:58 AM IST

ਨਵੀਂ ਦਿੱਲੀ, 23 ਜਨਵਰੀ, ਦੇਸ਼ ਕਲਿਕ ਬਿਊਰੋ :
ਸੋਮਵਾਰ 22 ਜਨਵਰੀ ਦੀ ਰਾਤ 11.39 ਵਜੇ ਚੀਨ-ਕਿਰਗਿਸਤਾਨ ਸਰਹੱਦ 'ਤੇ 7.2 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਦੱਖਣੀ ਸ਼ਿਨਜਿਆਂਗ ਵਿੱਚ ਜ਼ਮੀਨ ਤੋਂ 80 ਕਿਲੋਮੀਟਰ ਹੇਠਾਂ ਸੀ। ਇਸ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ-ਐੱਨਸੀਆਰ 'ਚ ਲੋਕਾਂ ਨੇ ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ। ਘਬਰਾਏ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਖੁੱਲ੍ਹੇਆਮ ਇਲਾਕਿਆਂ ਵਿਚ ਪਹੁੰਚ ਗਏ। ਇਸ ਤੋਂ ਪਹਿਲਾਂ 11 ਜਨਵਰੀ ਨੂੰ ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ 'ਚ ਦੁਪਹਿਰ 2:20 'ਤੇ ਜ਼ਬਰਦਸਤ ਭੂਚਾਲ ਆਇਆ ਸੀ। ਇਸ ਕਾਰਨ ਪਾਕਿਸਤਾਨ ਦੇ ਇਸਲਾਮਾਬਾਦ, ਰਾਵਲਪਿੰਡੀ ਅਤੇ ਜੰਮੂ-ਕਸ਼ਮੀਰ, ਜੈਪੁਰ ਤੋਂ ਲੈ ਕੇ ਭਾਰਤ ਦੇ ਦਿੱਲੀ-ਐਨਸੀਆਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਸੀ। ਇਸ ਦਾ ਕੇਂਦਰ ਹਿੰਦੂਕੁਸ਼ ਵਿੱਚ ਜ਼ਮੀਨ ਤੋਂ ਲਗਭਗ 220 ਕਿਲੋਮੀਟਰ ਹੇਠਾਂ ਸੀ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

: ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

: POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

: ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

: ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

: ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

: ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

X